July 7, 2024 6:28 pm

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਪੁਲਿਸ ਦੇ DGP, ਵੀ.ਕੇ.ਭਾਵਰਾ ਨੂੰ ਸੌਂਪੀ ਇਹ ਜਿੰਮੇਵਾਰੀ

Gaurav Yadav

ਚੰਡੀਗੜ੍ਹ 02 ਸਤੰਬਰ 2022: ਪੰਜਾਬ ਪੁਲਿਸ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਈਪੀਐਸ ਅਧਿਕਾਰੀ ਗੌਰਵ ਯਾਦਵ (Gaurav Yadav) ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਬਣੇ ਰਹਿਣਗੇ। ਵੀ.ਕੇ.ਭਾਵਰਾ (VK Bhawra) ਜੋ ਕਿ 4 ਸਤੰਬਰ ਨੂੰ ਛੁੱਟੀ ਤੋਂ ਪਰਤ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿੱਚ ਤਾਇਨਾਤ ਕੀਤਾ […]

ਡੀਜੀਪੀ ਦਾ ਅਹੁਦਾ ਸੰਭਾਲਦਿਆ ਗੌਰਵ ਯਾਦਵ ਨੇ ਨਸ਼ਾ ਤਸਕਰ ਤੇ ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

IPS Gaurav Yadav

ਚੰਡੀਗੜ੍ਹ 05 ਜੂਨ 2022: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਦੀ ਛੁੱਟੀ ‘ਤੇ ਚੱਲੇ ਗਏ ਹਨ | ਬੀਤੇ ਦਿਨ ਪੰਜਾਬ ਸਰਕਾਰ ਵਲੋਂ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ (IPS Gaurav Yadav) ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ | ਇਸਦੇ ਨਾਲ ਹੀ ਆਈਪੀਐਸ ਗੌਰਵ ਯਾਦਵ ਨੇ ਪੰਜਾਬ ਡੀਜੀਪੀ ਦਾ […]

IPS ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਸੰਭਾਲਿਆ ਅਹੁਦਾ

IPS Gaurav Yadav

ਚੰਡੀਗੜ੍ਹ 05 ਜੂਨ 2022: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਦੀ ਛੁੱਟੀ ਮਨਜੂਰ ਕਰਨ ਤੋਂ ਬਾਅਦ ਬੀਤੇ ਦਿਨ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ (IPS Gaurav Yadav) ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ | ਇਸਦੇ ਨਾਲ ਹੀ ਆਈਪੀਐਸ ਗੌਰਵ ਯਾਦਵ ਨੇ ਪੰਜਾਬ ਡੀਜੀਪੀ  ਦਾ ਅਹੁਦਾ ਸੰਭਾਲ ਲਿਆ ਹੈ | […]

ਪੰਜਾਬ ਸਰਕਾਰ ਵਲੋਂ DGP ਵੀ.ਕੇ ਭਵਰਾ ਦੀ ਦੋ ਮਹੀਨੇ ਦੀ ਛੁੱਟੀ ਮਨਜ਼ੂਰ, ਸੂਬੇ ਨੂੰ ਜਲਦ ਮਿਲੇਗਾ ਨਵਾਂ ਡੀਜੀਪੀ

DGP VK Bhawra

ਚੰਡੀਗੜ੍ਹ 02 ਜੁਲਾਈ 2022: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ (Punjab DGP VK Bhawra) ਦੀ ਦੋ ਮਹੀਨਿਆਂ ਦੀ ਛੁੱਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਵੜਾ 5 ਜੁਲਾਈ ਤੋਂ ਛੁੱਟੀ ‘ਤੇ ਚਲੇ ਜਾਣਗੇ। ਜ਼ਿਕਰਯੋਗ ਹੈ ਕਿ ਡੀਜੀਪੀ ਵੀ.ਕੇ ਭਵਰਾ ਨੇ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਦੀ ਇੱਛਾ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਚਿੱਠੀ ਭੇਜ ਕੇ […]

ਡੀਜੀਪੀ ਵੀ.ਕੇ ਭਵਰਾ ਨੇ ਮੰਗੀ ਦੋ ਮਹੀਨਿਆਂ ਲਈ ਛੁੱਟੀ, ਸੂਬੇ ਨੂੰ ਜਲਦ ਮਿਲੇਗਾ ਨਵਾਂ ਡੀਜੀਪੀ

V.K. Bhawra

ਚੰਡੀਗੜ੍ਹ 01 ਜੁਲਾਈ 2022: ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ (Punjab DGP VK Bhawra) ਨੇ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਲਈ ਗ੍ਰਹਿ ਵਿਭਾਗ ਨੂੰ ਚਿੱਠੀ ਭੇਜ ਕੇ 5 ਜੁਲਾਈ ਤੋਂ ਦੋ ਮਹੀਨਿਆਂ ਲਈ ਛੁੱਟੀ ਮੰਗੀ ਹੈ। ਇਸਦੇ ਨਾਲ ਹੀ ਉਨ੍ਹਾਂ ਦੀ ਛੁੱਟੀ ਮਨਜ਼ੂਰ ਬਾਅਦ ਸੂਬੇ ਨੂੰ ਕਾਰਜਕਾਰੀ ਪੁਲਿਸ ਮੁਖੀ ਮਿਲ ਜਾਵੇਗਾ। ਡੀਜੀਪੀ ਵੀ.ਕੇ ਭਵਰਾ ਨੇ ਗ੍ਰਹਿ ਵਿਭਾਗ […]

ਪਟਿਆਲਾ ਪੁਲਿਸ ਨੇ ਪੰਜ ਕੇਸਾਂ ‘ਚ ਭਗੌੜੇ ਦੋਸ਼ੀ ਨੂੰ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

Patiala police

ਪਟਿਆਲਾ 18 ਜੂਨ 2022 : ਪਟਿਆਲਾ ਪੁਲਿਸ (Patiala police) ਵੱਲੋਂ ਅਪਰਾਧਿਕ ਭਗੌੜਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਦੋ ਭਗੌੜਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਪਿਛਲੇ ਕਾਫੀ ਸਮੇਂ ਤੋਂ […]

ਪੰਜਾਬ ਪੁਲਿਸ ਨੇ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕੀਤੀ ਮੰਗ

Goldy Brar

ਚੰਡੀਗੜ੍ਹ 08 ਜੂਨ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਵਲੋਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ | ਜਿਕਰਯੋਗ ਹੈ ਕਿ ਗੋਲਡੀ ਬਰਾੜ (Goldy Brar) ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਪੁਲਸ ਸੂਤਰਾਂ ਦੇ ਮੁਤਾਬਕ […]

ਫਿਰੋਜ਼ਪੁਰ ‘ਚ ਗੋਲੀਆਂ ਮਾਰ ਕੇ ਜਖ਼ਮੀ ਕੀਤੇ ਨੌਜਵਾਨ ਦੇ ਪਿਤਾ ਨੇ ਇਨਸਾਫ ਦੀ ਲਗਾਈ ਗੁਹਾਰ

Ferozepur

ਫਿਰੋਜ਼ਪੁਰ 08 ਜੂਨ 2022: ਫਿਰੋਜ਼ਪੁਰ (Ferozepur) ਦੇ ਪਿੰਡ ਪੀਰ ਅਹਿਮਦ ਖਾਂ ਵਿਖੇ ਪੰਜ ਵਿਅਕਤੀਆਂ ਵਲੋਂ ਇਕ ਨੌਜਵਾਨ ਦੇ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਸੀ | ਇਸ ਗੋਲੀਕਾਂਡ ਦੀ ਘਟਨਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਸੀ | ਇਸਦੇ ਚੱਲਦੇ ਨੌਜਵਾਨ ਦੇ ਪਿਤਾ ਨੇ ਪੁੱਤਰ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ‘ਚ […]

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ ਦਾ ਕੀਤਾ ਪੁਨਰ ਗਠਨ

SIT

ਚੰਡੀਗੜ੍ਹ 01 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੀ ਜਾਂਚ ਲਈ ਡੀ.ਜੀ.ਪੀ ਪੰਜਾਬ ਵਲੋਂ ਐੱਸ.ਆਈ.ਟੀ (SIT) ਦਾ ਪੁਨਰ ਗਠਨ ਕੀਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਇਸ ਐੱਸ.ਆਈ.ਟੀ (SIT) ਦੇ ਚੇਅਰਮੈਨ ਆਈ.ਪੀ.ਐੱਸ ਆਈ.ਜੀ.ਪੀ ਜਸਕਰਨ ਸਿੰਘ ਹੋਣਗੇ ਇਸਦੇ ਨਾਲ ਹੀ ਏ.ਆਈ.ਜੀ ਗੁਰਮੀਤ ਸਿੰਘ ਚੌਹਾਨ, ਐੱਸ.ਐੱਸ.ਪੀ ਮਾਨਸਾ, ਐੱਸ.ਐੱਸ.ਪੀ (ਜਾਂਚ) ਮਾਨਸਾ, ਡੀ.ਐੱਸ.ਪੀ (ਡੀ) ਬਠਿੰਡਾ ਅਤੇ ਸੀ.ਆਈ.ਏ ਸਟਾਫ਼ […]

ਸਿੱਧੂ ਮੁਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਨੇ ਅੰਮ੍ਰਿਤਸਰ ‘ਚ ਕੱਢਿਆ ਰੋਸ ਮਾਰਚ

Sidhu Moosewala

ਅੰਮ੍ਰਿਤਸਰ 30 ਮਈ 2022: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਸਿੱਧੂ ਮੁਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢ ਰਹੇ ਹਨ | ਇਸਦੇ ਨਾਲ ਕਈ ਜਗ੍ਹਾ ‘ਤੇ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ | ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਵੀ ਇਕ ਸਮਾਜ […]