July 2, 2024 7:19 pm

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

temperature

ਫਾਜ਼ਿਲਕਾ, 12 ਅਪ੍ਰੈਲ 2024: ਸੂਬੇ ‘ਚ ਗਰਮੀ ਦੇ ਮੌਸਮ ‘ਚ ਤਾਪਮਾਨ (temperature)  ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ ‘ਚ ਸਭ ਤੋਂ ਵੱਡੀ ਸਮੱਸਿਆ ਗਰਮ ਹਵਾਵਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

Summer Season

ਸ੍ਰੀ ਫਤਿਹਗੜ੍ਹ ਸਾਹਿਬ 06 ਮਾਰਚ 2024: ਸੂਬੇ ਅੰਦਰ ਇਸ ਗਰਮੀ ਦੇ ਮੌਸਮ (Summer Season) ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ,ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ […]

2025 ਤੱਕ ਟੀਬੀ ਬਿਮਾਰੀ ਖਤਮ ਕਰਨ ਦਾ ਟੀਚਾ: ਡਾ ਕਵਿਤਾ ਸਿੰਘ

TB

ਫਾਜ਼ਿਲਕਾ 22 ਮਾਰਚ 2024: ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਡਾ. ਕਵਿਤਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਵਿਸ਼ਵ ਟੀਬੀ ਦਿਵਸ (World TB Day) ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ ਸਾਲ 24 […]

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ

medical officers

ਚੰਡੀਗੜ੍ਹ 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ (medical officers) ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ […]

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਵੱਲੋਂ ਜਾਗਰੂਕਤਾ ਪੋਸਟਰ ਜਾਰੀ

GLAUCOMA WEEK

ਚੰਡੀਗੜ੍ਹ, 7 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ (GLAUCOMA WEEK) ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: […]

ਪੰਜਾਬ ਦੇ ਹਸਪਤਾਲਾਂ ‘ਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਹੋਣਗੀਆਂ ਨਵੀਆਂ ਭਰਤੀਆਂ: ਡਾ: ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ 2 ਲੱਖ ਰੁਪਏ ਤੋਂ ਵੱਧ ਦੇ ਬਜਟ ‘ਤੇ ਬਹਿਸ ਹੋਵੇਗੀ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਕੈਬਿਨਟ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਛੇਤੀ […]

2 ਮਾਰਚ ਨੂੰ ਫਾਜ਼ਿਲਕਾ ਜ਼ਿਲ੍ਹੇ ‘ਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

Aam Aadmi clinics

ਫਾਜ਼ਿਲਕਾ, 29 ਫਰਵਰੀ 2024: ਜ਼ਿਲ੍ਹਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ, ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ (Aam Aadmi clinics) ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਜਿਲੇ […]

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ, 10 ਸਰਕਾਰੀ ਹਸਪਤਾਲਾਂ ‘ਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

FREE DIALYSIS FACILITY

ਚੰਡੀਗੜ੍ਹ, 27 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ (FREE DIALYSIS FACILITY) ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ […]

ਪੰਜਾਬ ‘ਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

lumpy skin disease

ਚੰਡੀਗੜ੍ਹ, 24 ਫਰਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ (lumpy skin disease) ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ […]

ਮਿਡ ਡੇ ਮੀਲ ਲਈ ਸਾਰੇ ਪੰਜਾਬ ‘ਚ ਕਿੰਨੂ ਭੇਜੇਗੀ ਪੰਜਾਬ ਐਗਰੋ

Punjab Agro

ਫਾਜ਼ਿਲਕਾ 14 ਫਰਵਰੀ 2024: ਪੰਜਾਬ ਐਗਰੋ (Punjab Agro) ਵੱਲੋਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ ਤਹਿਤ ਕਿੰਨੂ ਦੇਣ ਲਈ ਕਿੰਨੂ ਦੀ ਕਿਸਾਨਾਂ ਤੋਂ ਖਰੀਦ ਕਰਕੇ ਸਾਰੇ ਪੰਜਾਬ ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਅੱਜ ਇੱਕ ਬੈਠਕ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਐਗਰੋ ਦੇ ਜੀਐਮ ਰਣਬੀਰ ਸਿੰਘ ਤੋਂ […]