July 2, 2024 8:48 pm

ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ

ਵਿੱਤੀ ਸਾਲ

ਚੰਡੀਗੜ੍ਹ, 08 ਜੂਨ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਸਹਾਇਤਾ ਪ੍ਰਾਪਤ ਚੱਲ ਰਹੇ ਪੇਂਡੂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 800 ਕਰੋੜ ਰੁਪਏ […]

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Excise Department

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ (Excise Department) ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ […]

ਆਬਕਾਰੀ ‘ਚ 45 ਫੀਸਦੀ ਅਤੇ ਜੀ.ਐਸ.ਟੀ ‘ਚ 23 ਫੀਸਦੀ ਵਾਧਾ ਦਰਜ਼: ਹਰਪਾਲ ਸਿੰਘ ਚੀਮਾ

GST COUNCIL

ਚੰਡੀਗੜ੍ਹ, 17 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਤਬਦੀਲੀ ਤੋਂ ਇੱਕ ਸਾਲ ਬਾਅਦ ਤੱਕ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ […]

ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਫੋਕਸ ਪੇਪਰ 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ

ਸਟੇਟ ਫੋਕਸ ਪੇਪਰ

ਚੰਡੀਗੜ੍ਹ 10 ਜਨਵਰੀ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ। ਨਾਬਾਰਡ ਦੇ ‘ਸਟੇਟ ਕ੍ਰੈਡਿਟ ਸੈਮੀਨਾਰ 2023-24’ […]

ਵਿੱਤ ਵਿਭਾਗ ਨੇ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਕੀਤੇ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ […]