July 7, 2024 1:04 pm

ਫਰੀਦਕੋਟ ਦੇ ਗੋਲੇਵਾਲਾ ਥਾਣੇ ‘ਚ ਮਹਿਲਾ SHO ਨੂੰ ਲੱਗੀ ਗੋਲੀ, ਹਾਲਤ ਗੰਭੀਰ

Gole Wala police station

ਚੰਡੀਗੜ੍ਹ, 5 ਮਈ 2023: ਫਰੀਦਕੋਟ ਦੇ ਗੋਲੇਵਾਲਾ ਥਾਣੇ (Gole Wala police station) ਵਿੱਚ ਮਹਿਲਾ ਥਾਣਾ ਇੰਚਾਰਜ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਛਾਤੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਈ ਸਬ-ਇੰਸਪੈਕਟਰ ਜੋਗਿੰਦਰ ਕੌਰ ਨੂੰ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ […]

CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਪ੍ਰਬੰਧਾਂ ਦੀ ਸਮੀਖਿਆ

G-20 summit

ਚੰਡੀਗੜ੍ਹ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ […]

CM ਭਗਵੰਤ ਮਾਨ ਵਲੋਂ ਜੀ-20 ਸੰਮੇਲਨ ਸੰਬੰਧੀ ਸਾਰੇ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼

G-20 summit

ਚੰਡੀਗੜ੍ਹ,16 ਜਨਵਰੀ 2023: ਪੰਜਾਬ ਸਰਕਾਰ ਨੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਲਈ ਤੇਜ਼ ਕਰ ਦਿੱਤੀਆਂ ਹਨ । ਇਨ੍ਹਾਂ ਤਿਆਰੀਆਂ ਸਬੰਧੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ | ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜੀ-20 ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ […]

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, PM ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

G-20 summit

ਨਵੀਂ ਦਿੱਲੀ 10 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ (G-20 summit) ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ […]

72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਨੇ ਜਿੱਤਿਆ ਸੋਨ ਤਮਗਾ

National Basketball Championship

ਚੰਡੀਗੜ੍ਹ 05 ਦਸੰਬਰ 2022: ਰਾਜਸਥਾਨ ਦੇ ਉਦੈਪੁਰ ਵਿੱਚ ਹੋਈ 72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ (72th Senior National Basketball Championship) ਵਿੱਚ ਪੰਜਾਬ ਦੀ ਟੀਮ ਨੇ ਤਾਮਿਲਨਾਡੂ ਨੂੰ 94/80 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ ਹੈ । ਇਹ ਬਾਸਕਟਬਾਲ ਚੈਂਪੀਅਨਸ਼ਿਪ 27 ਨਵੰਬਰ ਤੋਂ 4 ਦਸੰਬਰ ਤੱਕ ਖੇਡੀ ਗਈ | ਪੰਜਾਬ ਦੀ ਟੀਮ ਨੇ ਪਿਛਲੇ 5 ਸਾਲਾਂ ਵਿੱਚ […]

ਮੋਗਾ ਪੁਲਿਸ ਵਲੋਂ 2 ਕੁਇੰਟਲ 40 ਕਿੱਲੋ ਡੋਡੇ-ਪੋਸਤ ਸਮੇਤ ਇੱਕ ਨਸ਼ਾ ਤਸਕਰ ਕਾਬੂ

Moga police

ਮੋਗਾ 26 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਣਾ,ਐਸ.ਐਸ.ਪੀ ਮੋਗਾ ਦੀ ਹਦਾਇਤ ਮੁਤਾਬਕ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਸ਼ਾਹ ਬੁੱਕਰ ਰੋਡ, ਫਤਿਹਗੜ੍ਹ ਪੰਜਤੂਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਜੀਤ ਸਿੰਘ ਉਰਫ ਬਵਨ ਪੁੱਤਰ ਬਲਵੀਰ ਸਿੰਘ […]

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ 100 ਕਰੋੜ ਰੁਪਏ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 07 ਨਵੰਬਰ 2022: ਜੀ-20 ਸੰਮਲੇਨ (G-20 summit) ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਅਜ ਦਿਨ ਸੋਮਵਾਰ ਨੂੰ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ […]

ਅੰਮ੍ਰਿਤਸਰ ਵਿਖੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਬੰਧੀ ਸਬ-ਕੈਬਨਿਟ ਕਮੇਟੀ ਦੀ ਮੀਟਿੰਗ ਅੱਜ

G-20 Summit

ਚੰਡੀਗੜ੍ਹ 07 ਨਵੰਬਰ 2022: ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 Summit) ਦੀਆਂ ਤਿਆਰੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਨ ਸਰਕਾਰ ਵੱਲੋਂ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ 7 ​​ਨਵੰਬਰ ਨੂੰ ਸੱਦੀ ਹੈ | ਪ੍ਰਾਪਤ ਜਾਣਕਰੀ ਮੁਤਾਬਕ ਇਸ ਮੰਤਵ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ […]

ਪਰਾਲੀ ਸਾੜਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਧਾਰਮਿਕ ਰੰਗਤ ਦੇਣ ਦੇ ਯਤਨ ‘ਚ: ਪ੍ਰਤਾਪ ਬਾਜਵਾ

Pratap Bajwa

ਚੰਡੀਗੜ੍ਹ 11 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਪਰਾਲੀ ਸਾੜਨ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਭਾਜਪਾ ਦੀ ਯੂਨੀਅਨ ਅਤੇ ਭਗਵੰਤ ਮਾਨ ਦੀ ਪੰਜਾਬ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਜਿਵੇਂ ਇਸ ਮੁੱਦੇ ਨੂੰ ਲੈਕੇ ਅਕਾਲ ਤਖਤ […]