July 7, 2024 4:50 pm

ਭਾਜਪਾ ‘ਚ ਰਲੇਵੇਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਜੇਪੀ ਨੱਡਾ ਨਾਲ ਮੁਲਾਕਾਤ

Captain Amarinder Singh

ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਨਾਲ ਮੁਲਾਕਾਤ ਕੀਤੀ ਹੈ | ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਰਲੇਵਾਂ ਕਰਨ ਜਾ ਰਹੇ ਹਨ | ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਭਾਜਪਾ […]

ਹਰਪਾਲ ਚੀਮਾ ਨੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ‘ਤੇ ਕੱਸਿਆ ਤੰਜ

Harpal Cheema

ਪਟਿਆਲਾ 16 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਈ ਤਰ੍ਹਾਂ ਦੀਆਂ ਕਿਸਾਨ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਉੱਥੇ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਕਿਸਾਨ ਮੇਲੇ ਆਯੋਜਿਤ ਕਰਵਾਉਣੇ ਸ਼ੁਰੂ ਕੀਤੇ ਗਏ ਹਨ | ਜਿਸ ਦੇ ਤਹਿਤ ਅੱਜ ਪਟਿਆਲਾ ਨਾਭਾ ਰੋਡ ਤੇ ਸਥਿਤ ਪਿੰਡ […]

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

GST Council

ਚੰਡੀਗੜ੍ਹ 14 ਸਤੰਬਰ 2022 : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ […]

‘ਆਪ’ ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ

Fatehjung Singh Bajwa

ਗੁਰਦਾਸਪੁਰ 14 ਸਤੰਬਰ 2022: ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਾਜਪਾ ‘ਤੇ ‘ਆਪ’ ਪਾਰਟੀ ਦੇ ਐੱਮ.ਐੱਲ.ਏ ਖਰੀਦਣ ਅਤੇ ਸਰਕਾਰ ਤੋੜਨ ਦੇ ਲਗਾਏ ਦੋਸ਼ਾਂ ‘ਤੇ ਬਟਾਲਾ ਪਹੁੰਚੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ (Fatehjung Singh Bajwa) ਨੇ ਕਿਹਾ ਕਿ ਭਾਜਪਾ ਕਿਉਂ ‘ਆਪ’ ਦੇ ਐੱਮ.ਐੱਲ.ਏ ਖਰੀਦੇਗੀ ਅਤੇ ਜਦਕਿ ਪੰਜਾਬ ‘ਚ ਤਾਂ ਭਾਜਪਾ ਦੇ ਦੋ ਐੱਮ.ਐੱਲ.ਏ ਹੀ ਹਨ […]

ਆਪ੍ਰੇਸ਼ਨ ਲੋਟਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Operation Lotus

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਇਸ ਦੌਰਾਨ […]

ਭਾਜਪਾ ਆਪ੍ਰੇਸ਼ਨ ਲੋਟਸ ਨਹੀਂ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ: ਡਾ.ਰਾਜ ਕੁਮਾਰ ਵੇਰਕਾ

Dr. Raj Kumar Verka

ਅੰਮ੍ਰਿਤਸਰ 14 ਸਤੰਬਰ 2022: ਪਿਛਲੇ ਦਿਨੀਂ ਆਪ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ (BJP) ਖ਼ਿਲਾਫ਼ ਕੀਤੀ ਪ੍ਰੈਸ ਵਾਰਤਾ ਤੋਂ ਬਾਅਦ ਲਗਾਤਾਰ ਹੀ ਦੋਵਾਂ ਪਾਰਟੀਆਂ ਵਿੱਚ ਸ਼ਬਦੀ ਜੰਗ ਜਾਰੀ ਹੈ | ਇਸ ਤੋਂ ਬਾਅਦ ਅੱਜ ਇਕ ਵਾਰ ਫਿਰ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ ਵੱਲੋਂ ਹਰਪਾਲ ਸਿੰਘ ਚੀਮਾ ਦੇ ਉੱਪਰ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ […]

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹਰਪਾਲ ਚੀਮਾ ਵਲੋਂ ਲਗਾਏ ਦੋਸ਼ ਬੇਬੁਨਿਆਦ

Ashwani Sharma

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ ‘ਤੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਤੇ ਬੇਬੁਨਿਆਦ: ਅਸ਼ਵਨੀ ਸ਼ਰਮਾ

Harpal Singh Cheema

ਚੰਡੀਗੜ੍ਹ 13 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਆਪਰੇਸ਼ਨ ਲੋਟਸ ਤਹਿਤ ਪੰਜਾਬ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਵਿਧਾਇਕਾਂ ਨੂੰ 20 […]

ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਦੇ GST ਮਾਲੀਆ ‘ਚ 17 ਫ਼ੀਸਦੀ ਦਾ ਵਾਧਾ: ਹਰਪਾਲ ਚੀਮਾ

harpal singh cheema

ਚੰਡੀਗੜ੍ਹ 01 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਦੇ ਜੀ.ਐੱਸ.ਟੀ ਰੇਵੇਨਿਊ ਵਿਚ ਪਿਛਲੇ ਸਾਲ ਦੇ ਮੁਕਾਬਲੇ 17 ਫ਼ੀਸਦੀ ਦਾ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਉਤਰ ਪ੍ਰਦੇਸ਼ ਵਰਗੇ ਵੱਡੇ ਸੂਬਿਆਂ ਦੀ ਤੁਲਨਾ ਵਿਚ ਪੰਜਾਬ ਦੀ GST ਵਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ […]