July 4, 2024 11:00 pm

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ (government schools) ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ […]

IPS ਅਸ਼ਵਨੀ ਕਪੂਰ ਨੂੰ ਤਰਨ ਤਾਰਨ ਜਿਲ੍ਹੇ ਦਾ ਨਵਾਂ SSP ਲਗਾਇਆ

IPS Ashwini Kapoor

ਚੰਡੀਗ੍ਹੜ, 28 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਪੰਜ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸਦੇ ਨਾਲ ਹੀ ਵਿਭਾਗ ਵੱਲੋਂ ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਚੰਡੀਗ੍ਹੜ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਸ਼ਵਨੀ ਕਪੂਰ (IPS Ashwini Kapoor)  ਨੂੰ ਤਰਨ ਤਾਰਨ ਦਾ ਨਵਾਂ ਐਸ.ਐਸ.ਪੀ. ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ […]

ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ ’ਚ ਕੂੜੇ ਦੇ ਯੋਗ ਪ੍ਰਬੰਧਨ ਹਿੱਤ ਅਤਿ-ਆਧੁਨਿਕ ਮਸ਼ੀਨਰੀ ਖਰੀਦਣ ਲਈ 1.38 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

Sunam

ਸੁਨਾਮ ਊਧਮ ਸਿੰਘ ਵਾਲਾ 23 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ’ਚ ਕੂੜੇ […]

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ

IIT Ropar

ਚੰਡੀਗੜ੍ਹ 21 ਨਵੰਬਰ 2022: ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ (Pre-Primary students) ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ […]

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 6 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

Punjab Government

ਚੰਡੀਗੜ੍ਹ 21 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੀਤੇ ਗਏ 6 ਫੀਸਦੀ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖ਼ਿਲਾਫ ਜ਼ਮਾਨਤੀ ਵਾਰੰਟ ਜਾਰੀ

Rana Gurmeet Singh Sodhi

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਸਰਕਾਰ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਮੁਸ਼ਕਲਾਂ ਵਿਚ ਘਿਰਦੇ ਨਜਰ ਆ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਧੌਲਪੁਰ ਜ਼ਿਲ੍ਹੇ ਦੇ ਬਾੜੀ ਐਮ.ਜੀ.ਐਮ. ਅਦਾਲਤ ਨੇ ਸੋਢੀ ਨੂੰ 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੋਢੀ ‘ਤੇ 40 ਲੱਖ ਦੀ ਠੱਗੀ […]

CM ਭਗਵੰਤ ਮਾਨ ਵਲੋਂ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ

Aam Aadmi Clinics

ਚੰਡੀਗੜ੍ਹ 16 ਅਗਸਤ 2022: ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ‘ਚ ਵਾਧਾ ਕੀਤਾ ਗਿਆ ਹੈ | ਇਸਦੇ ਚੱਲਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ (Aam Aadmi Clinics) ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। […]

ਆਖ਼ਿਰ ਕਿਉਂ ਗੂੰਜਿਆ ਵਿਧਾਨ ਸਭਾ ਸੈਸ਼ਨ ‘ਚ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦਾ ਮੁੱਦਾ ? ਪੜ੍ਹੋ ਪੂਰੀ ਖ਼ਬਰ

ਮੱਤੇਵਾੜਾ ਜੰਗਲ

ਚੰਡੀਗੜ੍ਹ, 25 ਜੂਨ 2022 : ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਸੈਸ਼ਨ ‘ਚ ਪੰਜਾਬ ਦੇ ਕਈ ਅਹਿਮ ਮੁੱਦੇ ਚੁੱਕੇ | ਖਹਿਰਾ ਨੇ ਕਿਹਾ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਦਾ ਸਾਥ ਦੇ ਕੇ ਮਸਲੇ ਕੀਤੇ ਜਾਣ ਤਾਂ ਜੋ ਪੰਜਾਬ ‘ਤੇ ਪਏ ਬੋਝ ਨੂੰ ਘਟਾਇਆ ਜਾ ਸਕੇ | ਕੇਂਦਰ […]

ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ 66 ਕੇਵੀ ਸਬ-ਸਟੇਸ਼ਨ ਭਰਥ ਜ਼ਿਲ੍ਹਾ ਗੁਰਦਾਸਪੁਰ ਦਾ ਉਦਘਾਟਨ

66 KVA Sub Station

ਚੰਡੀਗੜ੍ਹ 03 ਜੂਨ 2022: ਪੰਜਾਬ ਸਰਕਾਰ ਦਾ ਵੱਡਾ ਕਦਮ ਚੁੱਕਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ 66 ਕੇਵੀਏ ਸਬ-ਸਟੇਸ਼ਨ (66 KVA Sub Station) ਭਰਥ ਜ਼ਿਲ੍ਹਾ ਗੁਰਦਾਸਪੁਰ ਦਾ ਉਦਘਾਟਨ ਕੀਤਾ, ਇਸ ਨਾਲ 22 ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਲਈ ਵਚਨਬੱਧ ਹੈ।

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 2 IAS ਅਫਸਰਾਂ ਨੂੰ ਦਿੱਤਾ ਐਡੀਸ਼ਨਲ ਚਾਰਜ

Excise and Taxation Department

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ (Punjab government) ਨੇ ਆਈਏਐਸ ਕਰਨੇਸ਼ ਸ਼ਰਮਾ ਕਮਿਸ਼ਨਰ ਨਗਰ ਨਿਗਮ ਜਲੰਧਰ ਨੂੰ ਨਗਰ ਨਿਗਮ ਹੁਸਿਆਰਪੁਰ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ |ਇਸਦੇ ਨਾਲ ਹੀ ਆਈਏਐਸ ਅਭਿਜੀਤ ਕਪਲਿਸ਼ ਕਮਿਸ਼ਨਰ ਨਗਰ ਨਿਗਮ ਅਬੋਹਰ ਨੁੰ ਬਠਿੰਡਾ ਨਗਰ ਨਿਗਮ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।