July 7, 2024 2:06 pm

ਅਰਵਿੰਦ ਕੇਜਰੀਵਾਲ ਤੇ CM ਮਾਨ ਪਟਿਆਲਾ ਤੋਂ ਕਰਵਾਉਣਗੇ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼ : ਡਾ. ਬਲਬੀਰ ਸਿੰਘ

ਪਟਿਆਲਾ, 04 ਅਪ੍ਰੈਲ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਸੀ.ਐਮ. ਯੋਗਸ਼ਾਲਾ ਦਾ ਪੰਜਾਬ ‘ਚ ਰਾਜ ਪੱਧਰੀ ਆਗਾਜ਼ ਪਟਿਆਲਾ ਤੋਂ […]

ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ‘ਚ ਸਹਾਈ ਹੋਣਗੀਆਂ ਯੋਗਸ਼ਾਲਾਵਾਂ: ਡਾ. ਬਲਬੀਰ ਸਿੰਘ

ਚੰਡੀਗੜ੍ਹ, 04 ਅਪ੍ਰੈਲ 2023: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤਮੰਦ ਸਿਹਤ ਲਈ ਕੰਮ ਕਰ ਰਹੀ ਹੈ। ਪੰਜਾਬ ਵਿੱਚ ਸੀ.ਐੱਮ. ਦੀ ਯੋਗਸ਼ਾਲਾ’ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਗਸ਼ਾਲਾਵਾਂ ਭਾਰਤ ਦੀਆਂ ਸ਼ਾਨਦਾਰ ਪੁਰਾਤਨ ਪਰੰਪਰਾਵਾਂ ਨਾਲ ਮੇਲ […]

ਸਬ-ਡਿਵੀਜ਼ਨ ਤੇ ਕਮਿਊਨਿਟੀ ਹੈਲਥ ਸੈਂਟਰਾਂ ‘ਚ ਵੀ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਵੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਸਦਨ ਵਿੱਚੋਂ ਵਾਕਆਉਟ ਕਰ ਚੁੱਕੀ ਹੈ | ਦੂਜੇ ਪਾਸੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵਲੋਂ ਆਪੋ-ਆਪਣੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦੇ ਰਹੇ । ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. […]

ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹੈ: ਡਾ. ਬਲਬੀਰ ਸਿੰਘ

Dr. Balbir Singh

ਨਵਾਂਸ਼ਹਿਰ, 17 ਮਾਰਚ 2023: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿਹਤਮੰਦ ਪੰਜਾਬ ਦੀ ਕਾਇਮੀ ਲਈ ਸਮੁੱਚੇ ਸਿਹਤ ਸੇਵਾਵਾਂ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਬਲੱਡ ਸ਼ੂਗਰ ਤੇ ਬੀ […]

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਬ੍ਰਮ ਸ਼ੰਕਰ ਜਿੰਪਾ

Zero Electricity Bills

ਹੁਸ਼ਿਆਰਪੁਰ, 11 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ […]

ਜਨ ਔਸ਼ਧੀ ਕੇਂਦਰਾਂ ਬਾਰੇ ਲੋਕਾਂ ‘ਚ ਜਾਗਰੂਕਤਾ ਵਧਾਉਣ ਦੀ ਲੋੜ: ਡਾ. ਬਲਬੀਰ ਸਿੰਘ

Jan Aushadhi

ਐਸ.ਏ.ਐਸ ਨਗਰ, 7 ਮਾਰਚ 2023: ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ (Jan Aushadhi) ਦਿਵਸ ਮੌਕੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ। ਡਾਕਟਰਾਂ, ਜਨ ਔਸ਼ਧੀ […]

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

HIV/AIDS

ਚੰਡੀਗੜ੍ਹ/ਐਸ.ਏ.ਐਸ.ਨਗਰ, 27 ਫਰਵਰੀ 2023: ਐਚ.ਆਈ.ਵੀ./ਏਡਜ਼ (HIV/AIDS) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ […]

ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਲਾਏ ਦੋਸ਼

Jalandhar's civil hospital

ਜਲੰਧਰ, 15 ਫਰਵਰੀ 2022: ਜਲੰਧਰ ਦੇ ਸਿਵਲ ਹਸਪਤਾਲ (Jalandhar’s civil hospital) ਇਕ ਮਰੀਜ਼ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਭਾਰੀ ਹੰਗਾਮਾ ਕਰ ਦਿੱਤਾ । ਪਰਿਵਾਰ ਦਾ ਦੋਸ਼ ਹੈ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ […]

ਆਮ ਆਦਮੀ ਕਲੀਨਿਕਾਂ ਦੇ ਰੂਪ ‘ਚ ਪੰਜਾਬ ਸਰਕਾਰ ਨੇ ਸਿਰਜਿਆ ਇਤਿਹਾਸ: ਵਿਧਾਇਕ ਕੁਲਵੰਤ ਸਿੰਘ

Aam Aadmi clinics

ਐੱਸ.ਏ.ਐੱਸ. ਨਗਰ, 27 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੁਤੰਤਰਤਾ ਦਿਵਸ ਮੌਕੇ ਅਤੇ ਹੁਣ ਗਣਤੰਤਰ ਦਿਵਸ ਤੋਂ ਇਕ ਦਿਨ ਬਾਅਦ ਸੈਂਕੜਿਆਂ ਦੀ ਗਿਣਤੀ ਵਿਚ ਆਮ ਆਦਮੀ ਕਲੀਨਿਕ (Aam Aadmi clinics) ਲੋਕਾਂ ਨੂੰ ਸਮਰਪਿਤ ਕਰ ਕੇ ਇਤਿਹਾਸ ਸਿਰਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਐੱਸ.ਏ.ਐੱਸ […]

ਸਿਰਫ਼ 10 ਮਹੀਨਿਆਂ ‘ਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ: ਮੁੱਖ ਮੰਤਰੀ ਮਾਨ

ਰੁਜ਼ਗਾਰ

ਚੰਡੀਗੜ੍ਹ 16 ਜਨਵਰੀ 2023: ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25886 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ […]