July 8, 2024 1:25 am

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਮਾਂ ਬੋਲੀ

ਚੰਡੀਗੜ, 27 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ […]

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ 27 ਦਸੰਬਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਮੀਟਿੰਗ

Contract employees

ਚੰਡੀਗੜ੍ਹ 20 ਦਸੰਬਰ 2022: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways and PRTC Contract Workers Union) ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪਿਛਲੇ 5 ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਨੇ ਇਹ ਫੈਸਲਾ […]

ਪੰਜਾਬ ‘ਚ ਕ੍ਰਿਸਚਨ ਤੇ ਨਿਹੰਗਾਂ ‘ਚ ਤਕਰਾਰ ਹੋਈ ਤਾਂ ਸੇਕ ਵਿਦੇਸ਼ਾਂ ਤੱਕ ਜਾਵੇਗਾ: ਗੁਰਜੀਤ ਔਜਲਾ

Christian community

ਅੰਮ੍ਰਿਤਸਰ 01 ਸਤੰਬਰ 2022: ਅੰਮ੍ਰਿਤਸਰ ਦੇ ਡੱਡੂਆਣਾ ਚ ਹੋਏ ਨਿਹੰਗ ਸਿੰਘ ਜਥੇਬੰਦੀਆਂ (Nihang Singh organizations) ਅਤੇ ਕ੍ਰਿਸਚਨ ਭਾਈਚਾਰੇ (Christian community) ਵਿਚ ਤਕਰਾਰ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਮਾਹੌਲ ਤਣਾਅਪੂਰਨ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ | ਉੱਥੇ ਹੀ ਬੀਤੇ ਦਿਨ ਪੱਟੀ ਵਿਚ ਵੀ ਇਕ ਗਿਰਜਾਘਰ ਦੇ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕ੍ਰਿਸਚੀਅਨ ਕਮਿਊਨਿਟੀ ਦੀਆਂ […]

ਪੰਜਾਬ ਸਰਕਾਰ ਨੇ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ

Punjab Government

ਚੰਡੀਗੜ੍ਹ 07 ਜੁਲਾਈ 2022: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ ਸ਼ੁਰੂ ਕਰੇਗੀ। ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ। ਪੰਜਾਬ ਦੇ ਲੋਕ ਨਿਰਮਾਣ […]

ਡੇਰਾਬੱਸੀ ਦੇ ਸੁੰਡਰਾਂ ਪਿੰਡ ‘ਚ ਪ੍ਰਵਾਸੀ ਮਜਦੂਰਾਂ ਦੀਆਂ 52 ਝੁੱਗੀਆਂ ਦਾ ਸੜਨਾ ਕੁਦਰਤੀ ਵਰਤਾਰਾ ਨਹੀਂ: ਜਮਹੂਰੀ ਅਧਿਕਾਰ ਸਭਾ

ਸੁੱਡਰਾਂ

ਚੰਡੀਗੜ੍ਹ 18 ਮਈ 2022: ਡੇਰਾਬੱਸੀ ਦੇ ਨੇੜਲੇ ਪਿੰਡ ਜਮਹੂਰੀ ਸੁੰਡਰਾਂ ‘ਚ ਬੀਤੇ ਕੁਝ ਦਿਨ ਪਹਿਲਾਂ ਭਿਆਨਕ ਹਾਦਸਾ ਵਾਪਰਿਆ ਜਿਸ ‘ਚ 52 ਝੁਗੀਆਂ ਸੜ ਕੇ ਤਬਾਹ ਹੋ ਗਈਆਂ ਸਨ ਅਤੇ ਇਕ ਮਾਸੂਮ ਬੱਚੀ ਦੀ ਮੌਤ ਹੋ ਗਈ ਸੀ | ਇਸਦੇ ਚੱਲਦੇ ਅਧਿਕਾਰ ਸਭਾ ਪੰਜਾਬ ਦੀ ਇਕਾਈ ਚੰਡੀਗੜ੍ਹ ਵੱਲੋਂ ਡੇਰਾਬੱਸੀ ਦੇ ਹਲਕੇ ਦੇ ਪਿੰਡ ਪਿੰਡ ਸੁੱਡਰਾਂ ਵਿਖੇ […]

ਪੰਜਾਬ ਰੋਡਵੇਜ਼ ਅਤੇ PRTC ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼

ਚੰਡੀਗੜ੍ਹ 03 ਮਈ 2022: ਪੰਜਾਬ ਰੋਡਵੇਜ਼ ਪਨਬਸ (Punjab Roadways) /ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ‘ਚ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਵੱਲੋਂ ਉਲੀਕੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪਨਬਸ ਤੇ ਪੀਆਰਟੀਸੀ ਮੁਲਾਜ਼ਮ […]

ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਫਿਰ ਅੰਦੋਲਨ ਸ਼ੁਰੂ ਕਰਾਂਗੇ : ਬਲਬੀਰ ਸਿੰਘ ਰਾਜੇਵਾਲ

Balbir Singh Rajewal

ਚੰਡੀਗੜ੍ਹ 08 ਅਪ੍ਰੈਲ 2022: ਪੰਜਾਬ-ਹਰਿਆਣਾ ‘ਚ ਪਾਣੀ ਦਾ ਮੁੱਦਾ ਭਖਿਆ ਹੋਇਆ ਹੈ ਇਸਦੇ ਚੱਲਦੇ ਸੰਯੁਕਤ ਸਮਾਜ ਮੋਰਚਾ (SSM) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਸਿਆਸੀ ਮੈਦਾਨ ਵਿੱਚ ਵਾਪਸੀ ਲਈ ਤਿਆਰੀ ਕਰ ਰਹੇ ਹਨ । ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਦਾ ਕਹਿਣਾ ਹੈ ਕਿ ਉਹ ਇਸ […]

ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਜਾਰੀ ਕੀਤੀਆਂ ਨਵੀਂ ਹਦਾਇਤਾਂ

Punjab Government

ਚੰਡੀਗੜ੍ਹ 30 ਮਾਰਚ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ਦੇ ਦਫਤਰਾਂ ‘ਚ ਸਹੀ ਢੰਗ ਨਾਲ ਕੰਮਕਾਜ ਕਰਨ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ | ਇਸਦੇ ਨਾਲ ਹੀ ਸਮੂਹ ਜ਼ਿਲ੍ਹਾ ਖਜ਼ਾਨਾ ਦਫਤਰਾਂ ਅਤੇ ਸਬ-ਖਜ਼ਾਨਾ ਦਫ਼ਤਰਾਂ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪਾਰਦਰਸ਼ੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਨ੍ਹਾਂ ਹਦਾਇਤਾਂ ‘ਚ ਕਿਹਾ […]

ਪੰਜਾਬ ਦੇ ਸਰਕਾਰੀ ਕਾਲਜਾਂ ਦੇ ਯੂ.ਜੀ. ਅਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ

ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਯੂ.ਜੀ. ਅਤੇ ਪੀ.ਜੀ. ਕੋਰਸਾਂ ਲਈ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ

ਚੰਡੀਗੜ, 20 ਅਗਸਤ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਦਾਖ਼ਲਾ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ, ਤੇਜ ਅਤੇ ਸੁਖਾਲਾ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਪ੍ਰਕਾਰ ਦੇ ਦਾਖ਼ਲਿਆਂ ਲਈ ਇੱਕ ਇੰਟੀਗ੍ਰੇਟਡ ਕਾਮਨ ਯੂਨੀਫਾਈਡ ਆਨਲਾਈਨ ਐਡਮਿਸ਼ਨ ਪੋਰਟਲ ਤਿਆਰ ਕੀਤਾ ਗਿਆ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 19 ਅਗਸਤ, 2021 ਨੂੰ ਸ਼ੁਰੂ ਕੀਤਾ ਗਿਆ। […]