July 2, 2024 9:46 pm

ਪੰਜ ਕਿਸਾਨ ਜਥੇਬੰਦੀਆਂ ਵੱਲੋਂ 4 ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਨੇ

ਚੰਡੀਗੜ੍ਹ, 26 ਅਗਸਤ 2023: ਅੱਜ ਪੰਜ ਕਿਸਾਨ (farmers) ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਦੀ ਇੱਕ ਆਮ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ […]

ਬਜ਼ਟ ‘ਚ ਆਮ ਕਿਸਾਨ ਮਜ਼ਦੂਰ ਦੀਆਂ ਸਮੱਸਿਆਵਾਂ ‘ਤੇ ਖਾਸ ਧਿਆਨ ਦੇਵੇ ਪੰਜਾਬ ਸਰਕਾਰ: ਕਿਸਾਨ ਆਗੂ

Budget

ਚੰਡੀਗੜ੍ਹ 2 ਮਾਰਚ 2023: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਜਲਦ ਪੰਜਬ ਦਾ ਬਜ਼ਟ ਸੈਸ਼ਨ (Budget session) ਸ਼ੁਰੂ ਹੋਣ ਜਾ ਰਿਹਾ ਹੈ, ਜਿਸਦੇ ਚੱਲਦੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਆਮ ਕਿਸਾਨ, ਮਜਦੂਰ, ਨੌਜਵਾਨ […]

ਪੰਜਾਬ ਸਰਕਾਰ ਨਵੇਂ ਵਾਹਨਾਂ ‘ਤੇ ਵਸੂਲਦੀ ਹੈ ਰੋਡ ਟੈਕਸ, ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ: ਕਿਸਾਨ ਆਗੂ

BKU Ekta Ugrahan

ਚੰਡੀਗੜ੍ਹ 05 ਜਨਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ਾ (Toll Plaza) ਦੀਆਂ ਪਰਚੀਆਂ ਫਰੀ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਨਵੇਂ ਵਾਹਨਾਂ ‘ਤੇ ਰੋਡ ਟੈਕਸ ਵਸੂਲਦੀ ਹੈ ਤਾਂ ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਸੂਬਾ ਸਕੱਤਰ […]

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ

harsimrat kaur badal farmers

ਚੰਡੀਗੜ੍ਹ 13 ਦਸੰਬਰ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ […]

MSP ਕਮੇਟੀ ਦਾ ਪੁਨਰਗਠਨ ਹੋਵੇ ਤੇ ਕਿਸਾਨਾਂ ਨੂੰ ਮਿਲੇ MSP ਦਾ ਕਾਨੂੰਨੀ ਅਧਿਕਾਰ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 12 ਦਸੰਬਰ 2022: ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ […]

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਲੋਕ ਸਭਾ ‘ਚ ਸਦਨ ਮੂਹਰੇ ਰੱਖੀਆਂ ਕਿਸਾਨਾਂ ਦੀਆਂ ਮੁੱਖ ਮੰਗਾਂ

ਸੰਸਦ ਮੈਂਬਰ ਪ੍ਰਨੀਤ ਕੌਰ

ਚੰਡੀਗੜ੍ਹ 12 ਦਸੰਬਰ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ 5ਵੇਂ ਦਿਨ ਵੀ ਦੋਵੇਂ ਸਦਨਾਂ ਵਿੱਚ ਜਾਰੀ ਹੈ। ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (MP Praneet Kaur) ਨੇ ਲੋਕ ਸਭਾ ਸੈਸ਼ਨ ਵਿੱਚ ‘ਜ਼ਰੂਰੀ ਮਹੱਤਵ ਦੇ ਮਾਮਲਿਆਂ’ ਦੀ ਸੁਣਵਾਈ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਸਦਨ ਮੂਹਰੇ ਰੱਖੀਆਂ । ਪ੍ਰਨੀਤ ਕੌਰ ਨੇ ਕਿਹਾ ਕਿ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ 700 ਵਾਤਾਵਰਣ ਪ੍ਰੇਮੀਆਂ ਤੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ, 3 ਦਸੰਬਰ 2022: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਲੁਧਿਆਣਾ, ਫਤਿਹਗੜ ਸਾਹਿਬ, ਰੋਪੜ, ਸੰਗਰੂਰ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ […]

ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

Bharti Kisan Union Ekta Sidhupur

ਪਟਿਆਲਾ 16 ਨਵੰਬਰ 2022: ਬੇਸ਼ੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ, ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸ ਨੂੰ ਲੈ ਕੇ ਕਿਸਾਨ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ | ਇਸਦੇ ਚੱਲਦਿਆਂ ਭਾਰਤੀ […]

ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ: CM ਮਾਨ

Chief Minister Bhagwant Mann

ਨਵੀਂ ਦਿੱਲੀ/ਚੰਡੀਗੜ੍ਹ 04 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ […]

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਰਾਜਪੁਰਾ ਵਿਖੇ ਪਿਛਲੇ ਚਾਰ ਮਹੀਨਿਆਂ ਤੋਂ ਮੋਰਚੇ ‘ਤੇ ਬੈਠੇ ਕਿਸਾਨਾਂ ਦਾ ਧਰਨਾ ਚੁਕਵਾਇਆ

Kuldeep Dhaliwal

ਰਾਜਪੁਰਾ 02 ਨਵੰਬਰ 2022: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Agriculture Minister Kuldeep Singh Dhaliwal)ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ ‘ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ […]