July 4, 2024 9:14 pm

ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਦਿੱਤਾ ਅਸਤੀਫ਼ਾ

ਰੁਪਿੰਦਰ ਰੂਬੀ

ਚੰਡੀਗੜ੍ਹ, 10 ਨਵੰਬਰ 2021 : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। ਬਠਿੰਡਾ ਤੋਂ ਵਿਧਾਇਕ ਰੁਪਿੰਦਰ ਰੂਬੀ ਨੇ ਮੰਗਲਵਾਰ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ ਹੈ। ਉਸ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਟਵਿੱਟਰ ‘ਤੇ ਟੈਗ ਕਰਦੇ ਹੋਏ ਕਿਹਾ ਕਿ ਮੈਂ ਤੁਹਾਡੀ ਪਾਰਟੀ ਛੱਡ ਰਹੀ ਹਾਂ। ਇਸ […]