July 5, 2024 4:43 am

ਪੰਜਾਬ ਕਾਂਗਰਸ ਵੱਲੋਂ ਸੁਧੀਰ ਸੂਰੀ ਦੇ ਕਤਲ ਦੀ ਨਿਖੇਧੀ, ਕਿਹਾ ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖ਼ਰਾਬ

Raja Warring

ਚੰਡੀਗੜ੍ਹ 04 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ […]

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

Sukhbir Singh Badal

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ […]

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ […]

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ […]

CM ਮਾਨ ਨੇ ਐੱਸ.ਵਾਈ.ਐੱਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ (SYL Issue) ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ […]

ਮਾਨ ਸਰਕਾਰ ਵਲੋਂ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦੇ ਫੈਸਲੇ ਦਾ ਰਾਜਾ ਵੜਿੰਗ ਨੇ ਕੀਤਾ ਸਵਾਗਤ

Mattewara project

ਚੰਡੀਗੜ੍ਹ 11 ਜੁਲਾਈ 2022: ਮਾਨ ਸਰਕਾਰ ਨੇ ਲੋਕ ਰੋਹ ਨੂੰ ਧਿਆਨ ਵਿੱਚ ਰੱਖਦਿਆਂ ਮੱਤੇਵਾੜਾ ਪ੍ਰੋਜੈਕਟ (Mattewara project) ਰੱਦ ਕੀਤਾ ਹੈ | ਇਸਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਹੈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਵੱਲੋਂ ਮੱਤੇਵਾੜਾ ਬਾਰੇ ਫੈਸਲਾ ਲੈਣ ਦਾ ਸਵਾਗਤ ਕੀਤਾ ਹੈ। […]

ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਨ ਦੇ ਮੁੱਦੇ ‘ਤੇ ਰਾਜਾ ਵੜਿੰਗ ਨੇ ‘ਆਪ’ ਸਰਕਾਰ ਨੂੰ ਘੇਰਿਆ

Raja Warring

ਚੰਡੀਗੜ੍ਹ 18 ਜੂਨ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਵਾਰ ਫਿਰ ਘੇਰਿਆ | ਰਾਜਾ ਵੜਿੰਗ ਨੇ ‘ਆਪ’ ਸਰਕਾਰ ਵਲੋਂ ਪਹਿਲੇ ਹੀ ਮਹੀਨੇ ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਚਾਰ […]

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਸੰਬੰਧੀ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Raja Warring

ਚੰਡੀਗੜ੍ਹ 14 ਜੂਨ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਸੂਬਾ ਸਰਕਾਰ ਨੂੰ ਇਕ ਵਾਰ ਫਿਰ ਘੇਰਿਆ | ਉਨ੍ਹਾਂ ਖਦਸ਼ਾ ਜਤਾਇਆ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ (Sidhu Moosewala massacre) ਦੀ ਜਾਂਚ ਲਟਕਾਈ ਤੇ ਭਟਕਾਈ ਜਾ ਰਹੀ ਹੈ, ਜਿਸ ‘ਤੇ ਉਨ੍ਹਾਂ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ […]

ਕਾਂਗਰਸ ਤੋਂ ਬਰਖ਼ਾਸਤ ਅਜੈਬ ਸਿੰਘ ਰਟੌਲ ਭਾਜਪਾ ‘ਚ ਹੋਏ ਸ਼ਾਮਲ

Ajaib Singh Ratolan

ਚੰਡੀਗੜ੍ਹ 13 ਜੂਨ 2022: ਕਾਂਗਰਸ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹਲਕਾ ਇੰਚਾਰਜ ਰਹੇ ਅਜੈਬ ਸਿੰਘ ਰਟੌਲ ((Ajaib Singh Ratolan) ਆਪਣੇ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਹਨ | ਅਜੈਬ ਸਿੰਘ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਕ ਸਮਾਗਮ ਦੌਰਾਨ ਪਾਰਟੀ ‘ਚ ਸ਼ਾਮਲ ਕਰਵਾਇਆ। ਭਾਜਪਾ ‘ਚ ਸ਼ਾਮਲ ਹੋਣ ਉਪਰੰਤ ਅਜੈਬ ਸਿੰਘ ਰਟੌਲ […]

ਪੰਜਾਬ ਕਾਂਗਰਸ ਨੇ ਅਜਾਇਬ ਸਿੰਘ ਰਟੌਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢਿਆ ਬਾਹਰ

Ajaib Singh Ratolan

ਚੰਡੀਗੜ੍ਹ 11 ਜੂਨ 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਅਜਾਇਬ ਸਿੰਘ ਰਟੌਲ (Ajaib Singh Ratolan) ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਿਕਰਯੋਗ ਇਹ ਕਿ ਅਜਾਇਬ ਸਿੰਘ ਨੇ 2022 ਵਿੱਚ ਕਾਂਗਰਸ ਦੀ ਟਿਕਟ ‘ਤੇ ਦਿੜ੍ਹਬਾ ਵਿਧਾਚੰਡੀਗੜ੍ਹ 11 ਜੂਨ 2022: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ […]