July 4, 2024 7:33 pm

ਪੰਜਾਬ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸਰਕਾਰ ਨੇ 10,000 ਕਰੋੜ ਤੋਂ ਵੱਧ ਮਾਲੀਏ ਦਾ ਮਿੱਥਿਆ ਟੀਚਾ

New Excise Policy

ਚੰਡੀਗੜ੍ਹ. 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ (Punjab cabinet) ਨੇ ਸਾਲ 2024-25 ਲਈ ਆਬਕਾਰੀ ਨੀਤੀ (New Excise Policy) ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ […]

ਟੂਰਿਸਟ ਵੀਜ਼ੇ ‘ਤੇ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਫੌਜ ‘ਚ ਕੀਤਾ ਭਰਤੀ, ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗੀ ਮੱਦਦ

Russia

ਗੁਰਦਾਸਪੁਰ 06 ਮਾਰਚ, 2024: ਗੁਰਦਾਸਪੁਰ ਦੇ ਦੀਨਾਨਗਰ ਅਵਾਖਾ ਦਾ ਗਰੀਬ ਪਰਿਵਾਰ ਦਾ ਰਵਨੀਤ ਸਿੰਘ ਨੂੰ 11 ਲੱਖ ਰੁਪਏ ਲੈ ਕੇ ਏਜੇਂਟ ਵੱਲੋਂ ਉਸਨੂੰ ਨੂੰ ਟੂਰਿਸਟ ਵੀਜ਼ੇ ‘ਤੇ ਰੂਸ (Russia) ਭੇਜ ਦਿੱਤਾ ਗਿਆ ਅਤੇ ਉਸ ਦੇ ਸਾਥੀ ਵਿਕਰਮ ਸਿੰਘ ਨੂੰ ਅੱਗੇ ਅਮਰੀਕਾ ਵਰਗੇ ਦੇਸ ਭੇਜਣ ਦਾ ਵਾਅਦਾ ਕੀਤਾ ਗਿਆ | ਰੂਸ ‘ਚ ਮਿਲੇ ਏਜੇਂਟ ਨੇ ਉਨ੍ਹਾਂ […]

ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ‘ਚ ਆਸ ਦੀ ਕਿਰਨ ਜਗਾਈ: ਪੰਜਾਬ ਸਰਕਾਰ

thermal plant

ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ (thermal plant) ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ।ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ […]

ਪੰਜਾਬ ਰਾਜ ਮਹਿਲਾ ਕਮਿਸ਼ਨ ‘ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

Anganwadi Centers

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (DR. BALJIT KAUR) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ […]

ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ

Congress

ਚੰਡੀਗੜ੍ਹ, 25 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ […]

ਪੰਜਾਬ ਸਰਕਾਰ ਵੱਲੋਂ ਜਾਅਲੀ SC ਸਰਟੀਫਿਕੇਟ ਰੱਦ/ਜ਼ਬਤ ਕਰਨ ਦੇ ਨਿਰਦੇਸ਼

SC certificates

ਚੰਡੀਗੜ੍ਹ, 8 ਦਸੰਬਰ 2023: ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ […]

ਪੰਜਾਬ ਸਰਕਾਰ ਕੇਂਦਰ ਦੀ ਘਰ-ਘਰ ਆਟਾ ਦਾਲ ਸਕੀਮ ਨੂੰ ਹਾਈਜੈਕ ਕਰ ਰਹੀ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 17 ਨਵੰਬਰ, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਹਰ ਘਰ ਆਟਾ-ਦਾਲ (Atta Dal Scheme) ਪਹੁੰਚਾਉਣ ਦੀ ਯੋਜਨਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਹ ਕੇਂਦਰ ਸਰਕਾਰ ਦੀ ਯੋਜਨਾ ਹੈ ਅਤੇ ਮਾਨ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰੀ ਸਕੀਮ ਨੂੰ ਹਾਈਜੈਕ ਕਰ […]

ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ: ਪੰਜਾਬ ਸਰਕਾਰ

ਲੇਜ਼ਰ ਲਾਈਟਾਂ

ਚੰਡੀਗੜ੍ਹ, 09 ਨਵੰਬਰ 2023: ਪ੍ਰਦੂਸ਼ਣ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ […]

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ

ਚੰਡੀਗੜ੍ਹ, 30 ਸਤੰਬਰ 2023: ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ (PUNJAB FARMERS) ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ […]