July 8, 2024 6:49 pm

CM ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੇ ਕੀਤਾ ਟਵੀਟ

ਚਰਨਜੀਤ ਚੰਨੀ

ਚੰਡੀਗੜ੍ਹ, 6 ਫਰਵਰੀ 2022 : ਪੰਜਾਬ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਦੇ ਲੋਕਾਂ ਦਾ ਮੇਰੇ ‘ਤੇ ਭਰੋਸਾ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਵੇਂ ਕਿ ਤੁਸੀਂ ਸਾਨੂੰ ਪੰਜਾਬ ਨੂੰ ਅੱਗੇ ਲਿਜਾਣ ਲਈ ਪਿਛਲੇ 111 ਦਿਨਾਂ ਵਿੱਚ […]

ਵੱਡੀ ਖ਼ਬਰ : ਭਗਵੰਤ ਮਾਨ ਧੂਰੀ ਹਲਕੇ ਤੋਂ ਲੜ ਸਕਦੇ ਨੇ ਚੋਣ

ਚੰਡੀਗੜ੍ਹ, 20 ਜਨਵਰੀ 2022 : ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਤੋਂ ਚੋਣ ਲੜ ਸਕਦੇ ਹਨ | ਭਗਵੰਤ ਮਾਨ ਦਾ ਸਿਆਸੀ ਸਫ਼ਰ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਵੀ ਹਨ ਅਤੇ ਪੰਜਾਬ ਵਿੱਚ ਪਾਰਟੀ ਦਾ ਸਭ ਤੋਂ ਹਰਮਨ ਪਿਆਰਾ ਚਿਹਰਾ ਹਨ। ਉਹ ਪੰਜਾਬ ਦੀ ਸੰਗਰੂਰ […]

ਜਾਣੋ, ਕਿਵੇਂ ਸ਼ੁਰੂ ਹੋਇਆ ਭਗਵੰਤ ਮਾਨ ਦਾ ਸਿਆਸੀ ਸਫ਼ਰ

ਭਗਵੰਤ ਮਾਨ

ਚੰਡੀਗੜ੍ਹ, 18 ਜਨਵਰੀ 2022 : ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਵੀ ਹਨ ਅਤੇ ਪੰਜਾਬ ਵਿੱਚ ਪਾਰਟੀ ਦਾ ਸਭ ਤੋਂ ਹਰਮਨ ਪਿਆਰਾ ਚਿਹਰਾ ਹਨ। ਉਹ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਦੂਜੀ ਵਾਰ ਸੰਸਦ ਮੈਂਬਰ ਬਣੇ ਹਨ। ਖਾਸ ਗੱਲ ਇਹ ਹੈ ਕਿ ਭਗਵੰਤ ਮਾਨ ਪਹਿਲੀ ਵਾਰ 2014 ‘ਚ ਆਮ ਆਦਮੀ […]