July 7, 2024 5:12 pm

ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 25,000 ਘਰ ਜਲਦ ਬਣਾਏ ਜਾਣਗੇ: ਅਮਨ ਅਰੋੜਾ

Aman Arora

ਚੰਡੀਗੜ੍ਹ, 18 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇੰਨੀ ਦ੍ਰਿੜ ਵਚਨਬੱਧਤਾ ਨਾਲ ਕੰਮ ਨਹੀਂ ਕੀਤਾ ਜਿਵੇਂ ਆਮ ਆਦਮੀ ਪਾਰਟੀ ਨੇ ਕੀਤਾ ਅਤੇ ਅਣਗਣਿਤ ਲੋਕ […]

ਸਿੱਧੂ ਮੂਸੇਵਾਲਾ ਦੀ ਮੌਤ ਦੇ ਸਦਮੇ ‘ਚ ਫੈਨ ਨੇ ਆਤਮ ਹੱਤਿਆ ਕਰਨ ਦੀ ਕੀਤੀ ਕੋਸ਼ਿਸ਼

ਫੈਨ ਨੇ ਆਤਮ ਹੱਤਿਆ

ਚੰਡੀਗ੍ਹੜ 31 ਮਈ 2022: ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸਦੇ ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਦੇ ਪਿੰਡ ਜੰਡਪੁਰ ‘ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ । ਦੱਸਿਆ ਜਾ […]

ਅਦਾਲਤ ਨੇ ‘ਆਪ’ ਵਿਧਾਇਕ ਡਾ: ਬਲਬੀਰ ਸਿੰਘ ਤੇ ਪਰਿਵਾਰ ਦੀ ਸਜ਼ਾ ‘ਤੇ ਲਗਾਈ ਰੋਕ

AAP MLA Dr. Balbir Singh

ਚੰਡੀਗੜ੍ਹ 30 ਮਈ 2022: ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ: ਬਲਬੀਰ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ । ਇਸ ਸੰਬੰਧੀ ਵਿਧਾਇਕ ਬਲਬੀਰ ਸਿੰਘ ਨੇ ਕਿਹਾ ਕਿ 23 ਮਈ ਨੂੰ ਰੋਪੜ ਦੀ ਅਦਾਲਤ ਨੇ ਮੈਨੂੰ, ਮੇਰੀ ਧਰਮ ਪਤਨੀ ਅਤੇ ਮੇਰੇ ਬੇਟੇ ਨੂੰ ਪਰਿਵਾਰਕ ਝਗੜੇ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ […]

ਪੰਜਾਬ ਸਮੇਤ 4 ਸੂਬਿਆਂ ‘ਚ ਹੋਰ ਵੀ ਡੂੰਘਾ ਹੋ ਸਕਦੈ ਬਿਜਲੀ ਦਾ ਸੰਕਟ, ਜਾਣੋ ਕੀ ਨੇ ਕਾਰਨ

ਬਿਜਲੀ ਦਾ ਸੰਕਟ,

ਚੰਡੀਗੜ੍ਹ 23 ਅਪ੍ਰੈਲ 2022: (Power crisis) ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਲੋਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ | ਜਿਸਦੇ ਚੱਲਦੇ ਕੇਂਦਰ ਅਤੇ ਰਾਜ ਪੱਧਰ ‘ਤੇ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਕਦਮ ਚੁੱਕੇ ਜਾ ਰਹੇ ਹਨ ।ਪਿਛਲੇ ਸਾਲ ਵੀ ਕਈ ਰਾਜਾਂ ਨੇ ਥਰਮਲ ਪਾਵਰ […]

ਦਿੱਲੀ ਗੈਂਗਰੇਪ ਮਾਮਲੇ ‘ਚ ਪੁਲਸ ਵਲੋਂ ਹੁਣ ਤੱਕ 16 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Delhi rape case

ਚੰਡੀਗੜ੍ਹ 03 ਫਰਵਰੀ 2022: ਦਿੱਲੀ ‘ਚ 20 ਸਾਲਾ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਗਿਆ ਅਤੇ ਉਸ ਤੋਂ ਬਾਅਦ ਵਾਲ ਕੱਟ ਕੇ, ਚਿਹਰੇ ‘ਤੇ ਕਾਲਿਖ਼ ਲਗਾ ਕੇ ਅਤੇ ਗਲ਼ੇ ‘ਚ ਜੁੱਤੀਆਂ ਦੀ ਮਾਲਾ ਪਾ ਕੇ ਦੋਸ਼ੀਆਂ ਨੇ 26 ਜਨਵਰੀ ਨੂੰ ਉਸ ਨੂੰ ਕਸੂਤਰਬਾ ਨਗਰ (Kasutarba Nagar) ਇਲਾਕੇ ‘ਚ ਘੁਮਾਇਆ ਸੀ। […]