July 7, 2024 10:20 am

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ‘ਚ ਜੁੜੀ ਭਾਰੀ ਭੀੜ

ਨਸ਼ਾ ਮੁਕਤ

ਅੰਮ੍ਰਿਤਸਰ, 18 ਅਕਤੂਬਰ 2023: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਤੁਹਾਨੂੰ ਅੱਗੇ ਆ ਕੇ […]

ਅੰਮ੍ਰਿਤਸਰ ਤੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਹੋਵੇਗੀ ਸ਼ੁਰੂ: ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ

ਨਸ਼ਾ ਮੁਕਤ

ਅੰਮ੍ਰਿਤਸਰ, 7 ਅਕਤੂਬਰ 2023: ਅੰਮ੍ਰਿਤਸਰ ਵਾਸੀ, ਪੁਲਿਸ ਅਤੇ ਪ੍ਰਸ਼ਾਸਨ ਅਕਤੂਬਰ ਅਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਦੇ ਹੋਏ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਮੀਲ ਪੱਥਰ ਸਾਬਤ ਹੋਵੇਗੀ। ਪੁਲਿਸ ਕਮਿਸ਼ਨਰ […]

ਨਸ਼ਿਆਂ ਵਿਰੁੱਧ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਵੱਲੋਂ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਗ੍ਰਿਫਤਾਰ, 1548 ਕਿੱਲੋ ਹੈਰੋਇਨ ਬਰਾਮਦ

DRUGS

ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ (DRUGS) ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]

CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ: ਡਾ. ਬਲਬੀਰ ਸਿੰਘ

Drug Free

ਪਟਿਆਲਾ, 26 ਅਗਸਤ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ (Drug Free) ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ […]

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, […]

‘ਆਪ’ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਭੁੱਲ ਗਈ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 11 ਅਪ੍ਰੈਲ 2023: ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸਮੱਸਿਆ ਅਜੇ ਵੀ ਬਰਕਰਾਰ ਹੈ। ਅਸਲ ਵਿਚ ਇਸਨੇ ਹੋਰ ਵੀ ਗੰਭੀਰ ਰੂਪ ਲੈ ਲਿਆ ਹੈ, ਜੋ ਇਸ ਨਾਲ ਨਜਿੱਠਣ ਵਿਚ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਦਰਸਾਉਂਦਾ ਹੈ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ […]

ਜੇਕਰ ਕੇਂਦਰ ਵਲੋਂ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ: CM ਮਾਨ

ਪੰਜਾਬ

ਪਟਿਆਲਾ, 13 ਫਰਵਰੀ 2023: ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ […]

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: CM ਮਾਨ

Punjab drug-free

ਚੰਡੀਗੜ੍ਹ, 3 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ ਦੀ ਤਿੰਨ ਪੜਾਵੀ ਰਣਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ […]

ਮੋਗਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇੱਕ ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ

Moga police

ਮੋਗਾ 30 ਨਵੰਬਰ 2022: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਹੁਣ ਪੂਰੀ ਮੁਸਤੈਦੀ ਨਾਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਲੱਗੀ ਹੋਈ ਹੈ। ਇਸੇ ਤਹਿਤ ਮੋਗਾ ਪੁਲਿਸ (Moga police) ਨੇ ਪਿਛਲੇ ਦਿਨ ਭੁੱਕੀ, 10 ਗ੍ਰਾਮ ਨਸ਼ੀਲੀਆਂ ਗੋਲੀਆਂ, 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਵੱਖ-ਵੱਖ ਮਾਮਲਿਆਂ ‘ਚ ਨਜਾਇਜ਼ ਸ਼ਰਾਬ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕੀਤਾ […]

ਅੰਮ੍ਰਿਤਸਰ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਪਿਓ-ਪੁੱਤ ਨੂੰ ਕੀਤਾ ਗ੍ਰਿਫ਼ਤਾਰ

Amritsar police

ਅੰਮ੍ਰਿਤਸਰ 12 ਨਵੰਬਰ 2022: ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਤੇ ਐੱਸਟੀਐੱਫ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਚਲਾ ਕੇ ਨਸ਼ਾ ਖਤਮ ਕਰਨ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ | ਇਸ ਦੌਰਾਨ ਅੰਮ੍ਰਿਤਸਰ ਪੁਲਿਸ (Amritsar police) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਪਿਓ-ਪੁੱਤ ਨੂੰ ਨਸ਼ੇ ਦੀ ਵੱਡੀ ਖੇਪ […]