July 7, 2024 2:28 pm

ਪੰਜਾਬ ਦੇ ਰਾਜਪਾਲ ਵੱਲੋਂ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨਸ ਦਾ ਨਾਂ ਬਦਲਣ ਨੂੰ ਪ੍ਰਵਾਨਗੀ

DSP

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨਸ ਦਾ ਨਾਮ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ |

3 ਮਾਰਚ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਰਾਜਪਾਲ ਨੇ ਦਿੱਤੀ ਮਨਜ਼ੂਰੀ

Budget Session

ਚੰਡੀਗੜ੍ਹ, 28 ਫਰਵਰੀ 2023: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session) 3 ਮਾਰਚ ਨੂੰ ਹੋਵੇਗਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਸਦੀ ਮਨਜ਼ੂਰੀ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਸਰਕਾਰ ਵਲੋਂ ਸੱਦੇ ਬਜਟ ਸੈਸ਼ਨ (Budget Session) ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਇਸ ਫੈਸਲੇ […]

ਡਾ. ਸਤਬੀਰ ਬੇਦੀ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ

Dr. Satbir Bedi

ਚੰਡੀਗੜ੍ਹ, 17 ਫ਼ਰਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਹੁਕਮ ਜਾਰੀ ਕਰਦਿਆਂ ਡਾ. ਸਤਬੀਰ ਬੇਦੀ ਪੁੱਤਰੀ ਬੀ.ਐੱਸ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ […]

ਲਤੀਫ਼ਪੁਰਾ ਵਾਸੀਆਂ ਨੇ MLA ਸ਼ੀਤਲ ਅੰਗੂਰਾਲ ਦੇ ਘਰ ਦੇ ਬਾਹਰ ਦਿੱਤਾ ਧਰਨਾ

Sheetal Angural

ਜਲੰਧਰ, 11 ਫਰਵਰੀ 2023: ਪਿਛਲੇ ਕਈ ਮਹੀਨੇ ਪਹਿਲਾਂ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਸ਼ੀਤਲ ਅੰਗੂਰਾਲ (Sheetal Angural) ਦੇ ਲਤੀਫ਼ਪੁਰ ਦੇ ਲੋਕਾਂ ਦੇ ਟੁੱਟੇ ਘਰਾਂ ਦਾ ਹਾਲ ਜਾਨਣ ਗਏ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਇਹ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਪਰ ਹੁਣ ਲਤੀਫ਼ਪੁਰਾ […]

ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਵਾਸੀਆਂ ਨੂੰ ਪੁਲਿਸ ਨੇ ਰੋਕਿਆ, ਕੀਤਾ ਰੋਸ਼ ਪ੍ਰਦਰਸ਼ਨ

Latifpura

ਚੰਡੀਗੜ੍ਹ 26 ਜਨਵਰੀ 2023: ਅੱਜ ਜਲੰਧਰ ਵਿੱਚ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਜਲੰਧਰ ਦੇ ਲਤੀਫ਼ਪੁਰਾ (Latifpura) ਵਾਸੀਆਂ ਵੱਲੋਂ ਅੱਜ ਮੋਤੀਪੁਰਾ ਤੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੱਕ ਅਰਥੀ ਫੂਕ ਮਾਰਚ ਕੱਢ ਕੇ ਰਾਜਪਾਲ […]

ਚੰਡੀਗੜ੍ਹ ਐੱਸਐੱਸਪੀ ਮਾਮਲਾ: ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣਾ ਜਰੂਰੀ: ਸੁਖਜਿੰਦਰ ਸਿੰਘ ਰੰਧਾਵਾ

Chandigarh SSP

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਸਰਹੱਦੀ ਸੂਬੇ ਦੇ ਸੰਵਿਧਾਨਕ, ਵਿਧਾਨਕ ਅਤੇ ਨੌਕਰਸ਼ਾਹ ਦੇ ਮੁਖੀਆਂ ਵਿਚਾਲੇ ਤਾਲਮੇਲ ਦੀ ਕਮੀ ਨੂੰ ਰਾਸ਼ਟਰੀ ਸੁਰੱਖਿਆ ਪ੍ਰਣਾਲੀ ‘ਚ ਖ਼ਤਰੇ ਦੀ […]

ਚੰਡੀਗੜ੍ਹ ਐੱਸਐੱਸਪੀ ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਨੇ ਤਿੰਨ ਅਫ਼ਸਰਾਂ ਦਾ ਪੈਨਲ ਭੇਜਿਆ

Bhagwant Mann

ਚੰਡੀਗੜ੍ਹ 15 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਦੇ ਵਲੋਂ ਯੂਟੀ ਨੂੰ ਤਿੰਨ ਆਈਪੀਐਸ ਅਫ਼ਸਰਾਂ ਦੇ ਨਾਂਵਾ ਦਾ ਪੈਨਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਭੇਜਿਆ ਗਿਆ ਹੈ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 3 ਆਈਪੀਐਸ ਅਧਿਕਾਰੀਆਂ ਦਾ […]

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਐਸਐਸਪੀ ਦੀ ਨਿਯੁਕਤੀ ਬਾਰੇ CM ਮਾਨ ਦੇ ਪੱਤਰ ਦਾ ਦਿੱਤਾ ਜਵਾਬ

Governor Banwarilal Purohit

ਚੰਡੀਗੜ੍ਹ 14 ਦਸੰਬਰ 2022: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਕੁਲਦੀਪ ਚਾਹਲ ਨੂੰ ਐਸਐਸ ਪੀ ਚੰਡੀਗੜ੍ਹ ਵਜੋਂ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਜਵਾਬ ਦਿੱਤਾ ਹੈ | ਇਸ ਪੱਤਰ ਰਹੀ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਮਾਨ ਦੇ ਇਤਰਾਜ਼ ਦਾ ਪੂਰੀ […]

CM ਮਾਨ ਨੇ ਪੰਜਾਬ ਕਾਡਰ ਦੇ IPS ਅਧਿਕਾਰੀ ਨੂੰ ਸਮੇਂ ਤੋਂ ਪਹਿਲਾਂ ਚੰਡੀਗੜ੍ਹ SSP ਦੇ ਅਹੁਦੇ ਤੋਂ ਫਾਰਗ ਕਰਨ ‘ਤੇ ਰੋਸ ਪ੍ਰਗਟਾਇਆ

law and order

ਚੰਡੀਗੜ੍ਹ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. (Chandigarh SSP) ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ […]

CM ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖਿਆ ਪੱਤਰ, ਹਰਿਆਣਾ ਕੇਡਰ ਤੋਂ ਚੰਡੀਗੜ੍ਹ ਦੇ SSP ਦੀ ਨਿਯੁਕਤੀ ‘ਤੇ ਜਤਾਈ ਨਾਰਾਜ਼ਗੀ

Bhagwant Mann

ਚੰਡੀਗੜ੍ਹ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਪੱਤਰ ਲਿਖ ਕੇ ਹਰਿਆਣਾ ਕੇਡਰ ਤੋਂ ਚੰਡੀਗੜ੍ਹ (Chandigarh) ਦੇ ਐੱਸਐੱਸਪੀ ਦੀ ਨਿਯੁਕਤੀ ‘ਤੇ ਨਾਰਾਜ਼ਗੀ ਜਤਾਈ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਐਸਐਸਪੀ ਦੇ ਤਬਾਦਲੇ ਬਾਰੇ ਕਿਹਾ ਕਿ ਨਿਯੁਕਤੀ ਪੰਜਾਬ […]