July 2, 2024 8:51 pm

ਕੇਂਦਰ ਸਰਕਾਰ ਵੱਲੋਂ 14 ਫਸਲਾਂ ‘ਤੇ MSP ਵਧਾਉਣ ਦੇ ਫੈਸਲਾ ਨਾਲ ਕਿਸਾਨ ਨਾਖੁਸ਼, ਕਿਸਾਨ ਭਵਨ ‘ਚ ਸੱਦੀ ਬੈਠਕ

MSP

ਚੰਡੀਗੜ੍ਹ, 20 ਜੂਨ 2024: ਕੇਂਦਰ ਮੰਤਰੀ ਮੰਡਲ ਦੀ ਬੈਠਕ ‘ਚ ਬੀਤੇ ਦਿਨ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦਾ ਫੈਸਲਾ ਕੀਤਾ ਹੈ | ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਨਾਖੁਸ਼ ਹਨ ਅਤੇ 14 ਫਸਲਾਂ ‘ਤੇ ਐੱਮ.ਐੱਸ.ਪੀ. ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਐਲਾਨ […]

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ: ਮੁੱਖ ਮੰਤਰੀ

Canal water

ਚੰਡੀਗੜ੍ਹ, 7 ਜੂਨ 2024: ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ (Canal water) ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ

Hans Raj Hans

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉੱਥੇ ਹੀ ਪੰਜਾਬ ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ […]

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ: ਹਰਚੰਦ ਸਿੰਘ ਬਰਸਟ

Harchand Singh Barsat

ਚੰਡੀਗੜ੍ਹ, 15 ਮਾਰਚ, 2024: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ (Harchand Singh Barsat) ਚੇਅਰਮੈਨ, ਪੰਜਾਬ ਮੰਡੀ […]

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ‘ਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

Mann government

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ (Mann government) ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ […]

ਸ਼ੁਭਕਰਨ ਸਿੰਘ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ: CM ਭਗਵੰਤ ਮਾਨ

Shubhkaran Singh

ਚੰਡੀਗੜ੍ਹ, 22 ਫਰਵਰੀ 2024: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Shubhkaran Singh) ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਕਿਸਾਨ ਦੇ ਕਤਲ ਦੀ ਦਰਦਨਾਕ ਵੀਡੀਓ ਦੇਖੀ […]

ਕੈਪਟਨ ਅਮਰਿੰਦਰ ਸਿੰਘ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮੁੱਦੇ ‘ਤੇ ਕੀਤੀ ਚਰਚਾ

Captain Amarinder Singh

ਨਵੀਂ ਦਿੱਲੀ, 20 ਫਰਵਰੀ 2024: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ […]

ਭਲਕੇ ਦਿੱਲੀ ਰਵਾਨਾ ਹੋਣਗੇ ਕਿਸਾਨ, ਕੇਂਦਰ ਸਰਕਾਰ ਦਾ ਪ੍ਰਸਤਾਵ ਠੁਕਰਾਇਆ

farmers

ਚੰਡੀਗੜ੍ਹ, 20 ਫਰਵਰੀ 2024: ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ (farmers) 21 ਫਰਵਰੀ ਯਾਨੀ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਬੈਠਕ ਤੋਂ ਬਾਅਦ ਲਿਆ ਹੈ। ਕੇਂਦਰ ਨੇ 5 ਫਸਲਾਂ ਕਪਾਹ, ਮੱਕੀ, ਹੋਰ ਦਾਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ […]

ਅੱਜ ਭਾਰਤ ਬੰਦ ਦੌਰਾਨ 18 ਜ਼ਿਲ੍ਹਿਆਂ ‘ਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ-ਮਜ਼ਦੂਰ 58 ਥਾਵਾਂ ‘ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ ‘ਚ ਹੋਏ ਸ਼ਾਮਲ

Bharat Bandh

ਚੰਡੀਗੜ੍ਹ 16 ਫਰਵਰੀ 2024: ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ (Bharat Bandh) ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 18 ਜਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਅਤੇ ਟੋਲ ਫ੍ਰੀ ਧਰਨਿਆਂ ਵਿੱਚ 18 ਜ਼ਿਲ੍ਹਿਆਂ ਵਿੱਚ 58 […]

ਫਾਜ਼ਿਲਕਾ ‘ਚ ਦੇਖਣ ਨੂੰ ਮਿਲਿਆ ਭਾਰਤ ਬੰਦ ਦਾ ਅਸਰ, ਬਜ਼ਾਰ ਦੀਆਂ ਦੁਕਾਨਾਂ ਰਹੀਆਂ ਬੰਦ

Bharat Bandh

ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਡਟੇ ਹੋਏ ਹਨ | ਅੱਜ ਫਾਜ਼ਿਲਕਾ ਵਿੱਚ ਵੀ ਭਾਰਤ ਬੰਦ […]