July 9, 2024 1:11 am

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ (government schools) ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ […]

ਪੰਜਾਬ ਦੇ 20,000 ਸਰਕਾਰੀ ਸਕੂਲਾਂ ‘ਚ 31 ਮਾਰਚ 2024 ਤੱਕ ਲੱਗਣਗੇ ਵਾਈ-ਫਾਈ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦਾਅਵਾ ਕਿ 31 ਮਾਰਚ 2024 ਤੱਕ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਅਧਿਆਪਕ ਨਹੀਂ ਹੋਵੇਗਾ | ਉਨ੍ਹਾਂ ਆਖਿਆ ਪੰਜਾਬ ਦੇ 20,000 ਸਰਕਾਰੀ ਸਕੂਲਾਂ ‘ਚ ਵਾਈ-ਫਾਈ ਲੱਗਣਗੇ । ਇਨ੍ਹਾਂ ਸਕੂਲਾਂ ਨੂੰ […]

ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ […]

ਸਸਟੇਨੇਬਲ ਵੇਸਟ ਮੈਨੇਜਮੈਂਟ ਪ੍ਰੈਕਟਿਸ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਨੇ ਕੀਤਾ ਖੇਤਰੀ ਦੌਰਾ

School students

ਐਸ.ਏ.ਐਸ.ਨਗਰ, 4 ਅਕਤੂਬਰ 2023: ਪਿੰਡ ਨਵਾਂਸ਼ਹਿਰ ਬਡਾਲਾ ਦੇ ਸਰਕਾਰੀ ਸਕੂਲ (School students) ਦੇ 55 ਤੋਂ ਵੱਧ ਵਿਦਿਆਰਥੀਆਂ ਨੇ ਅੱਜ ਨਗਰ ਨਿਗਮ ਮੁਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਸੈਰ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ […]

ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਡਾ. ਬਲਜੀਤ ਕੌਰ

UDID cards

ਚੰਡੀਗੜ੍ਹ, 12 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (SCHOLARSHIPS) ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ […]

CM ਮਾਨ ਨੇ ਸਰਕਾਰੀ ਸਕੂਲਾਂ ‘ਚ ਦਾਖਲੇ ਵਧਣ ‘ਤੇ ਖੁਸ਼ੀ ਪ੍ਰਗਟਾਈ, ਕਿਹਾ- ਸਿੱਖਿਆ ਕ੍ਰਾਂਤੀ ਵੱਲ ਵਧ ਰਿਹੈ ਪੰਜਾਬ

Panjab University

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵੱਧ ਬੱਚਿਆਂ ਨੇ ਦਾਖਲਾ ਲਿਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ (Government Schools) ਵਿੱਚ ਦਾਖਲਾ ਪਿਛਲੇ ਸਾਲਾਂ ਨਾਲੋਂ […]

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Post Matric Scholarship

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ […]

ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ: CM ਭਗਵੰਤ ਮਾਨ

Punjab

ਚੰਡੀਗੜ੍ਹ 17 ਜੁਲਾਈ 2023: ਪੰਜਾਬ (Punjab) ਦੇ ਉਨ੍ਹਾਂ ਖੇਤਰਾਂ ਵਿੱਚ ਬੱਚਿਆਂ ਨੂੰ ਸਰਕਾਰੀ ਬੱਸਾਂ ਮੁਫ਼ਤ ਉਪਲਬੱਧ ਕਰਵਾਈਆਂ ਜਾਣਗੀਆਂ, ਜਿੱਥੇ ਇਸ ਸਮੇਂ ਅਪਗ੍ਰੇਡ ਸਕੂਲ ਨਹੀਂ ਹਨ, ਤਾਂ ਜੋ ਬੱਚੇ ਅਪਗ੍ਰੇਡ ਕੀਤੇ ਸਕੂਲਾਂ ਵਿੱਚ ਜਾ ਕੇ ਉਚੇਰੀ ਵਿੱਦਿਆ ਪ੍ਰਾਪਤ ਕਰ ਸਕਣ। ਇਸ ਸਬੰਧੀ ਜਲਦੀ ਹੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੜ੍ਹਾਈ ਪੱਖੋਂ […]

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਫੈਸਲਾ

Punjab Government

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਵਿੱਚ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ […]

ਸਿੱਖਿਆ ਮੰਤਰੀ ਨੇ ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ‘ਚ ਚੱਲ ਰਹੇ ਸਮਰ ਕੈਂਪਾਂ ਦਾ ਲਿਆ ਜਾਇਜ਼ਾ

Summer Camps

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ, 2023 : ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, […]