July 7, 2024 2:36 pm

ਪੰਜਾਬ ਚੋਣਾਂ ‘ਚ ਹਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਖਿਲਾਫ ਖੋਲ੍ਹਿਆ ਮੋਰਚਾ

ਸੁਖਬੀਰ ਬਾਦਲ

ਚੰਡੀਗੜ੍ਹ 14 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੋਈ | ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਸਿਰਫ ਤਿੰਨ ਸੀਟਾਂ ‘ਤੇ ਜਿੱਤ ਮਿਲੀ। ਇਸ ਹਾਰ ਨੂੰ ਲੈ ਕੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਮੋਰਚਾ ਖੁੱਲ੍ਹ ਗਿਆ ਹੈ। ਪਾਰਟੀ ਅੰਦਰੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। […]

ਪੰਜਾਬ ਚੋਣਾਂ 2022 ‘ਚ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

ਪੰਜਾਬ

ਚੰਡੀਗੜ੍ਹ 13 ਮਾਰਚ 2022 : ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਹਾਸਲ ਕੀਤਾ ਹੈ। ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਲਈ ਸਹੁੰ ਚੁੱਕਣਗੇ | ਪਰ ਸਰਕਾਰ ਬਣਾਉਣ ਜਾ ਰਹੀ ਆਮ ਆਦਮੀ ਪਾਰਟੀ ਦੇ ਇੱਕ ਹੀ ਆਗੂ ਨੂੰ ਜ਼ਮਾਨਤ ਦੀ ਰਕਮ ਨਹੀਂ ਮਿਲੇਗੀ। ਇਸ ਤੋਂ ਇਲਾਵਾ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ

Banwarilal Purohit

ਚੰਡੀਗੜ੍ਹ 11 ਚੰਡੀਗੜ੍ਹ 2022: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ, 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ।

Punjab Election Results 2022: CM ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਪਿੱਛੇ

Punjab Election Results

Punjab Election Results 2022: (Punjab Election Results 2022) ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੇ 1304 ਉਮੀਦਵਾਰ ਦੇ ਦਿਲਾਂ ਦੀ ਧੜਕਨ ਵੀ ਤੇਜ਼ […]

Punjab Election Results 2022: ਭਗਵੰਤ ਮਾਨ ਦੀ ਮਾਂ ਨੇ ਜਿੱਤ ਦਾ ਕੀਤਾ ਦਾਅਵਾ, ਕਿਹਾ ਪ੍ਰਮਾਤਮਾ ਮਿਹਰ ਕਰੇਗਾ।

Punjab Election Result 2022

ਚੰਡੀਗੜ੍ਹ 10 ਮਾਰਚ 2022: (Punjab Election Results 2022) ਪੰਜਾਬ ਦੇ ਸਿਆਸਤਦਾਨਾਂ ਲਈ ਅੱਜ ਬਹੁਤ ਹੀ ਵੱਡਾ ਦਿਨ ਹੈ। ਅੱਜ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election ) ਦੇ ਨਤੀਜੇ ਐਲਾਨੇ ਜਾਣੇ ਹਨ। ਅੱਜ ਪੰਜਾਬ ਨੂੰ ਨਵਾਂ ਸਰਦਾਰ ਮਿਲੇਗਾ | ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ […]

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਬੈਠਕ ਬੁਲਾਈ

ਨਵਜੋਤ ਸਿੱਧੂ

ਚੰਡੀਗੜ੍ਹ 10 ਮਾਰਚ 2022: ਦੇਸ਼ ਦੇ 5 ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਯਾਨੀ 10 ਮਾਰਚ ਨੂੰ ਐਲਾਨੇ ਜਾ ਰਹੇ ਹਨ। ਅੱਜ 5 ਰਾਜਾਂ ‘ਚ ਨਵੀਆਂ ਸਰਕਾਰਾਂ ਹੋਂਦ ‘ਚ ਆਉਣਗੀਆਂ।  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਕਿਹਾ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਪਲੇਠੀ ਬੈਠਕ 10 ਮਾਰਚ ਨੂੰ ਸ਼ਾਮ […]

ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਸੀ.ਈ.ਓ. ਡਾ. ਰਾਜੂ

ਸੀ.ਈ.ਓ. ਡਾ. ਰਾਜੂ

ਚੰਡੀਗੜ੍ਹ, 9 ਮਾਰਚ 2022 : ਪੰਜਾਬ ਰਾਜ ‘ਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ […]