July 7, 2024 4:34 pm

ਪੰਜਾਬ ਸਰਕਾਰ ਨੇ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਦਿੱਤੀ ਛੁੱਟੀ

ਮੁਲਾਜ਼ਮ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮਤਦਾਨ ਦੀ ਪ੍ਰਕਿਰਿਆ ਦਾ ਕੁਝ ਹੀ ਸਮਾਂ ਬਾਕੀ ਹੈ। ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਭਲਕੇ 21 ਫਰਵਰੀ ਨੂੰ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਵਲੋਂ 1 ਆਈ.ਐਫ਼.ਐਸ. ਅਤੇ 2 ਪੀ.ਸੀ.ਐਸ. ਅਫ਼ਸਰਾਂ ਦੇ ਕੀਤੇ ਗਏ ਤਬਾਦਲੇ

Transfers

ਚੰਡੀਗੜ੍ਹ 24 ਦਸੰਬਰ 2021 : ਪੰਜਾਬ ਵਿਧਾਨ ਸਭਾ (Punjab Vidhan Sabha) ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲਗਾਤਾਰ ਤਬਾਦਲੇ (Transfers) ਕੀਤੇ ਜਾ ਰਹੇ ਹਨ, ਜਿਸ ਦੌਰਾਨ ਅੱਜ ਪੰਜਾਬ ਸਰਕਾਰ ਵਲੋਂ 1 ਆਈ.ਐਫ਼.ਐਸ. ਤੇ 2 ਪੀ.ਸੀ.ਐੱਸ, ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ,,,,

Chandiagrh: ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ ਦੀਆਂ ਆਮ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ

Municipal Corporation UT Punjab

ਚੰਡੀਗੜ੍ਹ 23 ਦਸੰਬਰ 2021: ਪੰਜਾਬ ਸਰਕਾਰ (Punjab government) ਨੇ ਮਿਊਂਸੀਪਲ ਕਾਰਪੋਰੇਸ਼ਨ (Municipal Corporation Chandigarh .UT ) ਯੂ.ਟੀ. ਚੰਡੀਗੜ ਦੀਆਂ 24 ਦਸੰਬਰ, 2021 ਯਾਨੀ ਕੱਲ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਯੂ.ਟੀ., ਚੰਡੀਗੜ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ,ਸਰਕਾਰੀ ਵਿੱਦਿਅਕ ਅਦਾਰਿਆਂ ਅਤੇ ਕਾਰਪੋਰੇਸ਼ਨਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ […]