July 4, 2024 11:29 pm

CM ਭਗਵੰਤ ਮਾਨ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

Cultural Fairs

ਚੰਡੀਗੜ੍ਹ, 6 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ  (Cultural Fairs) ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ […]

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਮੰਤਰੀ ਵਜੋਂ ਸਾਂਭਿਆ ਅਹੁਦਾ

Chetan Singh Jauramajra

ਚੰਡੀਗੜ੍ਹ, 20 ਮਾਰਚ 2023: ਪੰਜਾਬ ਕੈਬਿਨਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ […]

Punjab Cabinet: 21 ਫਰਵਰੀ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

Punjab Cabinet

ਚੰਡੀਗੜ੍ਹ, 14 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 21 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਸੱਦੀ ਹੈ , ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ‘ਚ ਦੁਪਹਿਰ 12:00 ਵਜੇ ਹੋਵੇਗੀ।

ਮੁੱਖ ਮੰਤਰੀ ਨੇ ਮਾਰਕਫੈੱਡ ਨੂੰ ਖਪਤਕਾਰਾਂ ਦੇ ਵੱਡੇ ਵਰਗ ਤੱਕ ਪਹੁੰਚ ਲਈ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਆਖਿਆ

Markfed

ਚੰਡੀਗੜ੍ਹ 09 ਜਨਵਰੀ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਮਾਰਕਫੈੱਡ (Markfed) ਨੂੰ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਤੇ ਵਿਦੇਸ਼ਾਂ ਦੀ ਮੰਡੀ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਮਿਆਰੀ ਉਤਪਾਦ ਮੁਹੱਈਆ ਕੀਤੇ ਜਾ ਸਕਣ। ਇੱਥੇ ਪੰਜਾਬ ਸਿਵਲ […]

ਪੰਜਾਬ ਕੈਬਨਿਟ ਵਲੋਂ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ

Punjab Cabinet

ਚੰਡੀਗੜ੍ਹ 05 ਸਤੰਬਰ 2022: ਮੁਲਾਜ਼ਮ ਪੱਖੀ ਇਕ ਵੱਡੇ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬਾ ਸਰਕਾਰ ਦੇ ਲਗਭਗ ਨੌਂ ਹਜ਼ਾਰ ਮੁਲਾਜ਼ਮਾਂ ਨੂੰ ਲਾਭ ਹੋਵੇਗਾ। […]

ਪੰਜਾਬ ਸਰਕਾਰ ਵਲੋਂ ਪੰਜਾਬ ਸਿਵਲ ਸਕੱਤਰੇਤ ‘ਚ ਸੀਨੀਅਰ ਸਹਾਇਕਾਂ ਦੇ ਤਬਾਦਲੇ

Punjab Civil Secretariat

ਚੰਡੀਗੜ੍ਹ 02 ਸਤੰਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਜਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ।

Punjab Government: 24 ਜੂਨ ਨੂੰ ਹੋਵੇਗੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ

Punjab Government

ਚੰਡੀਗੜ੍ਹ 23 ਜੂਨ 2022: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਕੱਲ੍ਹ 24 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।

ਮਾਲ ਵਿਭਾਗ ਦੇ ਸਟਾਫ ਵਲੋਂ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਹੜਤਾਲ ਖ਼ਤਮ

Revenue Department

ਚੰਡੀਗੜ੍ਹ 08 ਜੂਨ 2022: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ (Revenue Department ) ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ […]