July 4, 2024 8:33 pm

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ

Government Rajindra Hospital

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ (Government Rajindra Hospital) ਦਾ ਅਚਨਚੇਤ ਦੌਰਾ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਕਰੀਬ ਸ਼ਾਮੀ 5 ਵਜੇ ਕਰੀਬ ਹਸਪਤਾਲ ਪਹੁੰਚੇ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ | ਇਸ ਦੌਰਾਨ ਹਸਪਤਾਲ ‘ਚ ਦਾਖ਼ਲ ਮਰੀਜਾਂ ਨੇ ਮੁੱਖ ਮੰਤਰੀ ਨੂੰ ਆਪਣੇ […]

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ ਸੂਬੇ ਦੇ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ

Pulse Polio Campaign

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੀ ਪੋਲੀਓ ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਸਿਹਤ ਵਿਭਾਗ ਨੇ ਆਪਣੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ (ਐਸ.ਐਨ.ਆਈ.ਡੀ.) ਤਹਿਤ 14,24,142 ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਹਨ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ […]

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਕਿਸਾਨਾਂ ਨੇ ਘੇਰਿਆ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦਾ ਦਫ਼ਤਰ

Samana

ਪਟਿਆਲਾ 29 ਅਗਸਤ 2022: ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ (Samana) ਵਿਖੇ ਖ਼ਰਾਬ ਹੋਈਆਂ ਫਸਲਾਂ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਕਿਸਾਨਾਂ ਦੀ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ […]

ਸਿਹਤ ਮੰਤਰੀ ਤੇ ਵੀ.ਸੀ. ਵਿਵਾਦ ਨੂੰ ਲੈ ਕੇ ਹਰਪਾਲ ਚੀਮਾ ਨੇ ਟਵੀਟ ਕਰ ਕਹੀ ਇਹ ਗੱਲ

ਹਰਪਾਲ ਚੀਮਾ

ਚੰਡੀਗੜ੍ਹ 30 ਜੁਲਾਈ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਦੇ ਵੀ.ਸੀ. ਡਾਕਟਰ ਰਾਜ ਬਹਾਦਰ ਨਾਲ ਕੀਤੇ ਦੁਰਵਿਵਹਾਰ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ | ਇਸਦੇ ਨਾਲ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਵੱਖ ਵੱਖ ਮੈਡੀਕਲ ਸੰਸਥਾਵਾਂ ਨੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ | ਇਸ ਮਾਮਲੇ […]