July 7, 2024 3:11 pm

ਪੰਜਾਬ ਕੈਬਿਨਟ ਵੱਲੋਂ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

TRIALS

ਚੰਡੀਗੜ੍ਹ. 9 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ […]

ਵਿਜੀਲੈਂਸ ਵੱਲੋਂ ਕਣਕ ‘ਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ‘ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

PUNGRAIN

ਚੰਡੀਗੜ੍ਹ, 30 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ (PUNGRAIN) ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ […]

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਚੰਡੀਗੜ੍ਹ, 14 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ (Rakesh Kumar Singla) ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 05 ਮਈ 2023: ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖ਼ਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ […]

ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਲਈ ਪੰਜਾਬ ਸਰਕਾਰ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 17 ਸਤੰਬਰ 2022: ਪੰਜਾਬ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ […]