July 7, 2024 3:29 pm

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਐਡਵਾਈਜ਼ਰੀ ਜਾਰੀ

Heat

ਚੰਡੀਗੜ੍ਹ, 08 ਮਈ 2024: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ (Heat) ਵਧਣ ਨਾਲ ਗਰਮੀ ਵੱਧ ਰਹੀ ਹੈ | ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਬੱਚਿਆਂ ਅਤੇ ਹੋਰ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ […]

ਕੈਬਿਨਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਤੋਂ ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ

Cabinet sub-committee

ਚੰਡੀਗੜ੍ਹ, 16 ਜਨਵਰੀ 2024: ਕੈਬਿਨਟ ਸਬ-ਕਮੇਟੀ (Cabinet sub-committee), ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ […]

ਹਾਈਕੋਰਟ ਵੱਲੋਂ ਪੰਜਾਬ ਦੇ ਸਿੱਖਿਆ ਤੇ ਵਿੱਤ ਵਿਭਾਗ ਦੇ ਸਕੱਤਰਾਂ ਦੀ ਤਨਖ਼ਾਹ ਰੋਕ ਦੇ ਹੁਕਮ

VIP culture

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕੀਤੇ ਅਧਿਆਪਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਸੇਵਾ ਲਾਭ ਦੇਣ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਿੱਖਿਆ ਅਤੇ ਵਿੱਤ ਵਿਭਾਗ (finance departments) ਦੇ […]

CM ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ‘ਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

Education department

ਮੋਗਾ, 5 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ (Education department) ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ […]

ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਪੰਜਾਬ ਸਿੱਖਿਆ ਵਿਭਾਗ ਦੇ ਦਫ਼ਤਰ, ਜਾਣੋ ਕਾਰਨ

ਚੰਡੀਗੜ੍ਹ, 02 ਸਤੰਬਰ 2023: ਅਧਿਆਪਕ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਵਿੱਚ 2 ਸਤੰਬਰ ਅਤੇ 3 ਸਤੰਬਰ ਨੂੰ ਸਿੱਖਿਆ ਵਿਭਾਗ (Punjab Education Department) ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ 5 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਹਵਾਲਾ ਦਿੱਤਾ ਗਿਆ […]

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸੰਬੰਧੀ ਕਰਵਾਏ ਜਾਣਗੇ ਐਜੂਸੇਟ ‘ਤੇ ਲੈਕਚਰ

Anganwadi workers

ਚੰਡੀਗੜ੍ਹ, 6 ਅਗਸਤ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 […]

ਸਿੱਖਿਆ ਵਿਭਾਗ ਵੱਲੋਂ ਪੀ.ਈ.ਐੱਸ ਕਾਡਰ ਦੇ ਅਧਿਕਾਰੀਆਂ ਦੀ ਬਦਲੀਆਂ

ਸਿੱਖਿਆ ਵਿਭਾਗ

ਚੰਡੀਗੜ੍ਹ, 01 ਜੂਨ 2023: ਸਿੱਖਿਆ ਵਿਭਾਗ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ ( ਗਰੁੱਪ) ਕਾਡਰ ਦੇ ਅਧਿਕਾਰੀਆਂ ਦੀ ਬਦਲੀਆਂ/ਤਾਇਨਾਤੀਆਂ ਕੀਤੀ ਹਨ |

ਕਾਂਗਰਸ-ਅਕਾਲੀ ਸਿੱਖਿਆ ‘ਤੇ ਇੱਕ ਟਵੀਟ ਵੀ ਨਹੀਂ ਕਰਦੇ ਸਨ, ‘ਆਪ’ ਨੇ ਸਿੱਖਿਆ ਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ: ਹਰਜੋਤ ਸਿੰਘ ਬੈਂਸ

Harjot Singh Bains

ਜਲੰਧਰ, 01 ਮਈ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਆਪਣੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੀਆਂ ਵੱਡੀਆਂ ਤਬਦੀਲੀਆਂ ਅਤੇ ਸੁਧਾਰਾਂ ਨੂੰ ਗਿਣਾਇਆ ਅਤੇ ਇਸ ਬਹਾਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨਾ ਬਣਾਇਆ। ਸੋਮਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ […]

10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ, ਸਿੱਖਿਆ ਵਿਭਾਗ ‘ਚ ਦਸਤਾਵੇਜ਼ਾਂ ਦੀ ਹੋਵੇਗੀ ਜਾਂਚ

IAS officer Parampal Kaur

ਚੰਡੀਗੜ 17 ਫਰਵਰੀ 2023: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਗਈ […]

ਸਿੱਖਿਆ ਮੰਤਰੀ ਵਲੋਂ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ‘ਚ ਛੁੱਟੀਆਂ ਸੰਬੰਧੀ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

IIT Ropar

ਚੰਡੀਗੜ੍ਹ 03 ਜਨਵਰੀ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ (School) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ […]