July 7, 2024 6:56 pm

ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

Mansa

ਚੰਡੀਗੜ੍ਹ, 8 ਦਸੰਬਰ 2023: ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ (Mansa) ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ […]

ਹਾਈਕੋਰਟ ਵੱਲੋਂ ਪੰਜਾਬ ਚੋਣ ਕਮਿਸ਼ਨ ਨੂੰ ਹੁਕਮ, ਕਿਸੇ ਵੀ ਹਲਾਤ ‘ਚ ਪੰਚਾਇਤੀ ਚੋਣਾਂ ਦਾ ਸ਼ਡਿਊਲ ਕੱਲ੍ਹ ਤੱਕ ਕੀਤਾ ਜਾਵੇ ਪੇਸ਼

VIP culture

ਚੰਡੀਗੜ੍ਹ, 06 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ (Panchayat elections) ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫੁਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ […]

ਨੌਜਵਾਨ ਵੋਟਰਾਂ ਦਾ 100 ਫ਼ੀਸਦੀ ਪੰਜੀਕਰਣ ਚੋਣ ਕਮਿਸ਼ਨ ਦਾ ਮੁੱਖ ਟੀਚਾ: ਮੁੱਖ ਚੋਣ ਅਫ਼ਸਰ ਪੰਜਾਬ

Election Commission

ਐੱਸ.ਏ. ਐੱਸ ਨਗਰ 28 ਅਕਤੂਬਰ 2023: ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਜੋ ਕਿ 27 ਅਕਤੂਬਰ ਤੋਂ 12 ਦਸੰਬਰ ਤੱਕ ਚੱਲਣੀ ਹੈ, ਦਾ ਸੂਬਾਈ ਅਗਾਜ਼ ਅੱਜ ਮੁੱਖ ਚੋਣ ਅਫ਼ਸਰ (Election Commission) ਪੰਜਾਬ ਸੀ ਸਿੱਬਨ ਵੱਲੋਂ ਮੋਹਾਲੀ ਤੋਂ ਕੀਤਾ ਗਿਆ। ਇਸ ਸਬੰਧੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਜ਼ਿਲ੍ਹਾ […]

ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ

BJP

ਚੰਡੀਗੜ੍ਹ, 13 ਮਈ 2023: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ‘ਤੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਨ […]

ਲੋਕ ਸਭਾ ‘ਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ: ਹਰਪਾਲ ਸਿੰਘ ਚੀਮਾ

Harpal Singh Cheema

ਜਲੰਧਰ, 13 ਮਈ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਸ਼ਨੀਵਾਰ […]

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

Jalandhar Lok Sabha

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ […]

ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਗ੍ਰਿਫਤਾਰ

MLA Dalbir Singh Tong

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਈ ਥਾਵਾਂ ‘ਤੇ ਝੜੱਪਾਂ ਹੋਣ ਦੀਆਂ ਖਬਰਾਂ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (MLA Dalbir Singh Tong) ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ […]

ਪੰਜਾਬ ਦੇ 76.78 ਫ਼ੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਵੋਟਰ ਕਾਰਡ ਨਾਲ ਆਪਣਾ ਆਧਾਰ ਕਾਰਡ ਕੀਤਾ ਲਿੰਕ

ਵੋਟਰ ਕਾਰਡ

ਚੰਡੀਗੜ 05 ਜਨਵਰੀ 2023: ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ […]

SGPC ਨੇ ਪੰਜਾਬ ਚੋਣ ਕਮਿਸ਼ਨ ਨੂੰ ਕਾਂਗਰਸ ਦੀ ਕੀਤੀ ਸ਼ਿਕਾਇਤ

floods

ਚੰਡੀਗੜ੍ਹ 03 ਫਰਵਰੀ 2022: SGPC ਨੇ ਪੰਜਾਬ ਚੋਣ ਕਮਿਸ਼ਨ ਨੂੰ ਕਾਂਗਰਸ ਦੀ ਕੀਤੀ ਸ਼ਿਕਾਇਤ ਗਈ ਹੈ | ਐਸ ਜੀ ਪੀ ਸੀ (SGPC) ਵੱਲੋਂ ਪੰਜਾਬ ਚੋਣ ਕਮਿਸ਼ਨ ਨੂੰ ਕਾਂਗਰਸ ਵੱਲੋਂ ਗੁਰਬਾਣੀ ਦੀਆਂ ਪੰਕਤੀਆਂ ਨੂੰ ਤੋੜ ਮਰੋੜ ਕੇ ਨਿੱਜੀ ਸਿਆਸੀ ਹਿੱਤਾਂ ਲਈ ਵਰਤਣ ਖਿਲਾਫ ਇੱਕ ਪੱਤਰ ਲਿਖ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਐਸ […]

ਚੋਣਾਂ ਦੇ ਮੱਦੇਨਜਰ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ

punjab

ਚੰਡੀਗੜ੍ਹ 13 ਜਨਵਰੀ 2022: ਪੰਜਾਬ (Punjab) ‘ਚ ਸਿਆਸੀ ਪਾਰਟੀਆਂ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ | ਇਸਦੇ ਨਾਲ ਹੀ ਪੰਜਾਬ ’ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ’ਚ ਵੋਟ ਲਈ ਡਰੱਗਜ਼ ਵੰਡੀ ਜਾ ਸਕਦੀ ਹੈ। ਇਹ ਸ਼ੰਕਾ ਪੰਜਾਬ (Punjab) ਅਤੇ ਹਰਿਆਣਾ ਹਾਈ ਕੋਰਟ ਨੇ ਜਤਾਈ ਹੈ। ਇਸ […]