July 7, 2024 5:04 pm

ਪੰਜਾਬ : ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ, 6 ਥਾਵਾਂ ‘ਤੇ ਰੇਲ ਟ੍ਰੈਕ ਕੀਤੇ ਜਾਮ

ਕਿਸਾਨਾਂ

ਚੰਡੀਗੜ੍ਹ, 23 ਦਸੰਬਰ 2021 : ਬੁੱਧਵਾਰ ਨੂੰ ਤੀਜੇ ਦਿਨ ਵੀ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ 128 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਹੁਣ ਕਿਸਾਨਾਂ ਨੇ ਫਾਜ਼ਿਲਕਾ ਅਤੇ ਮੋਗਾ ਤੋਂ ਇਲਾਵਾ ਅੰਮ੍ਰਿਤਸਰ-ਬਿਆਸ ਸੈਕਸ਼ਨ, ਫਿਰੋਜ਼ਪੁਰ-ਬਠਿੰਡਾ-ਜਲੰਧਰ-ਲੁਧਿਆਣਾ, ਜਲੰਧਰ-ਪਠਾਨਕੋਟ ਅਤੇ ਟਾਂਡਾ ਉੜਮੁੜ-ਖੁੱਡਾ ਕੁਰਾਲਾ ‘ਚ ਰੇਲਵੇ ਟਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਰੇਲ ਡਵੀਜ਼ਨ ਫ਼ਿਰੋਜ਼ਪੁਰ ਦੀਆਂ 59 ਟਰੇਨਾਂ (ਮੇਲ-ਐਕਸਪ੍ਰੈਸ […]

ਖੁਸ਼ਖ਼ਬਰੀ : ਪੰਜਾਬ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਸਰਕਾਰ

ਚੰਡੀਗੜ੍ਹ, 24 ਨਵੰਬਰ 2021 : ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਰਾਜ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ […]

ਬਾਗਾਂ ਅਤੇ ਦਰਵਾਜਿਆਂ ਦੇ ਸ਼ਹਿਰ ਨੂੰ ਖੋਖਿਆਂ ਦਾ ਸ਼ਹਿਰ ਬਣਾਉਣ ਦੀ ਤਿਆਰੀ

ਬਾਗਾਂ ਅਤੇ ਦਰਵਾਜਿਆਂ

ਚੰਡੀਗੜ੍ਹ ,14 ਸਤੰਬਰ 2021 :  ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਨੇ ਸ਼ਹਿਰ ਦੀ ਕਰੋੜਾਂ ਰੁਪਏ ਦੀਆਂ 21 ਪ੍ਰਾਪਰਟੀਆਂ ਨੂੰ ਆਪਣੇ ਚਹੇਤਿਆਂ ਨੂੰ ਅਲਾਟ ਕਰ ਦਿੱਤੀਆਂ।ਉਹ ਇਥੇ ਸਨੋਰੀ ਅੱਡਾ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ […]