July 7, 2024 6:36 pm

ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ

Punjab Police

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ […]

ਪੰਜਾਬ ਵਿਜੀਲੈਂਸ ਬਿਉਰੋ ਨੇ ਜੀ.ਐੱਸ.ਟੀ ਘੁਟਾਲੇ ਦੇ 6 ਦੋਸ਼ੀ ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ

Punjab Vigilance Bureau

ਚੰਡੀਗੜ੍ਹ 13 ਸਤੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜੀ.ਐਸ.ਟੀ. ਘੁਟਾਲੇ ਸਬੰਧੀ ਕਰ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਤੇ ਟੈਕਸ ਚੋਰੀ ਕਰਾਉਣ ਵਾਲੇ 6 ਦੋਸ਼ੀ ਏਜੰਟਾਂ/ਵਿਚੋਲੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਸੂਬੇ ਦੇ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਬਦਲੇ ਵਿੱਚ ਉਨ੍ਹਾਂ ਨੂੰ ਟੈਕਸ ਤੋਂ ਬਚਣ […]

ਬਟਾਲਾ ਪੁਲਿਸ ਵਲੋਂ ਤਿੰਨ ਨੌਜਵਾਨ ਦੋ ਦੇਸੀ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Batala police

ਬਟਾਲਾ 12 ਸਤੰਬਰ 2022: ਬਟਾਲਾ ਪੁਲਿਸ (Batala police) ਵਲੋਂ ਕਾਨਫਰੰਸ ਕਰ ਦਾਅਵਾ ਕੀਤਾ ਗਿਆ ਕਿ ਉਹਨਾਂ ਦੀ ਸੀ.ਈ.ਏ ਪੁਲਿਸ ਟੀਮ ਵਲੋਂ ਤਿੰਨ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਜਲਦ ਅਮੀਰ ਹੋਣ ਦੀ ਚਾਹਤ ਨਾਲ ਛੋਟੀ ਉਮਰ ਤੋਂ ਹੀ ਅਪਰਾਧਿਕ ਗਤੀਵਿਧੀਆਂ ‘ਚ ਜੁੜੇ ਸਨ | ਉਥੇ ਹੀ ਬਟਾਲਾ ਪੁਲਿਸ (Batala police) ਦੇ ਐੱਸ. ਪੀ […]