July 2, 2024 7:28 pm

17 ਅਕਤੂਬਰ ਨੂੰ ਜਲੰਧਰ ‘ਚ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਮਸੀਹੀ ਭਾਈਚਾਰਾ ਕਰੇਗਾ ਚੱਕਾ ਜਾਮ

Amritpal Singh

ਅੰਮ੍ਰਿਤਸਰ 15 ਅਕਤੂਬਰ 2022: ਬੀਤੇ ਦਿਨੀਂ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ (Amritpal Singh) ਵਲੋਂ ਪ੍ਰਭੂ ਯਿਸ਼ੂ ਮਸੀਹ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਅੱਜ ਮਸੀਹ ਭਾਈਚਾਰੇ (Christian community) ਵਲੋਂ ਅੰਮ੍ਰਿਤਸਰ ਦੇ ਵਿੱਚ ਨਿੱਜੀ ਹੋਟਲ ਵਿੱਚ ਪ੍ਰੈਸ ਵਾਰਤਾ ਕੀਤੀ ਗਈ । ਇਸ ਦੌਰਾਨ ਮਸੀਹ ਭਾਈਚਾਰੇ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ

Shiromani Gurdwara Parbandhak Committee

ਸ੍ਰੀ ਅਨੰਦਪੁਰ ਸਾਹਿਬ 07 ਅਕਤੂਬਰ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਖੁਸ਼ ਨਜ਼ਰ ਆ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ (Sri […]

CM ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਸੂਬਾ ਸਰਕਾਰ ਦੇ ਸਮਰਥਨ ‘ਚ ਸਰਬਸੰਮਤੀ ਨਾਲ ਵਿਸ਼ਵਾਸ ਮਤਾ ਪਾਸ

Vidhan Sabha

ਚੰਡੀਗੜ੍ਹ 03 ਅਕਤੁਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ। ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ […]

ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਦੇ ਵਿਰੋਧ ‘ਚ ਐਨ.ਐਚ.ਐਮ. ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ

NHM Workers

ਸ੍ਰੀ ਮੁਕਤਸਰ ਸਾਹਿਬ 2022: ਪਿਛਲੇ ਲਗਭਗ 5 ਸਾਲਾਂ ਤੋਂ ਕੋਵਿਡ-19 ਅਤੇ ਹੋਰ ਸਿਹਤ ਪ੍ਰੋਗਰਾਮਾਂ ਵਿੱਚ ਦਿਨ ਰਾਤ ਇੱਕ ਕਰਕੇ ਸਿਹਤ ਸੇਵਾਵਾਂ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਭਾਗਸਰ ਅਤੇ ਭੂੰਦੜ ਦੀਆਂ ਬਦਲੀਆਂ ਉਨ੍ਹਾਂ ਦੇ ਪੋਸਟਿੰਗ ਸਥਾਨਾਂ ਤੋਂ ਲਗਭਗ 140 ਕਿਲੋਮੀਟਰ ਦੂਰ ਕਰ ਦਿੱਤੀ ਗਈ | ਜਿਸਦੇ ਚੱਲਦੇ ਸਮੁੱਚੇ ਐਨ.ਐਚ.ਐਮ. ਕਾਮਿਆਂ (NHM Workers)  ਵਿੱਚ ਰੋਸ਼ ਪਾਇਆ ਜਾ ਰਿਹਾ […]

ਲੁਧਿਆਣਾ ਕੇਂਦਰੀ ਜੇਲ੍ਹ ਅੰਦਰੋਂ 21 ਦਿਨਾਂ ‘ਚ 24 ਮੋਬਾਈਲ ਫ਼ੋਨ ਬਰਾਮਦ, ਸਵਾਲਾਂ ਦਾ ਘੇਰੇ ‘ਚ ਜੇਲ੍ਹ ਪ੍ਰਸ਼ਾਸਨ

Central Jail Ludhiana

ਚੰਡੀਗੜ੍ਹ 220 ਅਗਸਤ 2022: ਅਕਸਰ ਹੀ ਪੰਜਾਬ ਦੀ ਕੁਝ ਜੇਲ੍ਹਾਂ ‘ਚੋਂ ਮੋਬਾਇਲ ਫੋਨ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਇਸਦੇ ਨਾਲ ਹੀ ਲੁਧਿਆਣਾ ਦੀ ਕੇਂਦਰੀ ਜੇਲ੍ਹ (Central Jail Ludhiana) ‘ਚ ਸਮੇਂ-ਸਮੇਂ ‘ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਇਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਅਪਰਾਧਿਕ ਵਸਤੂਆਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 21 […]

ਪਾਕਿਸਤਾਨ ਦੇ ਵਜ਼ੀਰਿਸਤਾਨ ‘ਚ ਆਤਮਘਾਤੀ ਹਮਲਾ, 4 ਫੌਜੀਆਂ ਦੀ ਮੌਤ

Waziristan

ਚੰਡੀਗੜ੍ਹ 09 ਅਗਸਤ 2022: ਪਾਕਿਸਤਾਨ (Pakistan) ਦੇ ਅਸ਼ਾਂਤ ਖੇਤਰ ਉੱਤਰੀ ਵਜ਼ੀਰਿਸਤਾਨ (Waziristan) ਵਿੱਚ ਅੱਜ ਆਤਮਘਾਤੀ ਹਮਲੇ ਵਿੱਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਕੀਤੀ ਗਈ ਸੀ। ਇਹ ਰਿਕਸ਼ਾ ਫੌਜ ਦੀ ਗੱਡੀ ਨਾਲ ਟਕਰਾ ਗਿਆ ਅਤੇ ਇਸ […]

Commonwealth Games: ਕੁਸ਼ਤੀ ਮੁਕਾਬਲੇ ‘ਚ ਬਜਰੰਗ ਪੂਨੀਆ ਤੇ ਦੀਪਕ ਨੇ ਸ਼ਾਨਦਾਰ ਜਿੱਤ ਨਾਲ ਕੀਤੀ ਸ਼ੁਰੂਆਤ

Bajrang Punia

ਚੰਡੀਗੜ੍ਹ 05 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਅੱਜ ਅੱਠਵੇਂ ਦਿਨ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ। ਭਾਰਤ ਵੱਲੋਂ ਪਹਿਲਵਾਨ ਬਜਰੰਗ ਪੂਨੀਆ (Bajrang Punia) ਅਤੇ ਦੀਪਕ ਪੂਨੀਆ (Deepak Punia) ਨੇ ਸ਼ਾਨਦਾਰ ਜਿੱਤ ਨਾਲ ਖੇਡਾਂ ਦੀ ਸ਼ੁਰੂਆਤ ਕੀਤੀ। ਬਜਰੰਗ ਨੇ ਪੁਰਸ਼ਾਂ ਦੇ 65 ਕਿਲੋਗ੍ਰਾਮ ਵਰਗ ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ। ਜਦਕਿ ਦੀਪਕ ਨੇ 86 ਕਿਲੋ […]

ਸਰਾਂਵਾਂ ‘ਤੇ ਜੀਐੱਸਟੀ ਮਾਮਲੇ ‘ਚ ਕੇਂਦਰ ਦਾ ਸਪੱਸ਼ਟੀਕਰਨ, ਕੋਈ ਜੀਐੱਸਟੀ ਨਹੀਂ ਲਗਾਇਆ

GST

ਚੰਡੀਗੜ੍ਹ 05 ਅਗਸਤ 2022: ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਵਲੋਂ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਦੀਆਂ ਸਰਾਂਵਾਂ ‘ਤੇ 12 ਫੀਸਦੀ ਜੀਐਸਟੀ (GST) ਮਾਮਲੇ ‘ਚ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਂਵਾਂ ‘ਤੇ ਕੋਈ ਜੀਐਸਟੀ ਨਹੀਂ ਲਗਾਇਆ ਗਿਆ ਹੈ ਅਤੇ ਨਾ ਹੀ ਇਸ ਨੂੰ ਭਰਨ ਲਈ ਕੋਈ ਨੋਟਿਸ ਭੇਜਿਆ ਗਿਆ ਹੈ। […]

ਸਿਹਤ ਮੰਤਰੀ ਵਲੋਂ ਵਾਈਸ ਚਾਂਸਲਰ ਨਾਲ ਕੀਤੇ ਵਤੀਰੇ ‘ਤੇ ਰਾਜਾ ਵੜਿੰਗ ਨੇ ‘ਆਪ’ ਸਰਕਾਰ ਨੂੰ ਘੇਰਿਆ

Raja Warring

ਚੰਡੀਗੜ੍ਹ 30 ਜੁਲਾਈ 2022: ਬਾਬਾ ਫਰੀਦਕੋਟ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿਘ ਜੌੜੇਮਾਜਰਾ ਵਲੋਂ ਹਸਪਤਾਲ ਵਿਚ ਮਾੜੇ ਪ੍ਰਬੰਧਾਂ ਦੇ ਚੱਲਦੇ ਕੀਤੇ ਵਿਵਹਾਰ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ […]

ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ: ਭਗਵੰਤ ਮਾਨ

Bhagat Puran Singh

ਚੰਡੀਗੜ੍ਹ 29 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਇਕ ਹੋਰ ਐਲਾਨ ਕੀਤਾ ਹੈ ਕਿ ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਪਦਮ ਸ਼੍ਰੀ ਭਗਤ ਪੂਰਨ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ ਕਿ “ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ […]