July 5, 2024 12:32 am

ਕਿਸਾਨਾਂ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ

High Court

ਚੰਡੀਗੜ੍ਹ, 20 ਫਰਵਰੀ 2024: ਪੰਜਾਬ-ਹਰਿਆਣਾ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਅੰਦੋਲਨ (farmers Andolan)  ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ ‘ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈਕੋਰਟ […]

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਤੇ ਰਾਹਗੀਰਾਂ ਲਈ ਸ਼ੁਰੂ ਕੀਤੀ ਲੰਗਰ ਦੀ ਸੇਵਾ

Langar sewa

ਪਟਿਆਲ਼ਾ, 15 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸ਼ੰਭੂ ਬਾਰਡਰ ਵਿਖੇ ਲੰਗਰ ਵਰਤਾਉਂਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲ਼ਾ ਵੱਲੋਂ ਲੰਗਰ ਸੇਵਾ (Langar sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ […]