July 7, 2024 8:05 am

World No Tobacco Day 2024: ਵਿਸ਼ਵ ਤੰਬਾਕੂ ਰਹਿਤ ਦਿਹਾੜਾ ਕਦੋਂ ਅਤੇ ਕਿਉਂ ਮਨਾਇਆ ਜਾਂਦਾ ਹੈ ?

World No Tobacco Day

ਚੰਡੀਗੜ੍ਹ, 30 ਮਈ, 2024: (World No Tobacco Day) ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ | ਸਿਗਰਟਨੋਸ਼ੀ ਮਾਨਸਿਕ ਸਿਹਤ ਦੇ ਨਾਲ-ਨਾਲ ਸਰੀਰਕ ਸਿਹਤ ‘ਤੇ ਵੀ ਮਾੜਾ ਅਸਰ ਪਾ ਸਕਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਨੂੰ ਜਾਣਨ ਦੇ ਬਾਵਜੂਦ, ਦੁਨੀਆ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦਾ ਸੇਵਨ […]

“ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ”: ਸਿਹਤ ਮੰਤਰੀ ਵੱਲੋਂ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ

ਡੇਂਗੂ

ਚੰਡੀਗੜ੍ਹ, 25 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ […]

ਸਿਹਤ ਵਿਭਾਗ ਵੱਲੋਂ ਸਵਾ ਲੱਖ ਘਰਾਂ ਦਾ ਡੇਂਗੂ ਸਰਵੇ, 2800 ਘਰਾਂ ‘ਚੋਂ ਮਿਲਿਆ ਲਾਰਵਾ

Dengue

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ 2023: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ (Dengue) ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ […]

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Dengue

ਚੰਡੀਗੜ੍ਹ, 4 ਅਗਸਤ 2023: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ (Dengue) ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਇੱਥੇ […]

ਡੇਂਗੂ ਦੇ ਖ਼ਤਰੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਦੀ ਸ਼ੁਰੂਆਤ

Dengue

ਚੰਡੀਗੜ੍ਹ, 4 ਅਗਸਤ, 2023: ਹੜ੍ਹਾਂ ਤੋਂ ਬਾਅਦ ਇਕੱਠੇ ਹੋਏ ਪਾਣੀ ਕਾਰਨ ਡੇਂਗੂ (Dengue) ਦੀ ਬਿਮਾਰੀ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ | ਇਸਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਹੈ | ਉਨ੍ਹਾਂ ਕਿਹਾ ਕਿ ਡੇਂਗੂ (Dengue) ਤੋਂ ਬਚਾਅ ਲਈ ਸਾਡੀ ਸਰਕਾਰ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਜਾ […]

ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ

CORPORATE HOSPITALS

ਚੰਡੀਗੜ੍ਹ, 21 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਰਪੋਰੇਟ ਹਸਪਤਾਲਾਂ ਨੂੰ ਸਰਕਾਰ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਵਾਸੀ ਸਸਤੇ ਅਤੇ ਕਿਫਾਇਤੀ ਰੇਟਾਂ ’ਤੇ ਮਿਆਰੀ […]

ਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ

ਸਿਹਤ ਜਾਗਰੂਕਤਾ

ਚੰਡੀਗੜ੍ਹ: 08 ਅਪ੍ਰੈਲ 2022: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਉਣਾ ਹੈ। ਪ੍ਰਮੁੱਖ ਸਕੱਤਰ, ਸਿਹਤ, ਸ਼੍ਰੀ ਰਾਜ ਕਮਲ ਚੌਧਰੀ ਅਤੇ ਡਾ: ਜੀ.ਬੀ. ਸਿੰਘ, […]