July 7, 2024 10:38 pm

ਮੈਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਮਿਲਾਂਗਾ : ਰਾਜਾ ਵੜਿੰਗ

Sidhu Moosewala

ਚੰਡੀਗੜ੍ਹ 08 ਜੂਨ 2022: ਮਾਨਸਾ ਦੀ ਅਨਾਜ ਮੰਡੀ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ ਕੀਤੀ ਗਈ | ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਮੂਸੇਵਾਲਾ ਦੇ ਚਾਹੁਣ ਵਾਲੇ ਪਹੁੰਚੇ | ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕੀਤਾ ਅਤੇ ਗਿਆਨੀ ਹਰਪਾਲ ਸਿੰਘ ਜੀ ਸ੍ਰੀ ਫ਼ਤਹਿਗੜ੍ਹ […]

ਸੁਰੱਖਿਆ ਘੇਰੇ ‘ਚ ਕੀਤੀ ਗਈ ਕਟੌਤੀ ਤੋਂ ਬਾਅਦ ਸੁਰੱਖਿਆ ਘੇਰਾ ਮੁੜ ਬਹਾਲ ਕਰਨਾ ਸਿੱਧੂ ਮੂਸੇਵਾਲਾ ਦੀ ਮੌਤ ‘ਚ ਕੁਤਾਹੀ ਤੇ ਅਣਗਹਿਲੀ ਦੀ ਪੁਸ਼ਟੀ : ਰਾਜਾ ਵੜਿੰਗ

Ajnala incident

ਚੰਡੀਗੜ੍ਹ 02 ਜੂਨ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਮਾਨ ਸਰਕਾਰ ਦੇ ਤਿੱਖੇ ਹਮਲੇ ਕੀਤੇ | ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਘੇਰੇ ਵਿੱਚ ਕੀਤੀ ਗਈ ਕਟੌਤੀ ਤੋਂ ਬਾਅਦ ਸੁਰੱਖਿਆ ਘੇਰਾ ਬਹਾਲ ਕਰਨਾ ਕੁਤਾਹੀ ਅਤੇ ਅਣਗਹਿਲੀ ਦੀ ਪੁਸ਼ਟੀ ਹੈ, ਜਿਸਦੇ ਕਾਰਨ ਸ਼ੁਭਦੀਪ ਸਿੰਘ […]

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੀਤ ਪ੍ਰਧਾਨਾਂ ਨੂੰ ਦਿੱਤੀਆ ਜ਼ਿੰਮੇਵਾਰੀਆਂ

ਪੰਜਾਬ ਕਾਂਗਰਸ

ਚੰਡੀਗੜ੍ਹ 11 ਮਈ 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵ-ਨਿਯੁਕਤ ਮੀਤ ਪ੍ਰਧਾਨਾਂ ਨੂੰ ਕੁਝ ਜਿੰਮੇਵਾਰੀਆਂ ਦਿੱਤੀ ਗਈ ਹਨ | ਇਸ ਸੰਬੰਧੀ ਪੱਤਰ ਜਾਰੀ ਕੀਤੀ ਗਈ ਹੈ |

ਮੋਹਾਲੀ ਧਮਾਕੇ ਦੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜ੍ਹਾ ਕਰੇ ਪੰਜਾਬ ਸਰਕਾਰ : ਰਾਜਾ ਵੜਿੰਗ

ਮੋਹਾਲੀ ਧਮਾਕੇ

ਚੰਡੀਗੜ੍ਹ 10 ਮਈ 2022: ਮੋਹਾਲੀ ਵਿਖੇ ਹੋਏ ਧਮਾਕੇ ਨੂੰ ਲੈ ਕੇ ਪੰਜਾਬ ਕਾਂਗਰਸ (Punjab Congress) ਨੇ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲਣ ਅਤੇ ਸੂਬੇ ਨੂੰ ਦਰਪੇਸ਼ ਚੁਣੌਤੀਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ | ਪੰਜਾਬ ਕਾਂਗਰਸ ਦੇ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੂਬਾ ਵਰਕਰਾਂ ਦੀ ਬੁਲਾਈ ਮੀਟਿੰਗ

ਰਾਜਾ ਵੜਿੰਗ

ਚੰਡੀਗੜ੍ਹ 03 ਮਈ 2022: ਪੰਜਾਬ ਕਾਂਗਰਸ ‘ਚ ਹਾਲ ਹੀ ਵਿੱਚ ਹੋਏ ਬਦਲਾਅ ਤੋਂ ਬਾਅਦ ਪਾਰਟੀ ਨੇ ਸੂਬੇ ਵਿਚ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਮੁਕਾਬਲਾ […]

ਰਾਜਾ ਵੜਿੰਗ ਨੇ 40 ਦਿਨਾਂ ‘ਚ 7000 ਕਰੋੜ ਰੁਪਏ ਕਰਜ਼ਾ ਲੈਣ ‘ਤੇ ਮਾਨ ਸਰਕਾਰ ‘ਤੇ ਚੁੱਕੇ ਸਵਾਲ

Raja Waring

ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਵਲੋਂ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਸਿਰ ਚੜ੍ਹੇ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਦੇ ਹੁਕਮ ਦੇਣ । ਇਸਦੇ ਨਾਲ ਹੀ ਰਾਜਾ ਵੜਿੰਗ ਨੇ ਸਵਾਲ ਕਰਦਿਆਂ ਪੁੱਛਿਆ ਕਿ ਕੀ ਭਗਵੰਤ ਮਾਨ […]