July 4, 2024 4:10 pm

ਕਿਸਾਨ ਜਥੇਬੰਦੀਆਂ ਦੀ ਹੋਵੇਗੀ ਸਾਂਝੀ ਬੈਠਕ, ਦਿੱਲੀ ਕੂਚ ਬਾਰੇ ਲਿਆ ਜਾ ਸਕਦੈ ਫੈਸਲਾ

farmers' organizations

ਚੰਡੀਗੜ੍ਹ, 27 ਫਰਵਰੀ 2024: ਅੱਜ ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ (farmers’ organizationsਦੀ ਸ਼ੰਭੂ ਬਾਰਡਰ ‘ਤੇ ਪ੍ਰੈਸ ਕਾਨਫਰੈਂਸ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਬੈਠਕ ਕੀਤੀ। ਹੁਣ ਉਹ ਸਾਂਝੀ ਬੈਠਕ […]

ਕਿਸਾਨ ਜਥੇਬੰਦੀਆਂ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ, ਸੰਗਰੂਰ ਛਾਉਣੀ ‘ਚ ਤਬਦੀਲ

Farmer organization

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਵਿੱਚ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ (Farmer organizations) ਸਾਹਮਣੇ ਆ ਗਈਆਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ […]

ਕਿਸਾਨ ਜਥੇਬੰਦੀਆਂ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

Farmers

ਚੰਡੀਗੜ, 27 ਨਵੰਬਰ, 2023: ਕਿਸਾਨਾਂ (Farmers) ਨੇ ਪੰਚਕੂਲਾ ਅਤੇ ਮੋਹਾਲੀ ਵਿੱਚ ਧਰਨਾ ਦਿੱਤਾ ਹੋਇਆ ਹੈ । ਸੰਯੁਕਤ ਕਿਸਾਨ ਮੋਰਚਾ ਸਮੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਬੈਠਕ ਕੀਤੀ ਹੈ । ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਯਾਨੀ ਮੰਗਲਵਾਰ ਨੂੰ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ […]

ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

Zira Liquor Factory

ਅੰਮ੍ਰਿਤਸਰ 04 ਜਨਵਰੀ 2022: ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਹੀ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਹਰ ਹੀਲਾ-ਵਸੀਲਾ ਕੀਤਾ ਜਾ ਰਿਹਾ | ਇਸਦੇ ਨਾਲ ਹੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਪੱਕੇ ਮੋਰਚੇ ਦੀ ਕਾਲ ‘ਤੇ ਅੰਮ੍ਰਿਤਸਰ […]

ਕਿਸਾਨ ਜਥੇਬੰਦੀਆਂ ਕੱਲ੍ਹ ਨੂੰ ਚੁੱਕਣਗੀਆਂ ਸੰਗਰੂਰ ਵਿਖੇ ਲੱਗਾ ਧਰਨਾ

Bharatiya Kisan Union Ekta Ugrahan

ਪਟਿਆਲਾ 28 ਅਕਤੂਬਰ 2022: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ […]

ਲਖੀਮਪੁਰ ਖੀਰੀ ਵਿਖੇ ਲੱਗੇ ਮੋਰਚੇ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਕਿਸਾਨ ਜਥੇਬੰਦੀਆਂ ਰਵਾਨਾ

Lakhimpur Khiri

ਅੰਮ੍ਰਿਤਸਰ 19 ਅਗਸਤ 2022: ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ (Lakhimpur Khiri) ਵਿਖੇ ਦਿੱਤੇ ਜਾ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋਏ ਹਨ । ਜਿਸ ਤਹਿਤ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ […]