July 7, 2024 12:23 pm

ਜਨ ਔਸ਼ਧੀ ਕੇਂਦਰਾਂ ਬਾਰੇ ਲੋਕਾਂ ‘ਚ ਜਾਗਰੂਕਤਾ ਵਧਾਉਣ ਦੀ ਲੋੜ: ਡਾ. ਬਲਬੀਰ ਸਿੰਘ

Jan Aushadhi

ਐਸ.ਏ.ਐਸ ਨਗਰ, 7 ਮਾਰਚ 2023: ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ (Jan Aushadhi) ਦਿਵਸ ਮੌਕੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ। ਡਾਕਟਰਾਂ, ਜਨ ਔਸ਼ਧੀ […]

ਸਿਰਫ਼ 10 ਮਹੀਨਿਆਂ ‘ਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ: ਮੁੱਖ ਮੰਤਰੀ ਮਾਨ

ਰੁਜ਼ਗਾਰ

ਚੰਡੀਗੜ੍ਹ 16 ਜਨਵਰੀ 2023: ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25886 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ […]

CM ਭਗਵੰਤ ਮਾਨ ਨੇ ਸਿਹਤ ਵਿਭਾਗ ‘ਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

Health Department

ਚੰਡੀਗੜ੍ਹ 16 ਜਨਵਰੀ 2023: ਮਾਨ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ | ਇਸਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿਖੇ ਸਿਹਤ ਵਿਭਾਗ (Health Department)  ਵਿੱਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ।ਸਿਹਤ ਵਿਭਾਗ ‘ਚ ਨਵ-ਨਿਯੁਕਤ 271 ਸਪੈਸ਼ਲਿਸਟ […]

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ: ਬਲਬੀਰ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ: ਬਲਬੀਰ ਸਿੱਧੂ

ਚੰਡੀਗੜ੍ਹ, 24 ਅਗਸਤ: ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਯੋਜਨਾ ਦੇ ਤੀਜੇ ਸਾਲ ਦੀ ਸ਼ੁਰੂਆਤ ਮੌਕੇ ਕਿਸਾਨ ਵਿਕਾਸ ਚੈਂਬਰ, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ […]

ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ:ਬਲਬੀਰ ਸਿੰਘ ਸਿੱਧੂ

health minister balbir singh sidhu2021

ਚੰਡੀਗੜ, 27 ਜੁਲਾਈ : ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, […]