July 7, 2024 12:43 pm

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ

ਸੈਰ ਸਪਾਟਾ

ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ  ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ […]

ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਤਬਾਦਲੇ

ਚੰਡੀਗੜ੍ਹ, 01 ਸਤੰਬਰ 2023: ਪੰਜਾਬ ਸਰਕਾਰ ਨੇ ਤਹਿਸੀਲਦਾਰਾਂ (Tehsildars) ਤੋਂ ਬਤੌਰ ਜਿਲ੍ਹਾਂ ਮਾਲ ਅਫ਼ਸਰ ਪਦ ਉੱਨਤੀਆਂ ਹੋਣ ਕਾਰਨ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਕਾਡਰ ਵਿਚ ਤਾਇਨਾਤੀਆਂ/ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਗਏ ਹਨ।  

ਪੰਜਾਬ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ: ਅਨਮੋਲ ਗਗਨ ਮਾਨ

Floods

ਐੱਸ ਏ ਐੱਸ ਨਗਰ/ਖਰੜ/ਨਯਾ ਗਾਉਂ, 6 ਅਗਸਤ, 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ (Floods) ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨੂੰ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਨੇ ਅੱਜ […]

ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਣਾਈ ‘ਸੜਕ ਸੁਰੱਖਿਆ ਫੋਰਸ’

ROAD SAFETY FORCE

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੜਕ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜਲਦ ‘ਸੜਕ ਸੁਰੱਖਿਆ ਫੋਰਸ’ (Road Safety Force) ਲੋਕਾਂ ਦੀ ਸੇਵਾ ‘ਚ ਹੋਵੇਗੀ | ਮੁੱਖ ਮੰਤਰੀ ਨੇ ਇਸ ਸੰਬੰਧੀ ਅੱਜ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ | ਉਨ੍ਹਾਂ ਕਿਹਾ 144 ਹਾਈਟੇਕ ਗੱਡੀਆਂ ਤਿਆਰ ਹਨ | ਫੋਰਸ […]

ਪੰਜਾਬ ਸਰਕਾਰ ਵੱਲੋਂ 17 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Transfer

ਖਰੜ,17 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ 4 ਐਸ.ਐਸ.ਪੀ. ਸਮੇਤ 17 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ (Transfer) ਕੀਤੇ ਗਏ ਹਨ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

flood situation

ਚੰਡੀਗੜ੍ਹ, 10 ਜੁਲਾਈ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ (flood situation) ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ […]

ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਿਲਵਰੀ ਸ਼ੁਰੂ ਕਰਨ ਦੀ ਯੋਜਨਾ

Door-step service delivery

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ […]

ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਗੁਰਮੀਤ ਖੁੱਡੀਆਂ

COTTON

ਟਾਂਡਾ/ਹੁਸ਼ਿਆਰਪੁਰ, 23 ਜੂਨ 2023: ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਟਾਂਡਾ ਨੇੜੇ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਆਸ਼ਰਮ ਦੇ 4 ਸਾਲਾ ਸਥਾਪਨਾ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ […]