July 7, 2024 7:36 am

Punjab News: ਪੰਜਾਬ ‘ਚ 344472 ਦਿਵਿਆਂਗਜਨਾਂ ਨੂੰ UDID ਕਾਰਡ ਕੀਤੇ ਜਾਰੀ, ਸਰਕਾਰੀ ਸਕੀਮਾਂ ਦਾ ਮਿਲੇਗਾ ਲਾਭ

UDID cards

ਚੰਡੀਗੜ੍ਹ, 26 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ (UDID cards) ਜਾਰੀ ਕੀਤੇ ਹਨ | ਇਸਦੀ ਜਾਣਕਾਰੀ ਦਿੰਦਿਆਂ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ […]

‘ਆਪ’ ਦੀ ਸਰਕਾਰ ‘ਆਪ’ ਦੇ ਦੁਆਰ ਕੈਂਪਾਂ ਰਾਹੀਂ ਮੋਹਾਲੀ ਜ਼ਿਲ੍ਹੇ ਦੇ 4786 ਲੋਕਾਂ ਨੂੰ ਮਿਲੀਆਂ ਸੇਵਾਵਾਂ: ਡੀਸੀ ਆਸ਼ਿਕਾ ਜੈਨ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਡੋਰ ਟੂ ਡੋਰ ਸੇਵਾਵਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ ਜਾ ਰਹੀ ਹੈ। ਇਸ ਤਹਿਤ ਸੇਵਾ ਸਹਾਇਕ, ਨਾਗਰਿਕਾਂ ਦੇ ਘਰ ਪਹੁੰਚ ਕੇ ਉਹਨਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਬਾਬਤ ਟੋਲ […]

ਸਰਕਾਰੀ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਖ਼ੁਦ ਫੀਲਡ ‘ਚ ਪਹੁੰਚ ਕਰਨ ਅਧਿਕਾਰੀ:ਫੌਜਾ ਸਿੰਘ ਸਰਾਰੀ

ਸਰਕਾਰੀ ਯੋਜਨਾ

ਫ਼ਰੀਦਕੋਟ 15 ਦਸੰਬਰ 2022: ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਇਹ […]