July 6, 2024 7:29 pm

Environment: ਪੰਜਾਬ ‘ਚ 105 ਨਾਨਕ ਬਗੀਚੀਆਂ ਤੇ 25 ਪਵਿੱਤਰ ਵਣਾਂ ਦਾ ਕੰਮ ਮੁਕੰਮਲ

Environment

ਚੰਡੀਗੜ੍ਹ, 26 ਜੂਨ 2024: ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰਿਆਲੀ ਮਿਸ਼ਨ ਤਹਿਤ ਮੌਜੂਦਾ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਿਤ ਕਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ (Environment) ਬਣਾਉਣ ਲਈ ਕਦਮ ਚੁੱਕ ਰਹੀ ਹੈ | ਉਨ੍ਹਾਂ […]

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

illegal hunting

ਚੰਡੀਗੜ੍ਹ, 14 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ (illegal hunting)  ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ […]

ਪੇਂਡੂ ਖੇਤਰਾਂ ਤੋਂ ਇਲਾਵਾ ਜ਼ੀਰਕਪੁਰ ਅਤੇ ਖਰੜ ਵਿਖੇ ਮੀਆਵਾਕੀ ਜੰਗਲ ਬਣਾਏ ਜਾਣਗੇ

forests

ਐਸ.ਏ.ਐਸ.ਨਗਰ, 6 ਸਤੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਕ ਮੀਟਿੰਗ ਦੌਰਾਨ ਦੱਸਿਆ ਕਿ ਹੜ੍ਹਾਂ ਕਾਰਨ ਜਲ ਸਰੋਤਾਂ ਨੇੜਲੇ ਵਸਨੀਕਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਜਲ ਵਹਾਅ ਅਤੇ ਬਫਰ ਜ਼ੋਨ (ਕਿਨਾਰਿਆਂ) ਅਧੀਨ ਪੈਂਦੇ ਖੇਤਰਾਂ ਦੀ ਵਿਆਪਕ ਸੀਮਾਬੰਦੀ ਕਰਕੇ ਕਬਜ਼ਿਆਂ ਅਧੀਨ ਜਲ ਸਰੋਤਾਂ ਨੂੰ ਕਬਜ਼ਾ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਰਦਰਨ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ‘ਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਉੱਚ ਪੱਧਰੀ ਬੈਠਕ

Water Supply Schemes

ਚੰਡੀਗੜ੍ਹ, 25 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ […]

ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ

Chauhal Eco Tourism

ਚੰਡੀਗੜ੍ਹ, 21 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਈਕੋ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਿਤ ਕਰਨ ਹਿੱਤ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦੇ ਹਿੱਸੇ ਵਜੋਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਣ ਕੰਪਲੈਕਸ, ਸੈਕਟਰ 68, ਮੋਹਾਲੀ ਤੋਂ ਡਿਜੀਟਲ ਤੌਰ ਉੱਤੇ ਜ਼ਿਲ੍ਹਾ ਹੁਸ਼ਿਆਰਪੁਰ […]

ਲਾਲ ਚੰਦ ਕਟਾਰੂਚੱਕ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ ‘ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜ਼ੋਰ

Lal Chand Kataruchak

ਚੰਡੀਗੜ੍ਹ, 17 ਮਾਰਚ 2023: ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ […]

ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Bribe

ਚੰਡੀਗੜ੍ਹ,11 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ […]

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

pesticides

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 […]

ਵਿਜੀਲੈਂਸ ਬਿਊਰੋ ਵਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ ਮੋਹਾਲੀ ਅਦਾਲਤ ‘ਚ ਚਲਾਨ ਪੇਸ਼

Sadhu Singh Dharamsot

ਚੰਡੀਗੜ੍ਹ 06 ਅਗਸਤ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਖਿਲਾਫ ਅੱਜ ਮੋਹਾਲੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਵਿਜੀਲੈਂਸ ਨੇ 1200 ਸਫਿਆਂ ਦਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਹੈ।

NGT ਨੇ ਮੋਹਾਲੀ ਦੇ ਵਣ ਖੇਤਰ ’ਚ ਦਰਖ਼ਤਾਂ ਦੀ ਨਜਾਇਜ਼ ਕਟਾਈ ਸਬੰਧੀ ਪਟੀਸ਼ਨ ਰੱਦ

Telangana government

ਚੰਡੀਗੜ੍ਹ 12 ਮਾਰਚ 2022: ਰਾਸ਼ਟਰੀ ਗ੍ਰੀਨ ਟ੍ਰਿਬਿਊਨਲ (NGT) ਨੇ ਮੋਹਾਲੀ ਜ਼ਿਲ੍ਹੇ ਦੇ ਵਣ ਖੇਤਰ ‘ਚ ਦਰਖਤਾਂ ਦੀ ਨਜਾਇਜ਼ ਕਟਾਈ ਕੀਤੇ ਜਾਣ ਸਬੰਧੀ ਦਾਇਰ ਕੀਤੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ । ਪਟੀਸ਼ਨ ਕਰਤਾ ਦਾ ਕਹਿਣਾ ਸੀ ਕਿ ਇਸ ਮਾਮਲੇ ‘ਚ ਇਕ ਜਨਹਿਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੀ ਹੈ। ਇਸ ਸੰਬੰਧ ‘ਚ ਪੀਆਈਐਲ […]