July 7, 2024 6:32 pm

ਬੀ.ਕੇ.ਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪੱਕਾ ਮੋਰਚਾ 11ਵੇਂ ਦਿਨ ਵੀ ਜਾਰੀ

ਬੀ.ਕੇ.ਯੂ

ਸੰਗਰੂਰ 19 ਅਕਤੂਬਰ 2022: ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਮੁੱਖ ਮੰਤਰੀ ਦੀ ਰਿਹਾਇਸ਼ ਪਟਿਆਲਾ ਰੋਡ ਗਰੀਨ ਲੈਂਡ ਕਲੋਨੀ ਦੇ ਅੱਗੇ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਚੁੱਕਿਆ ਹੈ। ਅੱਜ ਦੀ ਸਟੇਜ ਤੋ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਲਾਏ ਗਏ ਪੱਕੇ ਮੋਰਚੇ ਦਾ ਅੱਜ ਨੌਵਾਂ ਦਿਨ

Bharatiya Kisan Union

ਸੰਗਰੂਰ 17 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ (Bharatiya Kisan Union Ekta-Ugrahan) ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ […]

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਬੇਲਰ ਚਲਾ ਕੇ ਪਰਾਲੀ ਪ੍ਰਬੰਧਨ ਦਾ ਦਿੱਤਾ ਸੰਦੇਸ਼

Hinduja Group

ਪੱਟੀ 17 ਅਕਤੂਬਰ 2022 (ਬਲਜੀਤ ਸਿੰਘ) : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਸੜਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ 60 ਏਕੜ ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰਦੇ ਸਮੇਂ ਕੀਤਾ । ਇਸ ਮੌਕੇ ਉਹਨਾਂ ਖ਼ੁਦ ਬੇਲਰ ਮਸ਼ੀਨ ਚਲਾ […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲਗਾਏ ਪੱਕੇ ਮੋਰਚੇ ‘ਤੇ ਮਨਾਇਆ ‘ਲਲਕਾਰ ਦਿਵਸ’

Bharatiya Kisan Union

ਸੰਗਰੂਰ 15 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਅੱਜ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਦਹਿ-ਹਪੰਜ਼ਾਰਾਂ ਕਿਸਾਨਾਂ ਮਜ਼ਦੂਰਾ ਨੌਜਵਾਨਾਂ ਸਾਹਮਣੇ ਮਾਨ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ […]

ਪੰਜਾਬ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਕਿਸਾਨਾਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ, ਜਿਸਦੇ ਚੱਲਦੇ ਇਹ ਮੁੱਦਾ ਗੰਭੀਰ ਬਣਿਆ ਹੋਇਆ ਹੈ |ਦੂਜੇ ਪਾਸੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਅਹਿਦ

Bhagwant Mann

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ […]

CM ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮਾਪਤ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆ

31 ਕਿਸਾਨ ਜਥੇਬੰਦੀਆਂ

ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਸਮਾਪਤ ਹੋ ਚੁੱਕੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਫ਼ਸਲ ਦੀ ਖਰੀਦ, ਲੰਪੀ ਸਕਿੱਨ ਬਿਮਾਰੀ ਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਹੋਈ […]

ਬਲਬੀਰ ਰਾਜੇਵਾਲ ਦੀ ਅਗਵਾਈ ‘ਚ ਕਿਸਾਨ ਜਥੇਬੰਦੀਆਂ ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦਫ਼ਤਰ ਦਾ ਘਿਰਾਓ

Pollution Control Board

ਪਟਿਆਲਾ 06 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਲਈ ਮਸ਼ੀਨਾਂ ਭੇਜਣ ਦੀ ਗੱਲ ਵੀ ਕੀਤੀ ਗਈ ਸੀ | ਪਰ ਇਸਦੇ ਬਾਵਜੂਦ ਵੀ ਪੰਜਾਬ […]

ਕਿਸਾਨੀ ਮੁੱਦਿਆਂ ‘ਤੇ 31 ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਅੱਜ ਮੀਟਿੰਗ

31 farmers' organizations

ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ | ਇਸ ਦੌਰਾਨ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਅੱਗੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਧਰਤੀ ਹੇਠਾਂ ਘਟ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਨਹਿਰੀ ਪਾਣੀ […]

ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦੀਆਂ ਜ਼ੋਰਦਾਰ ਤਿਆਰੀਆਂ ਜਾਰੀ

BKU Ugrahas

ਚੰਡੀਗੜ੍ਹ 05 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦੀਆਂ ਜ਼ੋਰਦਾਰ ਤਿਆਰੀਆਂ ਪੰਜਾਬ ਭਰ ਵਿੱਚ ਲਗਾਤਾਰ ਜਾਰੀ ਹਨ। ਇੱਥੇ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ […]