July 7, 2024 7:55 am

‘ਵਿਹੜਾ ਬਾਬੁਲ ਦਾ’ ਕਾਵਿ ਸੰਗ੍ਰਹਿ ਲੋਕ ਅਰਪਣ ਅਤੇ ਵਿਚਾਰ ਚਰਚਾ ਕਾਰਵਾਈ

ਵਿਹੜਾ ਬਾਬੁਲ ਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਰਾਸ਼ਟਰੀ ਕਵੀ ਸੰਗਮ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.02.2024 ਨੂੰ ਨੀਲਮ ਨਾਰੰਗ ਦੇ ਕਾਵਿ-ਸੰਗ੍ਰਹਿ ‘ਵਿਹੜਾ ਬਾਬੁਲ ਦਾ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਕਾਰਵਾਈ ਕੀਤੀ ਗਈ। […]

ਪੰਜਾਬ ਦੇ ਗੌਰਵਸ਼ਾਲੀ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪੁੱਜੀਆਂ ਸ੍ਰੀ ਮੁਕਤਸਰ ਸਾਹਿਬ

Sri Muktsar Sahib

ਸ੍ਰੀ ਮੁਕਤਸਰ ਸਾਹਿਬ 12 ਫਰਵਰੀ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਪਹੁੰਚੀਆਂ । ਇੱਥੇ ਪਹੁੰਚਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ […]

ਬਾਰੀ ਦੁਆਬ (ਮਾਝੇ) ਦਾ ਅਹਿਮ ਨਗਰ ਕਾਦੀਆਂ ਸ਼ਹਿਰ ਦਾ ਇਤਿਹਾਸ

ਕਾਦੀਆਂ

ਲਿਖਾਰੀ ਇੰਦਰਜੀਤ ਸਿੰਘ ਬਾਜਵਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ। ਇਸਲਾਮਪੁਰ ਕਾਜ਼ੀ ਤੋਂ ਕਾਦੀਆਂ ਤੱਕ ਕਾਦੀਆਂ ਸ਼ਹਿਰ ਬਾਰੀ ਦੁਆਬ (ਮਾਝੇ) ਦਾ ਅਹਿਮ ਨਗਰ ਹੈ। ਜਮਾਤ ਅਹਿਮਦੀਆ ਦਾ ਆਲਮੀ ਸਦਰ ਮੁਕਾਮ ਹੋਣ ਕਾਰਨ ਇਸਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਇਸ ਸਮੇਂ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਇੱਕ ਸਬ-ਤਹਿਸੀਲ ਹੈ ਅਤੇ ਇਸ ਸ਼ਹਿਰ ਵਿੱਚ ਕਈ ਤਵਾਰੀਖ਼ੀ ਇਮਾਰਤਾਂ ਅੱਜ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ

Shiromani Akali Dal

ਚੰਡੀਗੜ੍ਹ, 02 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ […]

ਸਦੀਆਂ ਪੁਰਾਣਾ ਅਚਲੇਸ਼ਵਰ ਧਾਮ ਦਾ ਮੇਲਾ ਨੌਵੀਂ-ਦਸਵੀਂ, ਹਿੰਦੂ-ਸਿੱਖ ਧਰਮ ਵੱਲੋਂ ਸਾਂਝੇ ਤੌਰ ‘ਤੇ ਮਨਾਇਆ ਜਾਂਦੈ ਇਹ ਮੇਲਾ

ਅਚਲੇਸ਼ਵਰ ਧਾਮ

ਇਤਿਹਾਸਕਾਰ ਸੁਜਾਨ ਰਾਏ ਭੰਡਾਰੀ ਦੀ ਜ਼ੁਬਾਨੀ… ਲਿਖਾਰੀ: ਇੰਦਰਜੀਤ ਸਿੰਘ ਹਰਪੁਰਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ | ਅੱਚਲ ਵਟਾਲੇ ਦਾ ਮੇਲਾ ਕਈ ਸਦੀਆਂ ਤੋਂ ਲਗਾਤਾਰ ਲੱਗ ਰਿਹਾ ਹੈ। ਇਸ ਮੇਲੇ ਦੇ ਵੱਖ-ਵੱਖ ਰੰਗਾਂ ਦਾ ਵਰਨਣ ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਹੋਏ ਪ੍ਰਸਿੱਧ ਇਤਿਹਾਸਕਾਰ ਅਤੇ ਬਟਾਲਾ ਦੇ ਵਸਨੀਕ ਸੁਜਾਨ ਰਾਏ ਭੰਡਾਰੀ ਨੇ ਆਪਣੀ ਫਾਰਸੀ ਵਿੱਚ ਲਿਖੀ ਕਿਤਾਬ ‘ਖੁਲਾਸਤੁਤ […]

ਪੰਜਾਬ ਵਜ਼ਾਰਤ ਵੱਲੋਂ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਹਰੀ ਝੰਡੀ

Pilgrimage Scheme

ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇੱਕ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ (Pilgrimage Scheme) ਵੀ ਸ਼ਾਮਲ ਹੈ | ਮੰਤਰੀ ਮੰਡਲ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ […]

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 2 ਨਵੰਬਰ 2023: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। […]

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ

ਸੈਰ ਸਪਾਟਾ

ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ  ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਫੁੱਲਾਂ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ

ਅੰਮ੍ਰਿਤਸਰ, 15 ਸਤੰਬਰ 2023: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ | ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ | ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ […]

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

PUNJAB TOURISM AND TRAVEL MART

ਚੰਡੀਗੜ੍ਹ, 13 ਸਤੰਬਰ 2023: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ (PUNJAB TOURISM AND TRAVEL MART) ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ […]