July 8, 2024 9:17 pm

ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

accident

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਸਰਕਾਰ (Punjab Government) ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਹੁਣ 2 ਮਈ, 2023 ਤੋਂ ਸਾਰੇ […]