July 7, 2024 5:59 pm

ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇ: ਰਾਜਾ ਵੜਿੰਗ

Raja Warring

ਚੰਡੀਗੜ੍ਹ, 20 ਮਾਰਚ 2023: ਪੰਜਾਬ ਪੁਲਿਸ (Punjab Police) ਨੇ ਐਤਵਾਰ ਨੂੰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ‘ਵਾਰਿਸ ਪੰਜਾਬ ਦੇ’ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਹੈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ […]

ਵਿਜੀਲੈਂਸ ਵੱਲੋਂ ਅੰਮ੍ਰਿਤਸਰ ‘ਚ ਓਮ ਪ੍ਰਕਾਸ਼ ਸੋਨੀ ਦੇ ਹੋਟਲ ‘ਚ ਛਾਪੇਮਾਰੀ

Om Prakash Soni

ਅੰਮ੍ਰਿਤਸਰ, 31 ਜਨਵਰੀ 2023: ਵਿਜੀਲੈਂਸ ਬਿਊਰੋ ਦੀ ਟੀਮ ਮੰਗਲਵਾਰ ਸਵੇਰੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੇ ਹੋਟਲ ਸਰੋਵਰ ਪੈਟ੍ਰੀਅਟ ਵਿਖੇ ਜਾਂਚ ਲਈ ਪਹੁੰਚੀ। ਸਾਬਕਾ ਉਪ ਮੁੱਖ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਵਿੱਚ ਵਿਚਾਰ ਅਧੀਨ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਚੰਡੀਗੜ੍ਹ ਵਿਜੀਲੈਂਸ […]

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦਾ ਭਤੀਜਾ ਵਿਕਾਸ ਸੋਨੀ ਵਿਜ਼ੀਲੈਂਸ ਦਫਤਰ ਹੋਇਆ ਪੇਸ਼

ਓਪੀ ਸੋਨੀ

ਅੰਮ੍ਰਿਤਸਰ 06 ਦਸੰਬਰ 2022: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ 29 ਨਵੰਬਰ ਨੂੰ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿਖੇ ਪੇਸ਼ ਹੋਏ ਸਨ।ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਵਿਜੀਲੈਂਸ ਦਫ਼ਤਰ ‘ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ। ਵਿਜੀਲੈਂਸ ਦਫ਼ਤਰ ਵੱਲੋਂ ਉਨ੍ਹਾਂ ਨੂੰ ਆਪਣੇ ਪਰਫਾਰਮੈਂ ਜਮਾਂ ਕਰਵਾਉਣ ਲਈ […]

ਵਿਜੀਲੈਂਸ ਅੱਗੇ ਪੇਸ਼ ਹੋਏ ਓਮ ਪ੍ਰਕਾਸ਼ ਸੋਨੀ, ਕਿਹਾ ਮੈਂ ਕਿਸੇ ਤਰੀਕੇ ਨਾਲ ਨਾਜਾਇਜ਼ ਜਾਇਦਾਦ ਨਹੀਂ ਬਣਾਈ

ਓਮ ਪ੍ਰਕਾਸ਼ ਸੋਨੀ

ਚੰਡੀਗ੍ਹੜ 29 ਨਵੰਬਰ 2022: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਅੱਜ ਸਵੇਰੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ ‘ਚ ਪੇਸ਼ ਹੋਏ। ਵਿਜੀਲੈਂਸ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ਵਿੱਚ ਤਕਰੀਬਨ ਤਿੰਨ ਘੰਟੇ ਪੁੱਛਗਿੱਛ ਕੀਤੀ | ਵਿਜੀਲੈਂਸ ਵਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ […]

ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਅੱਗੇ ਹੋਏ ਪੇਸ਼, ਵਿਜੀਲੈਂਸ ਵੱਲੋਂ ਪੁੱਛਗਿੱਛ ਜਾਰੀ

ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ 29 ਨਵੰਬਰ 2022: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ ‘ਚ ਪੇਸ਼ ਹੋਏ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ। ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਸੋਨੀ ਨੂੰ ਬੀਤੇ ਸ਼ਨੀਵਾਰ ਸਵੇਰੇ 10 ਵਜੇ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਸੀ ਪਰ […]

ਰਾਜਾ ਵੜਿੰਗ ਸਮੇਤ ਕਾਂਗਰਸ ਆਗੂ ਪੰਜਾਬ ਵਿਜੀਲੈਂਸ ਦਫਤਰ ‘ਚ ਜਾਂਚ ਲਈ ਖੁਦ ਹੋਣਗੇ ਪੇਸ਼

Ajnala incident

ਚੰਡੀਗੜ੍ਹ 22 ਅਗਸਤ 2022: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਸਣੇ ਮੋਹਾਲੀ ਵਿਖੇ ਪੰਜਾਬ ਵਿਜੀਲੈਂਸ ਦਫਤਰ ‘ਚ ਆਪਣੇ ਆਪ ਨੂੰ ਪੇਸ਼ ਕਰਨਗੇ | ਇਸ ਸੰਬੰਧੀ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ | […]

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜਿਆ

Bhupinder Singh Honey

ਚੰਡੀਗੜ੍ਹ 04 ਫਰਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ (Bhupinder Singh Honey) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਸੀ । ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ | ਜਿਸ ਤੋਂ ਬਾਅਦ […]

ਤਾਜ਼ਾ ਖ਼ਬਰ : ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੀਤਾ ਵੱਡਾ ਖ਼ੁਲਾਸਾ

ਚੰਡੀਗੜ੍ਹ, 2 ਫਰਵਰੀ 2022 : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕਾਂਗਰਸ ਨੇ ਨਵੇਂ ਮੁੱਖ ਮੰਤਰੀ ਲਈ ਵੋਟਾਂ ਪਾਈਆਂ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ 16, ਨਵਜੋਤ ਸਿੱਧੂ ਨੂੰ 6, ਚਰਨਜੀਤ ਚੰਨੀ ਨੂੰ 2 ਅਤੇ 42 ਵਿਧਾਇਕਾਂ ਨੇ ਵੋਟਾਂ ਪਾਈਆਂ। […]

ਭਗਵੰਤ ਮਾਨ ਦਾ ਐਲਾਨ ਆਪ’ ਦੀ ਸਰਕਾਰ ਆਉਣ ‘ਤੇ ਕਿਸਾਨਾਂ ਨੂੰ ਮਿਲੇਗਾ ਫਸਲ ਮੁਆਵਜ਼ਾ

Bhagwant Mann

ਚੰਡੀਗੜ੍ਹ 31 ਜਨਵਰੀ 2022: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਮੋਹਾਲੀ ‘ਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ […]

ਕਾਂਗਰਸ ‘ਚ ਮੁਖ ਮੰਤਰੀ ਦਾ ਚਿਹਰਾ ਚਰਨਜੀਤ ਚੰਨੀ ਹੀ ਹੋਣਾ ਚਾਹੀਦਾ ਹੈ :ਅਰੁਣਾ ਚੌਧਰੀ

Aruna Chaudhary

ਚੰਡੀਗੜ੍ਹ 23 ਜਨਵਰੀ 2022: ਪੰਜਾਬ ਦਾ ਕਾਂਗਰਸ (Punjab Congress) ਦਾ ਮੁਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਹੀ ਹੋਣਾ ਚਾਹੀਦਾ ਹੈ ਇਹ ਕਹਿਣਾ ਹੈ ਮੰਤਰੀ ਅਤੇ ਵਿਧਾਨ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਅਰੁਣਾ ਚੌਧਰੀ (Aruna Chaudhary) ਦਾ ਉਥੇ ਹੀ ਅਰੁਣਾ ਚੌਧਰੀ (Aruna Chaudhary) ਨੇ ਕਿਹਾ ਕਿ 4 ਸਾਲ ਪੁਰਾਣੇ ਕੇਸ ਦੇ ਚਲਦੇ ਅੱਜ ਜਦ ਪੰਜਾਬ ਚ […]