July 4, 2024 8:32 pm

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ

HEALTH

ਚੰਡੀਗੜ੍ਹ, 5 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਪੰਜਾਬ ਦੇ ਸਿਹਤ (HEALTH) ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ www.pilbs.punjab.gov.in ਲਾਂਚ ਕੀਤੀ। ਇਹ ਵੈੱਬਸਾਈਟ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਰਿੰਦਰ ਸਿੰਘ, ਜੋ […]

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

Medical institutions

ਚੰਡੀਗੜ੍ਹ, 1 ਦਸੰਬਰ 2023: ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ […]

ਪੀਜੀਆਈ ਘਾਬਦਾਂ ਦੇ ਪ੍ਰਸ਼ਾਸਨ ਵੱਲੋਂ ਦੋ ਸਾਲ ਤੋਂ ਕੰਮ ਕਰਦੀਆਂ ਪੰਜਾਬ ਦੀਆਂ ਨਰਸਾਂ ਨੂੰ ਨੌਕਰੀਆਂ ਤੋਂ ਕੱਢਿਆ

Pgi Ghabdan

ਸੰਗਰੂਰ, 13 ਸਤੰਬਰ 2023: ਅੱਜ ਜ਼ਿਲਾ ਸੰਗਰੂਰ ਦੇ ਘਾਬਦਾਂ ਵਿਖੇ ਬਣੇ ਪੀਜੀਆਈ ਦੇ ਬਾਹਰ ਪੀ.ਜੀ.ਆਈ ਦੇ ਮੁਲਾਜਮਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ। ਜਿਸ ਦੇ ਵਿੱਚ ਸਾਹਮਣੇ ਆਇਆ ਹੈ ਕਿ ਕਰੀਬ 27 ਨਰਸਾਂ ਨੂੰ ਪੀ.ਜੀ.ਆਈ ਦੇ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕਿਸੇ ਨੋਟਿਸ ਤੋਂ ਨੌਕਰੀ ਤੋਂ ਬਾਹਰ ਕੱਢ ਦਿੱਤਾ ਹੈ, ਇਹ ਨਰਸਾਂ ਪਿਛਲੇ ਦੋ […]

ਪੰਜਾਬ ਦੇ ਸਿਹਤ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਮੁੱਖ ਮੰਤਰੀ ਰਾਹਤ ਫੰਡ

ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਰਾਹਤ ਪ੍ਰਬੰਧ ਅਤੇ ਮੁੜ ਵਸੇਬੇ ਦੇ ਯਤਨਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਅੱਜ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ। ਸਿਹਤ ਮੰਤਰੀ ਦਾ ਸਾਥ ਦਿੰਦਿਆਂ ਪੰਜਾਬ ਦੀ ਇੰਡੀਅਨ […]

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੋਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

Mohali

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ (Mohali) ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ […]

Covid-19: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਗਿਰਾਵਟ, ਪੜ੍ਹੋ ਪੂਰੇ ਵੇਰਵੇ

Corona

ਚੰਡੀਗੜ੍ਹ, 05 ਜੂਨ 2023: ਪੰਜਾਬ ‘ਚ ਕੋਰੋਨਾ (Corona) ਦੇ ਮਾਮਲਿਆਂ ਵਿੱਚ ਗਿਰਾਵਟ ਆਇਆ ਹੈ | ਸੂਬੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (Corona) ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ | ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕੋਈ ਮੌਤ ਨਹੀਂ ਹੋਈ | ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 22 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ […]

ਤੀਸਰੇ ਪੜਾਅ ਤਹਿਤ ਪਟਿਆਲਾ ‘ਚ 14 ਆਮ ਆਦਮੀ ਕਲੀਨਿਕ ਸ਼ੁਰੂ ਹੋਣਗੇ, 5 ਦੀ ਹੋਈ ਸ਼ੁਰੂਆਤ

Patiala

ਪਟਿਆਲਾ, 06 ਮਈ 2023: ਪਟਿਆਲਾ (Patiala) ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਹੋਏ ਪੰਜ ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ। ਇਸ ਸਬੰਧੀ ਹੋਏ ਵਰਚੂਅਲ ਉਦਘਾਟਨ ਮੌਕੇ ਤਫ਼ੱਜ਼ਲਪੁਰਾ ਦੇ ਆਮ ਆਦਮੀ ਕਲੀਨਿਕ ‘ਚ ਮੌਜੂਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ‘ਚ ਤੀਸਰੇ ਪੜਾਅ ਤਹਿਤ ਕੁੱਲ 14 ਆਮ ਆਦਮੀ ਕਲੀਨਿਕ ਖੁੱਲਣੇ ਹਨ, […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਦੀਆਂ ਮੰਗਾਂ ਨੂੰ ਜਲਦ ਹੀ ਪੂਰੀਆਂ ਕਰਨ ਦਾ ਭਰੋਸਾ

Asha workers

ਚੰਡੀਗੜ੍ਹ, 05 ਮਈ 2023: ਡੈਮੋਕਰੇਟਿਕ ਆਸ਼ਾ ਵਰਕਰ (Asha workers) ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋ 28 ਅਪ੍ਰੈਲ ਨੂੰ ਜਲੰਧਰ ਵਿਖੇ ਲਾਮਿਸਾਲ ਪੋਲ ਖੋਲ੍ਹ ਰੈਲੀ ਕਰਨ ਤੋ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਤੋ ਬਾਅਦ ਦਿੱਤੇ ਗਏ ਹੁਕਮਾਂ ਅਨੁਸਾਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਥੇਬੰਦੀ ਦੇ ਸੂਬਾਈ ਆਗੂਆਂ […]

ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਮੌਕ ਡਰਿੱਲ

corona

ਸ੍ਰੀ ਮੁਕਤਸਰ ਸਾਹਿਬ,10 ਅਪ੍ਰੈਲ 2023: ਕੋਰੋਨਾਂ (Corona) ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਕੋਵਿਡ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਹਸਪਤਾਲ ਵਿਖੇ ਇੱਕ ਡੰਮੀ […]

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

Health Facilities

ਪਟਿਆਲਾ ,06 ਅਪ੍ਰੈਲ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ, ਰੱਖਿਆ ਸੇਵਾਵਾਂ ਤੇ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ  ਸੇਵਾਵਾਂ (Health Facilities) ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੌੜਾਮਾਜਰਾ ਅੱਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਰੋਟਰੀ […]