July 2, 2024 9:29 pm

ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Capt. Amarinder Singh

ਚੰਡੀਗੜ੍ਹ 31 ਜਨਵਰੀ 2022: ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਉੱਥੇ ਹੀ ਵੱਖ ਵੱਖ ਉਮੀਦਵਾਰਾਂ ਵੱਲੋਂ ਜਿਥੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਨੇ ਉੱਥੇ ਹੀ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈਇਸ ਦੇ ਚੱਲਦਿਆਂ ਪਟਿਆਲਾ ਤੋਂ ਪੰਜਾਬ ਲੋਕ ਕਾਂਗਰਸ […]

‘ਆਪ’ ਦੇ ਰਾਘਵ ਚੱਢਾ ਨੇ ਸੀਐੱਮ ਚੰਨੀ ‘ਤੇ ਕੀਤੇ ਸ਼ਬਦੀ ਵਾਰ

Raghav Chadha

ਚੰਡੀਗੜ੍ਹ 27 ਜਨਵਰੀ 2022: ਆਮ ਆਦਮੀ ਪਾਰਟੀ ਦੇ ਰਾਘਵ ਚੱਢਾ (Raghav Chadha) ਨੇ ਮੁੱਖ ਮੰਤਰੀ ਚੰਨੀ (CM Channi) ‘ਤੇ ਸ਼ਬਦੀ ਵਾਰ ਕਰਦੇ ਹੋਏ ਚੰਨੀ ‘ਤੇ ਆਰੋਪ ਲਗਾਏ | ਉਨ੍ਹਾਂ ਨੇ ਕਿਹਾ ਕਿ ਚੰਨੀ ਨੇ ਮਾਸਟਰਸਟ੍ਰੋਕ ਖੇਡਿਆ ਅਤੇ ਨਵਜੋਤ ਸਿੰਘ ਸਿੱਧੂ ਖਿਲਾਫ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ ‘ਚ ਉਤਾਰਿਆ। ਸ਼੍ਰੋਮਣੀ ਅਕਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ […]

ਭਾਜਪਾ ਪੰਜਾਬ ‘ਚ 16 ਜਨਵਰੀ ਤੋਂ ਵੱਡੀ ਵਰਚੂਅਲ ਰੈਲੀ ਦਾ ਕਰੇਗੀ ਆਯੋਜਨ

Punjab

ਚੰਡੀਗੜ੍ਹ 15 ਜਨਵਰੀ 2022: ਪੰਜਾਬ (Punjab) ‘ਚ ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਗਤੀਵਿਧੀਆਂ ‘ਤੇ 15 ਜਨਵਰੀ ਤੱਕ ਰੋਕ ਲਾਈ ਹੋਈ ਹੈ| ਦੂਜੇ ਪਾਸੇ ਕੁਝ ਸਿਆਸੀ ਪਾਰਟੀਆਂ ਰੈਲੀ ਤੇ ਲਗੀ ਰੋਕ ਨੂੰ ਹਟਾਉਣ ਦੀ ਮੰਗ ਕਰ ਰਹੀਆਂ ਹਨ | ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ […]

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

Election Commission

ਚੰਡੀਗੜ੍ਹ 8 ਜਨਵਰੀ 2022: ਭਾਰਤੀ ਚੋਣ ਕਮਿਸ਼ਨ (Election Commission) ਨੇ ਅੱਜ ਪੰਜਾਬ (Punjab) ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ (Punjab) ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ […]

ਫਿਰੋਜ਼ਪੁਰ ਰੈਲੀ ‘ਚ ਕੁਤਾਹੀ ਦੇ ਮਾਮਲੇ ਸੰਬੰਧੀ ਰਾਘਵ ਚੱਢਾ ਨੇ ਕੀਤੀ ਜਾਂਚ ਦੀ ਮੰਗ

Raghav Chadha demands

ਚੰਡੀਗੜ੍ਹ 6 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ (Ferozepur rally) ‘ਚ ਕੁਤਾਹੀ ਦੇ ਮੁੱਦੇ ‘ਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ (AAP Punjab) ਸਰਕਾਰ ਦਾ ਘੇਰਾਓ ਕੀਤਾ ਹੈ। ‘ਆਪ’ ਪੰਜਾਬ (AAP Punjab) ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਨੇ ਲੋਕਾਂ ਨੂੰ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕਰਦੇ ਹੋਏ ਕਾਂਗਰਸ ਸਰਕਾਰ ਤੋਂ […]