July 4, 2024 11:33 pm

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕੱਢੇਗੀ ਕਿਸਾਨ ਬਚਾਓ ਟਰੈਕਟਰ ਮਾਰਚ

Punjab Congres

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਕਾਂਗਰਸ (Punjab Congress) ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰ ਆਈ ਹੈ। ਕਾਂਗਰਸ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਬਚਾਓ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਲਈ ਮੈਡੀਕਲ ਕੈਂਪ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕਾਂਗਰਸ ਦੇ ਸੂਬਾ ਪ੍ਰਧਾਨ […]

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਕਿਸਾਨਾਂ ਦੇ ਹੱਕ ਸ਼ੰਭੂ ਬਾਰਡਰ ਪੁੱਜੇ

farmers

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਦੇ ਕਿਸਾਨ (farmers) ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਹੈ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ […]

ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਰਾਜਾ ਵੜਿੰਗ ਦਾ ਬਿਆਨ, ਆਖਿਆ- ਭਾਜਪਾ ਲੋਕਤੰਤਰ ਦਾ ਕਤਲ ਕਰਨ ‘ਤੇ ਤੁਲੀ ਹੋਈ ਹੈ

Raja Warring

ਚੰਡੀਗੜ੍ਹ, 30 ਜਨਵਰੀ 2024: ਭਾਜਪਾ ਨੇ ਚੰਡੀਗੜ੍ਹ (Chandigarh) ਦੇ ਮੇਅਰ ਦੀ ਚੋਣ ਜਿੱਤ ਲਈ ਹੈ | ਇਸ ਚੋਣ ’ਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਸੀ। ਵੋਟਿੰਗ ‘ਚ ਭਾਜਪਾ ਨੂੰ 16 ਵੋਟ ਅਤੇ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ 8 ਵੋਟਾਂ ਰੱਦ ਕਰ ਦਿੱਤੀਆਂ […]

ਸੁਨੀਲ ਜਾਖੜ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਆਖਿਆ- ਸੁਖਪਾਲ ਖਹਿਰਾ ਦੀ ਚਿੰਤਾ ਛੱਡ ਕੇ ਭਾਜਪਾ ਦੀ ਚਿੰਤਾ ਕਰੋ

Sunil Jakhar

ਚੰਡੀਗੜ੍ਹ, 6 ਜਨਵਰੀ 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜਲੰਧਰ ਫੇਰੀ ਦੌਰਾਨ ਗ੍ਰਿਫ਼ਤਾਰੀ ਸਬੰਧੀ ਦਿੱਤੇ ਬਿਆਨ ਤੋਂ ਕਾਂਗਰਸ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder singh Randhawa)  ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ । ਸੁਖਜਿੰਦਰ ਰੰਧਾਵਾ ਨੇ ਸੁਨੀਲ ਜਾਖੜ ਨੂੰ ਸੁਖਪਾਲ ਖਹਿਰਾ ਦੀ […]

ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ‘ਚ ਰੱਖੀ ਕਾਂਗਰਸੀ ਦੀ ਵੱਖਰੀ ਰੈਲੀ

Navjot Singh Sidhu

ਚੰਡੀਗੜ੍ਹ, 1 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇੱਕ ਵਾਰ ਫਿਰ ਆਪਣੀ ਵੱਖਰੀ ਕਾਂਗਰਸ ਰੈਲੀ ਰੱਖ ਦਿੱਤੀ ਹੈ। ਨਵਜੋਤ ਸਿੱਧੂ ਨੇ ਬਠਿੰਡਾ ਦੇ ਪਿੰਡ ਕੋਟਸ਼ਮੀਰ ‘ਚ 7 ਜਨਵਰੀ ਨੂੰ ਹੋਣ ਵਾਲੀ ਇਸ ਰੈਲੀ ਦਾ ਨਾਂ ਲੋਕ ਮਿਲਣੀ ਰੱਖਿਆ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ […]

ਅਸੀਂ ਵਿਧਾਨ ਸਭਾ ਇਜਲਾਸ ‘ਚ ਚੰਗੀ ਬਹਿਸ ਚਾਹੁੰਦੇ ਹਾਂ, ਕੋਈ ਖਿੱਚੋਤਾਣ ਨਹੀਂ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਇਜਲਾਸ ਕੁਝ ਦੇਰ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ | ਇਜਲਾਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸੂਬਾ ਸਰਕਾਰ ’ਤੇ ਸ਼ਬਦੀ ਨਿਸ਼ਾਨਾ ਸਾਧਿਆ ਹੈ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ […]

ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਕੇ ‘ਆਪ’ ਨੇ ਮੰਨਿਆ ਕਿ ਇਜਲਾਸ ਗੈਰ-ਕਾਨੂੰਨੀ ਸੀ: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 20 ਅਕਤੂਬਰ 2023: ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਚਾਨਕ ਅਣਮਿਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੀਕਾਰ ਕੀਤਾ ਹੈ ਕਿ ਸਦਨ ਦਾ ਇਜਲਾਸ ਗੈਰ-ਕਾਨੂੰਨੀ ਸੀ। […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕਾਂਗਰਸੀ ਸਾਬਕਾ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਵਿਜੀਲੈਂਸ ਵੱਲੋਂ ਗ੍ਰਿਫਤਾਰ

Kikki Dhillon

ਚੰਡੀਗੜ੍ਹ, 16 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ […]

ਮੌਜੂਦਾ ਪੰਜਾਬ ਸਰਕਾਰ ਹਰ ਗੱਲ ’ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ: ਰਾਜਾ ਵੜਿੰਗ

Gram Panchayats

ਚੰਡੀਗੜ੍ਹ,16 ਮਈ 2023: ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਗਿੱਦੜਬਾਹਾ ਹਲਕੇ ਦੇ ਪਿੰਡਾਂ ’ਚ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਗੱਲ ’ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਬਿਜਲੀ ਦੇ […]

ਭਗਵੰਤ ਮਾਨ ਨੇ ਹੁਣ ਮੰਨ ਲਿਆ ਹੈ ਕਿ ਉਹ ਇੱਕ ਸਾਲ ‘ਚ ਕੰਮ ਕਰਨ ‘ਚ ਅਸਫਲ ਰਹੇ ਹਨ: ਪ੍ਰਤਾਪ ਸਿੰਘ ਬਾਜਵਾ

ਪ੍ਰਤਾਪ ਸਿੰਘ ਬਾਜਵਾ

ਜਲੰਧਰ, 03 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੰਮ ਕਰਨ ਲਈ ਇੱਕ ਹੋਰ ਸਾਲ ਦੀ ਮੰਗ ਕਰਨ ਦੀ ਨਿੰਦਾ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬੁੱਧਵਾਰ ਨੂੰ ਕਿਹਾ ਕਿ ਅਜਿਹੇ ਬਿਆਨ ਨਾਲ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਨਿਆ ਕਿ ਉਹ […]