July 7, 2024 8:10 pm

ਮਾਰੂ ਬਿਜਲੀ ਸਮਝੌਤਿਆਂ ਬਾਰੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਤੋਂ ਬਾਜ ਆਉਣ ਕੈਪਟਨ ਅਤੇ ਨਵਜੋਤ ਸਿੱਧੂ: ਹਰਪਾਲ ਸਿੰਘ ਚੀਮਾ

ਮਾਰੂ ਬਿਜਲੀ ਸਮਝੌਤਿਆਂ ਬਾਰੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਤੋਂ ਬਾਜ ਆਉਣ ਕੈਪਟਨ ਅਤੇ ਨਵਜੋਤ ਸਿੱਧੂ

ਚੰਡੀਗੜ, 13 ਅਗਸਤ ‘ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਰਕਾਰ ਅਤੇ ਸੱਤਾਧਾਰੀ ਕਾਂਗਰਸ ਨੇ ਜਨਤਾ ਨੂੰ ਗੁੰਮਰਾਹ ਕਰਨ ਦੇ ਨਵੇਂ ਪੈਂਤਰੇ ਖੇਡਣੇ ਸ਼ੁਰੂ ਕਰ ਦਿੱਤੇ ਹਨ।’ ਆਮ ਆਦਮੀ ਪਾਰਟੀ ਸੱਤਾਧਾਰੀ ਕਾਂਗਰਸੀਆਂ ਦੇ ਇਸ ਢੌਂਗ ਦਾ ਅਗਲੇ ਹਫ਼ਤੇ ਤੱਥਾਂ ਅਤੇ ਦਸਤਾਵੇਜ਼ੀ ਸਬੂਤਾਂ ਨਾਲ ਪਰਦਾਫ਼ਾਸ਼ ਕਰੇਗੀ। ਜਿਸ ਦਾ ਜਵਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ […]