July 7, 2024 4:13 pm

‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ: ਅਮਨ ਅਰੋੜਾ

Aman Arora

ਸ਼ੇਰੋਂ/ਸੰਗਰੂਰ, 29 ਮਾਰਚ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ […]

ਸਾਲ 2022: ਮਾਤ ਭੂਮੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਲਏ ਇਹ ਮਹੱਤਵਪੂਰਨ ਫੈਸਲੇ

Khalsa Sajna Diwas

ਚੰਡੀਗੜ੍ਹ 30 ਦਸੰਬਰ 2022: ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਰੱਖਿਆ ਜਵਾਨਾਂ ਦੀਆਂ ਬਹਾਦਰੀ ਦੀਆਂ ਸੇਵਾਵਾਂ ਨੂੰ ਮਾਨਤਾ […]

ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Punjab Government

ਚੰਡੀਗੜ੍ਹ 30 ਸਤੰਬਰ 2022: ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ (Punjab Government) ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ […]

ਪੰਜਾਬ ਸਰਕਾਰ ਵਲੋਂ 13 ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ

Punjab Government

ਚੰਡੀਗੜ੍ਹ 15 ਸਤੰਬਰ 2022: ਪੰਜਾਬ ਸਰਕਾਰ ਨੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ 13 ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ |

ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਅਕਾਲੀ ਦਲ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ

ਅਕਾਲੀ ਦਲ

ਅੰਮ੍ਰਿਤਸਰ 05 ਸਤੰਬਰ 2022: ਅੱਜ ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ ਵਿਚ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ (Punjab government) ਖ਼ਿਲਾਫ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਪੂਰੇ ਪੰਜਾਬ ਭਰ ਵਿੱਚ ਕੰਟਰੋਲ ਤੋਂ ਬਾਹਰ ਹੋਏ ਰੇਤਾ ਦੀ ਕੀਮਤ ਨੂੰ ਲੈ […]

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਜਾਮ

ਜਲੰਧਰ-ਲੁਧਿਆਣਾ

ਚੰਡੀਗੜ੍ਹ 08 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ‘ਤੇ ਅੱਜ ਖੰਡ ਮਿੱਲ ਫਗਵਾੜਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਟ੍ਰੈਫਿਕ ਜਾਮ ਕਰ ਦਿੱਤਾ ਹੈ | ਇਸ ਦੌਰਾਨ ਪੁਲਿਸ ਵਲੋਂ ਟ੍ਰੈਫਿਕ […]

ਪੰਜਾਬ ਸਰਕਾਰ ਨੇ 113 IPS ਤੇ PPS ਅਫਸਰਾਂ ਦੇ ਕੀਤੇ ਤਬਾਦਲੇ

Punjab and Haryana High Court

ਚੰਡੀਗੜ੍ਹ 12 ਜੁਲਾਈ 2022: ਪੰਜਾਬ ਸਰਕਾਰ (Punjab Government) ਵਲੋਂ ਤਬਾਦਲਿਆਂ ਦਾ ਸਿਲਸਿਲਾ ਲਗਤਾਰ ਜਾਰੀ ਹੈ | ਇਸੇ ਤਹਿਤ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਦਿਆਂ 113 ਆਈ.ਪੀ.ਐੱਸ. (IPS) ਅਤੇ ਪੀਪੀਐੱਸ (PPS) ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ | ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਅਧਿਆਪਕਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Punjab government

ਚੰਡੀਗੜ੍ਹ 05 ਅਪ੍ਰੈਲ 2022: ਅਧਿਆਪਕਾਂ ਵਲੋਂ ਪੰਜਾਬ ਸਰਕਾਰ (Punjab government) ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਬੀਤੇ ਦਿਨ ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਉਨ੍ਹਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ | ਇਸ ਮੁੱਦੇ ‘ਤੇ ਭਾਜਪਾ […]

ਪੰਜਾਬ ਸਰਕਾਰ ਵਲੋਂ ਪੰਜਾਬ ਸੁਬੌਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਭੰਗ

Punjab Government)

ਚੰਡੀਗੜ੍ਹ, 31 ਮਾਰਚ, 2022: ਪੰਜਾਬ ਸਰਕਾਰ (Punjab Government) ਵੱਲੋਂ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ  (Punjab Subordinate Service Selection Board) ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।