July 6, 2024 11:00 pm

ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਨੂੰ ਮਿਲੀ ਜ਼ਮਾਨਤ

Barjinder Singh Parwana

ਪਟਿਆਲਾ 05 ਅਗਸਤ 2022: ਪਟਿਆਲਾ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਰਹੀ ਹੈ। ਪਟਿਆਲਾ ਅਦਾਲਤ ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ (Barjinder Singh Parwana) ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ 29 ਅਪ੍ਰੈਲ ਨੂੰ ਹੋਈ ਹਿੰਸਾ ‘ਚ ਬਰਜਿੰਦਰ ਪਰਵਾਨਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। […]

ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ ਹਿੰਸਾ (Patiala violence) ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧ ਰਿਹਾ ਹੈ | ਇਸਦੇ ਨਾਲ ਹੀ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ |ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ […]