July 6, 2024 6:02 pm

ਕੌਰ ਇੰਮੀਗ੍ਰੇਸ਼ਨ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

Kaur Immigration

ਮੋਗਾ, 15 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਪੂਰੀ ਟੀਮ ਨੇ ਮਿਲ ਕੇ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਹਰ ਤਿਉਹਾਰ […]

ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

Diwali

ਚੰਡੀਗੜ੍ਹ, 07 ਨਵੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ (Diwali) ਮਨਾਉਣ ਲਈ ਵਚਨਬੱਧ ਹੈ। ਅੱਜ ਇੱਥੇ ਮਿਉਸੀਪਲ ਭਵਨ […]

ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ‘ਚ ਲੱਗੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ: ਡਾ: ਸੇਨੂ ਦੁੱਗਲ

Punjab Handicraft Festival

ਫਾਜ਼ਿਲਕਾ, 4 ਨਵੰਬਰ 2023 : ਸਰਹੱਦੀ ਜ਼ਿਲ੍ਹੇ ਫਾਜ਼ਿਲਕਾ (Fazilka) ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ, ਉਥੇ ਹੀ ਇਸ ਮੇਲੇ ਵਿਚ ਸਥਾਨਕ ਸਮੇਤ ਪੰਜਾਬ ਦ ਵੱਖ ਵੱਖ ਜ਼ਿਲ੍ਹਿਆਂ ਤੋਂ ਹਸਤ ਨਿਰਮਤ ਸਮਾਨ ਦੀਆਂ ਸਟਾਲਾਂ ਵੀ ਵਿਸੇਸ਼ ਖਿੱਚ ਕੇਂਦਰ […]

ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ‘ਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ

sweets

ਚੰਡੀਗੜ੍ਹ, 03 ਨਵੰਬਰ 2023: ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਮਠਿਆਈਆਂ (sweets) ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੇ ਦੁੱਧ ਉਤਪਾਦਨ ਇਕਾਈਆਂ, ਡਿਸਟ੍ਰੀਬਿਊਸ਼ਨ ਨੈੱਟਵਰਕ ਅਤੇ ਰਿਟੇਲ ਆਊਟਲੇਟਸ ‘ਤੇ ਨਿਗਰਾਨੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। […]

ਤਿਉਹਾਰ ਤੋਂ ਪਹਿਲਾਂ ਅੰਮ੍ਰਿਤਸਰ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, 337 ਕਿੱਲੋ ਨਕਲੀ ਖੋਆ ਜ਼ਬਤ

ਨਕਲੀ ਖੋਆ

ਚੰਡੀਗੜ੍ਹ, 03 ਨਵੰਬਰ 2023: ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ (Food Safety Department) ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨਰ ਫੂਡ ਸੇਫਟੀ ਪੰਜਾਬ ਆਈ.ਏ.ਐਸ ਡਾ.ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੇ ਹੁਕਮਾਂ ਅਨੁਸਾਰ ਅੱਜ ਦੇਰ ਸ਼ਾਮ ਪਿੰਡ ਮਾਨਾਵਾਲਾ, ਅੰਮ੍ਰਿਤਸਰ ਵਿਖੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਕੁਲਦੀਪ ਸਿੰਘ ਨੂੰ ਗ੍ਰਾਈਂਡਰ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀਆਂ ਮੁਬਾਰਕਾਂ

Brahm Shankar Jimpa

ਚੰਡੀਗੜ੍ਹ 13 ਜਨਵਰੀ 2023: ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀਆਂ ਮੁਬਾਰਕਾਂ ਦਿੱਤੀਆਂ ਹਨ।ਇੱਥੋਂ ਜਾਰੀ ਸੰਦੇਸ਼ ਵਿਚ ਜਿੰਪਾ ਨੇ ਕਿਹਾ ਕਿ ਲੋਹੜੀ ਤਿਉਹਾਰ ਪੰਜਾਬ ਦੀ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਲੋਹੜੀ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਇਕਜੁਟ […]

ਨੌਜਵਾਨਾਂ ‘ਚ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਪਤੰਗਾਂ ਦੀ ਮੰਗ ਵਧੀ, ਬਾਜ਼ਾਰ ‘ਚ ਨਹੀਂ ਮਿਲ ਰਹੇ ਪਤੰਗ

Lohri festival

ਅੰਮ੍ਰਿਤਸਰ 28 ਦਸੰਬਰ 2022: ਪੰਜਾਬ ‘ਚ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਨੂੰ ਪਤੰਗਬਾਜ਼ੀ ਕਰਨ ਦਾ ਸ਼ੌਂਕ ਰੱਖਣ ਵਾਲੇ ਨੌਜਵਾਨਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਖ਼ਾਸ ਕਰ ਇਸ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮਾਝਾ ਦੇ ਇਲਾਕੇ ਗੁਰਦਾਸਪੁਰ ਅਤੇ ਬਟਾਲਾ ‘ਚ ਮੁਖ ਤੌਰ ਤੇ ਲੋਹੜੀ ਵਾਲੇ ਦਿਨ ਪਤੰਗਬਾਜ਼ੀ ਇਕ ਮੁੱਖ ਰਵਾਇਤ […]

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੈ ਕੇ PM ਮੋਦੀ ਦੇ ਕੀਤਾ ਵੱਡਾ ਐਲਾਨ

"Baal Veer Diwas"

ਚੰਡੀਗੜ੍ਹ 9 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਐਤਵਾਰ ਨੂੰ ਪ੍ਰਕਾਸ਼ ਪੁਰਬ ਮੌਕੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ (Sri Guru Gobind Singh) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind […]