July 7, 2024 6:24 pm

ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ

CORPORATE HOSPITALS

ਚੰਡੀਗੜ੍ਹ, 21 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਰਪੋਰੇਟ ਹਸਪਤਾਲਾਂ ਨੂੰ ਸਰਕਾਰ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਵਾਸੀ ਸਸਤੇ ਅਤੇ ਕਿਫਾਇਤੀ ਰੇਟਾਂ ’ਤੇ ਮਿਆਰੀ […]

ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ

Anemia

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ (Anemia) ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਦਫ਼ਤਰ ਦਾ ਅਚਨਚੇਤ ਦੌਰਾ

Dr. Balbir Singh

ਚੰਡੀਗੜ੍ਹ, 17 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਦਫ਼ਤਰ ਵਿਖੇ ਵੱਖ-ਵੱਖ ਚੱਲ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ […]

ਪੰਜਾਬ ‘ਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ: ਚੇਤਨ ਸਿੰਘ ਜੌੜਾਮਾਜਰਾ

Brain stroke

ਚੰਡੀਗੜ੍ਹ 01 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ […]

ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ

Food Safety Wing

ਚੰਡੀਗੜ੍ਹ 22 ਅਕਤੂਬਰ 2022: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ (Food Safety Wing) ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ […]

CM ਭਗਵੰਤ ਮਾਨ ਵਲੋਂ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਕੀਤੀ ਅਹਿਮ ਮੀਟਿੰਗ

CM Bhagwant Mann

ਚੰਡੀਗ੍ਹੜ 23 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (CM Bhagwnat mann) ਵਲੋਂ ਅੱਜ ਯਾਨੀ ਸ਼ਨੀਵਾਰ ਨੂੰ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ  (health and family welfare department) ਨਾਲ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਹਿਮ ਗੱਲਬਾਤ ਦੌਰਾਨ ਮੁੱਖ ਮੰਤਰੀ ਵਲੋਂ ਪੰਜਾਬੀਆਂ ਨੂੰ ਸਿਹਤ-ਪੱਖੀ ਦਰੁਸਤ ਮਾਹੌਲ ਅਤੇ ਸੂਬੇ ਨੂੰ […]