July 4, 2024 6:15 pm

ਵਿਜੀਲੈਂਸ ਵੱਲੋਂ 30,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਜੰਗਲਾਤ ਨਿਗਮ ਦਾ ਕਰਮਚਾਰੀ ਰੰਗੇ ਹੱਥੀਂ ਕਾਬੂ

Khanauri

ਚੰਡੀਗੜ 20 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਜੰਗਲਾਤ ਨਿਗਮ, ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਬਤੌਰ ਆਫਿਸ ਅਸਿਸਟੈਂਟ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਪਰਿੰਸ ਵਰਮਾ, […]