July 5, 2024 12:55 am

ਪ੍ਰਦੂਸ਼ਣ ਦੇ ਮੁੱਦੇ ‘ਤੇ ਸਿਆਸਤ ਨਾਲ ਭਾਜਪਾ ਦਾ ਪੰਜਾਬ ਤੇ ਕਿਸਾਨ ਵਿਰੋਧੀ ਰੁਖ਼ ਸਾਹਮਣੇ ਆਇਆ: CM ਮਾਨ

law and order

ਚੰਡੀਗੜ੍ਹ 02 ਨਵੰਬਰ 2022: ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ […]

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵਰ੍ਹੇ CM ਮਾਨ, ਕਿਹਾ ਭਾਜਪਾ ਸਰਕਾਰ ਕਿਸਾਨ ਵਿਰੋਧੀ

law and order

ਚੰਡੀਗੜ੍ਹ 02 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਮੁੱਖ ਮੰਤਰੀ ਨੇ ਪ੍ਰਦੂਸ਼ਣ ‘ਤੇ ਹੋ ਰਹੀ ਸਿਆਸਤ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਅੰਦੋਲਨ ਦਾ ਕਿਸਾਨਾਂ ਤੋਂ ਬਦਲਾ ਲੈਣਾ ਚਾਹੁੰਦੀ ਹੈ। ਅਸੀਂ ਪਹਿਲਾਂ ਹੀ ਕੇਂਦਰ […]

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਲੱਗਾ ਪੱਕਾ ਮੋਰਚਾ ਜੇਤੂ ਰੈਲੀ ਨਾਲ ਕੀਤਾ ਸਮਾਪਤ

ਪੱਕਾ ਮੋਰਚਾ ਜੇਤੂ ਰੈਲੀ

ਸੰਗਰੂਰ 29 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਝੋਨੇ ਦਾ ਦਾਣਾ ਦਾਣਾ ਐਮ ਐਸ ਪੀ ਤੇ ਖ਼ਰੀਦਣਾ ਯਕੀਨੀ ਬਣਾਉਣ, ਐਮ ਐਸ ਪੀ ਤੋਂ ਘੱਟ ਰੇਟ ‘ਤੇ ਖਰੀਦੀ ਮੂੰਗੀ ਦੀ ਫ਼ਸਲ ਦੀ ਰਹਿੰਦੀ ਅਦਾਇਗੀ 15 ਦਿਨਾਂ ਚ ਮੁਕੰਮਲ ਕਰਨ, ਕੁਦਰਤੀ ਆਫ਼ਤਾਂ ਤੇ ਬਿਮਾਰੀਆਂ ਨਾਲ ਤਬਾਹ ਹੋਈਆਂ ਸਭ ਫਸਲਾਂ ਦਾ ਸਮੁੱਚਾ ਮੁਆਵਜ਼ਾ 30 ਨਵੰਬਰ ਤੱਕ […]

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ

Punjab government

ਚੰਡੀਗੜ੍ਹ/ ਐਸ.ਏ.ਐਸ ਨਗਰ 29 ਅਕਤੂਬਰ 2022: ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ […]

ਜ਼ਿਲ੍ਹਾ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲੱਗਿਆ ਧਰਨਾ ਸਮਾਪਤ

SSP mandeep singh Sidhu

ਚੰਡੀਗੜ੍ਹ 29 ਅਕਤੂਬਰ 2022: ਬੀਤੇ ਦਿਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ […]

ਕਿਸਾਨ ਜਥੇਬੰਦੀਆਂ ਕੱਲ੍ਹ ਨੂੰ ਚੁੱਕਣਗੀਆਂ ਸੰਗਰੂਰ ਵਿਖੇ ਲੱਗਾ ਧਰਨਾ

Bharatiya Kisan Union Ekta Ugrahan

ਪਟਿਆਲਾ 28 ਅਕਤੂਬਰ 2022: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ […]

ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ, ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ

Punjab government

ਚੰਡੀਗ੍ਹੜ 28 ਅਕਤੂਬਰ 2022: ਅੱਜ 28 ਅਕਤੂਬਰ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਇਸਦੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) […]

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

Bharatiya Kisan Union

ਸੰਗਰੂਰ 28 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ ਉੱਨੀਵੇਂ ਦਿਨ ਵੱਡੀ ਗਿਣਤੀ ‘ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ।ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਦੇ ਇਕੱਠ ਸਬੰਧੀ ਕਿਹਾ ਕਿ ਇਹ ਲੜਾਈ ਨਿੱਜੀਕਰਨ ਦੀ ਨੀਤੀ ਦੇ ਵਿਰੁੱਧ ਹੈ। ਉਨ੍ਹਾਂ […]

ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ

ਸੰਗਰੂਰ 26 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਣ ਬੁੱਝ ਕੇ ਘੇਸਲ ਵੱਟੀ ਹੋਈ ਹੈ ਇਸ ਲਈ […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਾਇਆ ਮੋਰਚਾ ਬਾਰ੍ਹਵੇਂ ਦਿਨ ‘ਚ ਸ਼ਾਮਲ

Bharatiya Kisan Union

ਸੰਗਰੂਰ 20 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੀਤੇ ਗਏ ਸਖ਼ਤ ਐਕਸ਼ਨ ਦਾ ਐਲਾਨ ਲਾਗੂ ਕਰਦਿਆਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ‘ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅੱਜ ਤੋਂ ਮੁੱਖ ਮੰਤਰੀ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ। ਹਜ਼ਾਰ ਤੋਂ ਵੱਧ ਔਰਤਾਂ ਤੇ ਭਾਰੀ […]